ਅੰਮ੍ਰਿਤਸਰ- ਸਰਹੱਦੀ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਅੰਮ੍ਰਿਤਸਰ ਸੈਕਟਰ ਵਿਚ ਭਾਰਤੀ ਖੇਤਰ ਵਿਚ ਦਾਖਲ ਕਰ ਰਹੇ ਇਕ ਡਰੋਨ ਨੂੰ ਡੇਗ ਦਿੱਤਾ। ਬੀਐੱਸਐੱਫ ਦੇ ਜਨਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਤੜਕੇ ਅੰਮ੍ਰਿਤਸਰ ਸੈਕਟਰ ਦੇ ਖੇਤਰ ਵਿਚ ਤਾਇਨਾਤ ਫੌਜੀਆਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਆਉਣ ਵਾਲੀ ਸ਼ੱਕੀ ਉਡਣ ਵਾਲੀ ਵਸਤੂ ਦੀ ਆਵਾਜ਼ ਸੁਣੀ ਤੇ ਉਸ ਉੱਤੇ ਗੋਲੀਬਾਰੀ ਕੀਤੀ। ਬਾਅਦ ਵਿਚ ਖੇਤਰ ਦੀ ਤਲਾਸ਼ੀ ਦੌਰਾਨ ਫੌਜੀਆਂ ਨੇ ਪਿੰਡ ਹਵੇਲੀਆ ਦੇ ਨੇੜੇ ਖੇਤਾਂ ਵਿਚੋਂ ਸਫੈਦ ਰੰਗ ਦਾ ਕਵਾਡਕਾਪਟਰ (ਡੀਜੇਆਈ ਫੈਂਟਮ 4) ਬਰਾਮਦ ਕੀਤਾ।
BSF ਨੇ ਅੰਮ੍ਰਿਤਸਰ ‘ਚ ਡੇਗਿਆ ਪਾਕਿਸਤਾਨੀ ਡਰੋਨ
ਅੰਮ੍ਰਿਤਸਰ- ਸਰਹੱਦੀ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਅੰਮ੍ਰਿਤਸਰ ਸੈਕਟਰ ਵਿਚ ਭਾਰਤੀ ਖੇਤਰ ਵਿਚ ਦਾਖਲ ਕਰ ਰਹੇ…
