BSF ਨੇ ਤਲਾਸ਼ੀ ਮੁਹਿੰਮ ਦੌਰਾਨ ਤਕਰੀਬਨ 35 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਸੈਕਟਰ ’ਚ ਬੀ. ਐੱਸ. ਐੱਫ. ਨੇ ਇਕ ਤਲਾਸ਼ੀ ਮੁਹਿੰਮ ਦੌਰਾਨ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 35…

ਅੰਮ੍ਰਿਤਸਰ: ਅੰਮ੍ਰਿਤਸਰ ਸੈਕਟਰ ’ਚ ਬੀ. ਐੱਸ. ਐੱਫ. ਨੇ ਇਕ ਤਲਾਸ਼ੀ ਮੁਹਿੰਮ ਦੌਰਾਨ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। 

Also Read: 22 ਸਾਲ ਦੇ ਲੜਕੇ ਨੇ ਸੈਲਫੀਆਂ ਵੇਚ ਕੇ ਕਮਾਏ ਕਰੋੜਾਂ ਰੁਪਏ!

ਬੀਤੇ ਦਿਨ ਬੀ. ਐੱਸ. ਐੱਫ. ਨੇ ਇਕ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟਿਆ ਸੀ, ਜਿਸ ਦੇ ਨਾਲ ਰੱਸੀਆਂ ਨਾਲ ਬੰਨ੍ਹੀਆਂ ਹੋਈਆਂ ਸਨ। ਬੀ. ਐੱਸ. ਐੱਫ. ਨੂੰ ਪਤਾ ਲੱਗ ਗਿਆ ਸੀ ਕਿ ਡਰੋਨ ਜ਼ਰੀਏ ਹੈਰੋਇਨ ਜਾਂ ਆਰ. ਡੀ. ਐਕਸ ਦੀ ਖੇਪ ਸੁੱਟੀ ਗਈ ਹੈ, ਜਿਸ ਤੋਂ ਬਾਅਦ ਹੀ ਤਲਾਸ਼ੀ ਜਾਰੀ ਹੈ।

Also Read: ਬ੍ਰਿਟੇਨ ‘ਚ ਸਖਤ ਕੋਵਿਡ ਪਾਬੰਦੀਆਂ ਹੋਣਗੀਆਂ ਖਤਮ, ਬੋਰਿਸ ਜਾਨਸਨ ਨੇ ਕੀਤਾ ਐਲਾਨ

Leave a Reply

Your email address will not be published. Required fields are marked *