ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਇਹ ਵੱਡਾ ਤੋਹਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਸਾਹਿਬ ਕੌਰੀਡੌਰ ਲਈ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਦਸ ਦਈਏ ਕਿ ਇਹ ਬੱਸ ਸੇਵਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਸਾਹਿਬ ਕੌਰੀਡੌਰ ਲਈ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਦਸ ਦਈਏ ਕਿ ਇਹ ਬੱਸ ਸੇਵਾ ਪੰਜਾਬ ਟ੍ਰਾਂਸਪੋਰਟ ਵਿਭਾਗ ਨੇ ਇਸ ਬੱਸ ਸੇਵਾ ਨੂੰ ਸ਼ੁਰੂ ਕਰਵਾਇਆ ਹੈ।

Kartarpur Corridor

ਦਸ ਦਈਏ ਕਿ ਇਹ ਬੱਸ ਸੇਵਾ ਡੇਰਾ ਬਾਬਾ ਨਾਨਕ ਤੋਂ ਸਵੇਰੇ 8.45 ਵਜੇ ਇਹ ਬੱਸਾਂ ਚੱਲਣਗੀਆਂ। ਸ਼ਾਮ ਤੋਂ ਇਹ ਬੱਸ 5.15 ਵਜੇ ਵਾਪਸੀ ਲਈ ਰਵਾਨਾ ਹੋਵੇਗੀ। ਇਹਨਾਂ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਤੋਂ ਵੀ ਇਹ ਵਿਸ਼ੇਸ਼ ਬੱਸਾਂ ਚਲਣਗੀਆਂ।

 

 

Leave a Reply

Your email address will not be published. Required fields are marked *