ਹੁਸ਼ਿਆਰਪੁਰ ‘ਚ ਪ੍ਰਦਰਸ਼ਨ ਦੌਰਾਨ ਬਸਪਾ ਤੇ ਕਾਂਗਰਸ ਦੇ ਵਰਕਰ ਆਪਸ ‘ਚ ਭਿੜੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਰਾਮਦਾਸ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੁਸ਼ਿਆਰਪੁਰ ਚ ਹਾਲਤ ਬਿਗੜਦੇ ਹੋਏ ਦਿਖੇ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਰਾਮਦਾਸ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੁਸ਼ਿਆਰਪੁਰ ਚ ਹਾਲਤ ਬਿਗੜਦੇ ਹੋਏ ਦਿਖੇ। ਦਸ ਦਈਏ ਕਿ ਹੁਸ਼ਿਆਰਪੁਰ ਚ ਪ੍ਰਦਰਸ਼ਨ ਦੌਰਾਨ ਬਸਪਾ ਤੇ ਕਾਂਗਰਸ ਦੇ ਵਰਕਰ ਆਪਸ ‘ਚ ਭਿੜ ਗਏ

https://www.facebook.com/LivingIndiaNewschannel/videos/2045679165536944/

ਜਿਸ ਕਾਰਨ ਕਈ ਵਰਕਰ ਇਸ ਝਗੜੇ ਦੌਰਾਨ ਜਖਮੀ ਹੋ ਗਏ। ਦੱਸਣਯੋਗ ਗੱਲ ਹੈ ਕਿ ਪ੍ਰਦਰਸ਼ਨ ਦੌਰਾਨ ਦੋਵੇ ਪਾਰਟੀਆਂ ਦੇ ਲੋਕ ਆਪਸ ਚ ਭਿੜ ਗਏ ਸੀ। ਕਾਬਿਲੇਗੌਰ ਹੈ ਕਿ ਦਿੱਲੀ ‘ਚ ਰਵਿਦਾਸ ਮੰਦਿਰ ਢਾਹੇ ਜਾਣ ਦੇ ਕਾਰਨ ਐੱਸਸੀ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

Leave a Reply

Your email address will not be published. Required fields are marked *