ਨਵੀਂ ਦਿੱਲੀ- ਬਾਲੀਵੁੱਡ ਫਿਲਮ ਇੰਡਸਟ੍ਰੀ ਵਿਚ ਹਮੇਸ਼ਾ ਹੀ ਆਪਣੇ ਵੱਖਰੇ ਅੰਦਾਜ਼ ਦੇ ਲਈ ਚਰਚਾ ਵਿਚ ਰਹਿਣ ਵਾਲੀ ਅਭਿਨੇਤਰੀ ਉਰਵਸ਼ੀ ਰੌਤੇਲਾ ਐਕਟਿੰਗ ਤੋਂ ਇਲਾਵਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਰਵਸ਼ੀ ਤਕਰੀਬਨ ਰੋਜ਼ਾਨਾ ਹੀ ਸੋਸ਼ਲ ਮੀਡੀਆ ਉੱਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓ ਪੋਸਟ ਕਰਦੀ ਰਹਿੰਦੀ ਹੈ।
ਪੜੋ ਹੋਰ ਖਬਰਾਂ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ
View this post on Instagram
