ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ BSF ਨੇ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ

ਫ਼ਿਰੋਜ਼ਪੁਰ : ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ BSF ਨੇ ਕਰੀਬ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 40…

ਫ਼ਿਰੋਜ਼ਪੁਰ : ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ BSF ਨੇ ਕਰੀਬ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 40 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਬੀ ਐੱਸ ਐੱਫ.(BSF) ਪਾਸਿਓਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਸਰਚ ਆਪਰੇਸ਼ਨ ਪੂਰਾ ਹੋਣ ਤੋਂ ਬਾਅਦ BSF ਤੁਹਾਡੇ ਪਾਸੋਂ ਹੈਰੋਇਨ ਦੀ ਸਹੀ ਬਰਾਮਦਗੀ ਕਿੰਨੀ ਹੈ? ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *