ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ, ਪੂਰੇ ਅਦਾਲਤ ਦੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਨਾਲ ਹੀ ਸੀਲ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/fate-took-a-turn-a-young-man-worried-about-his-sisters-marriage-won-a-lottery-worth-10-lakhs/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



