ਚੰਡੀਗੜ੍ਹ: ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਸਰਕਾਰ ਤੁਹਾਡੇ ਦੁਆਰ”। ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023
