ਕਪੂਰਥਲਾ : ਕਪੂਰਥਲਾ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ (Rana Gurjeet) ਕੋਰੋਨਾ ਪਾਜ਼ੀਟਿਵ (Corona Positive) ਪਾਏ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ 10 ਮੈਂਬਰਾਂ ਦਾ ਵੀ ਸੈਂਪਲ ਲਿਆ ਗਿਆ ਹੈ।
Also Read : ਜਲੰਧਰ ‘ਚ ਕੋਰੋਨਾ ਦਾ ਬਲਾਸਟ, ਸਾਹਮਣੇ ਆਏ 300 ਤੋਂ ਵਧੇਰੇ ਮਾਮਲੇ
ਤੁੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਦੇ ਘਰ ਵੀ ਕੋਰੋਨਾ ਨੇ ਦਸਤਕ ਦਿੱਤੀ ਹੈ। ਸੀਐਮ ਚੰਨੀ ਦੀ ਪਤਨੀ ਅਤੇ ਬੇਟਾ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ ਹਾਲਾਂਕਿ ਮੁੱਖ ਮੰਤਰੀ ਦੀ ਰਿਪੋਰਟ ਨੈਗਟਿਵ ਆਈ ਹੈ।

