Canada E-visa service: ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾਂ ਦੇ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਕੀਤੀਆਂ ਮੁੜ ਸ਼ੁਰੂ

Canada E-visa service: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਹੁਣ ਮੁੜ ਤੋਂ ਸੁਖਾਵੇਂ ਨਜ਼ਰ ਆ ਰਹੇ ਹਨ। ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ…

Canada E-visa service: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਹੁਣ ਮੁੜ ਤੋਂ ਸੁਖਾਵੇਂ ਨਜ਼ਰ ਆ ਰਹੇ ਹਨ। ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ (ਇੰਡੀਆ ਕੈਨੇਡਾ ਈ ਵੀਜ਼ਾ ਸਰਵਿਸ ਰੈਜ਼ਿਊਮੇ) ਕਾਫੀ ਵੱਧ ਗਿਆ ਸੀ ਜਿਸ ਤੋਂ ਬਾਅਦ ਭਾਰਤ ਨੇ ਕੈਨੇਡਾਂ ਦੇ ਲੋਕਾਂ ਲਈ ਈ-ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਸੀ ਪਰ ਕੂਟਨੀਤਕ ਵਿਵਾਦ ਦੇ ਵਿਚਕਾਰ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ, ਭਾਰਤ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ, ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ।

ਭਾਰਤ ਨੇ ਲਗਭਗ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਕੂਟਨੀਤਕ ਵਿਵਾਦ ਦਰਮਿਆਨ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ।

Leave a Reply

Your email address will not be published. Required fields are marked *