ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਸਾਰੇ ਪ੍ਰਬੰਧਕੀ ਸਕੱਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਮੰਗਲਵਾਰ ਸਮੇਂ ਸਿਰ ਦਫ਼ਤਰ ਪਹੁੰਚਣ ਦਾ ਕਿਹਾ।
ਹਰ ਮੰਗਲਵਾਰ ਦੁਪਹਿਰੇ 3 ਵਜੇ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ: ਪੰਜਾਬ ਮੁੱਖ ਮੰਤਰੀ
ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ…

