ਬ੍ਰਾਊਨ ਡਰੈਸ, ਦਿਲਕਸ਼ ਅਦਾਵਾਂ, ਅਦਾਕਾਰਾ ਸੋਨਮ ਬਾਜਵਾ ਨੇ ਸੋਸ਼ਲ ਮੀਡੀਆ ਦਾ ਪਾਰਾ ਕੀਤਾ ‘High’

ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਬੋਲਡ ਲੁੱਕਸ ਨਾਲ ਸੋਸ਼ਲ ਮੀਡੀਆ ਪਾਰਾ ਹਾਈ ਕਰ ਦਿੱਤਾ ਹੈ। ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿਣ ਵਾਲੀ ਸੋਨਮ ਬਾਜਵਾ ਵੱਲੋਂ…

ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਬੋਲਡ ਲੁੱਕਸ ਨਾਲ ਸੋਸ਼ਲ ਮੀਡੀਆ ਪਾਰਾ ਹਾਈ ਕਰ ਦਿੱਤਾ ਹੈ। ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿਣ ਵਾਲੀ ਸੋਨਮ ਬਾਜਵਾ ਵੱਲੋਂ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਬ੍ਰਾਊਨ ਰੰਗ ਦੀ ਡਰੈਸ ਵਿਚ ਸੋਨਮ ਬਾਜਵਾ ਦੀ ਲੁੱਕ ਨੂੰ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਸੋਨਮ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ  Take notes….ਇਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬ੍ਰਾਊਨ ਕਲਰ ਦੀ ਡਰੈੱਸ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ ਆਪਣੇ ਬੋਲਡ ਲੁੱਕ ਨੂੰ ਫਲਾਂਟ ਕਰਦੇ ਦੇਖਿਆ ਜਾ ਸਕਦਾ ਹੈ। ਸੋਨਮ ਦੀਆਂ ਤਸਵੀਰਾਂ ‘ਤੇ ਫੈਨਜ਼ ਲਗਾਤਾਰ ਕੁਮੈਂਟ ਕਰ ਰਹੇ ਹਨ। ਅਦਾਕਾਰਾ ਦੀਆਂ ਤਸਵੀਰਾਂ ਉੱਪਰ ਜੀ ਖਾਨ ਅਤੇ ਬੰਟੀ ਬੈਂਸ ਵੱਲੋਂ ਵੀ ਹਾਰਟ ਇਮੋਜ਼ੀ ਸ਼ੇਅਰ ਕੀਤੇ ਗਏ ਹਨ।
ਵਰਕਫਰੰਟ ਦੀ ਗੱਲ਼ ਕਰਿਏ ਤਾਂ ਸੋਨਮ ਜਲਦ ਹੀ ਕੁੜੀ ਹਰਿਆਣੇ ਵੱਲ ਦੀ, ਰੰਨਾ ‘ਚ ਧੰਨਾਂ ਵਿੱਚ ਵਿਖਾਈ ਦਏਗੀ। ਇਨ੍ਹਾਂ ਫਿਲਮਾਂ ਨੂੰ ਲੈ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Leave a Reply

Your email address will not be published. Required fields are marked *