ਦੁਬਈ ਤੋਂ ਵਾਪਿਸ ਆਏ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ, ਨੌਜਵਾਨ ਦਾ ਵਿਆਹ ਹੋਇਆ ਸੀ 2 ਸਾਲ ਪਹਿਲਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਦੁਬਈ ਤੋਂ ਵਾਪਿਸ ਆਏ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਮੁਤਾਬਕ ਮੋਗਾ ਦੇ ਸੰਧੂਆ ਵਾਲੇ ਮੁਹੱਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਦੁਬਈ ਤੋਂ ਵਾਪਿਸ ਆਏ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਮੁਤਾਬਕ ਮੋਗਾ ਦੇ ਸੰਧੂਆ ਵਾਲੇ ਮੁਹੱਲੇ ਦੇ ਰਹਿਣ ਵਾਲਾ ਸੂਰਜ ਦੋ ਦਿਨ ਪਹਿਲਾਂ ਆਪਣੇ ਜੀਜੇ ਨਾਲ ਦੁਬਈ ਤੋਂ ਵਾਪਸ ਆਇਆ ਸੀ।

ਉਹ ਕੱਲ ਰਾਤ ਤੋਂ ਲਾਪਤਾ ਸੀ। ਅੱਜ ਸਵੇਰੇ ਉਸ ਦੀ ਲਾਸ਼ ਪੁਲਸ ਨੇ ਬਰਾਮਦ ਕਰ ਲਈ ਹੈ। ਰਿਸ਼ਤੇਦਾਰਾਂ ਨੇ ਨੌਜਵਾਨ ਦੀ ਹੱਤਿਆ ਦਾ ਸ਼ੱਕ ਜਤਾਇਆ ਹੈ। ਨੌਜਵਾਨ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ।

Watch Video

https://youtu.be/vOb8OSqSkws

Leave a Reply

Your email address will not be published. Required fields are marked *