ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਜਨਾਲਾ ‘ਚ ਬੀਐੱਸਐੱਫ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਬੱਲ ਚਾਲਕ ਨੇ ਬੀਐੱਸਐੱਫ ਦੀ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ
ਜਿਸ ਕਾਰਨ ਇਸ ਹਾਦਸੇ ਵਿੱਚ ਬੀਐੱਸਐੱਫ ਦੇ 15 ਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਈ
ਜਿਹਨਾਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।



