ਕੈਪਟਨ ਅਮਰਿੰਦਰ ਨੇ ਨਿਯੁਕਤ ਕੀਤੇ ਪੰਜਾਬ ਲੋਕ ਕਾਂਗਰਸ ਦੇ 10 ਜ਼ਿਲ੍ਹਾ ਪ੍ਰਧਾਨ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਨਜ਼ਦੀਕ ਆਉਣ ਦੇ ਨਾਲ ਨਾਲ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ (Punjab) ਦੇ ਸਾਬਕਾ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਨਜ਼ਦੀਕ ਆਉਣ ਦੇ ਨਾਲ ਨਾਲ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਨੇ ਵੀ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਦੇ 10 ਜ਼ਿਲ੍ਹਾ ਪ੍ਰਧਾਨ ਥਾਪ ਦਿੱਤੇ ਹਨ। ਇਸ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *