CM ਕੈਪਟਨ ਨੇ ਨਸ਼ਿਆਂ ਦੇ ਮਸਲੇ ਨੂੰ ਲੈਕੇ ਕੀਤੀ ਹਰਿਆਣਾ ਦੇ CM ਨਾਲ ਮੁਲਾਕਾਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦੇ ਨਾਲ ਨਸ਼ੇ ਨੂੰ ਲੈਕੇ ਮੁਲਾਕਾਤ ਕੀਤੀ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦੇ ਨਾਲ ਨਸ਼ੇ ਨੂੰ ਲੈਕੇ ਮੁਲਾਕਾਤ ਕੀਤੀ। ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ  ਤੇ ਮਨਹੋਰ ਲਾਲ ਖੱਟਰ ਦੇ ਵਿਚਾਲੇ ਨਸ਼ੇ ਦੇ ਮਸਲਿਆਂ ਤੇ ਗੰਭੀਰ ਚਰਚਾ ਹੋਈ।

Captain and Manohar

ਇਸ ਤੋਂ ਇਲਾਵਾ 25 ਜੁਲਾਈ ਨੂੰ ਦੋਹਾਂ ਰਾਜਾਂ ਦੇ ਸੀਐੱਮ ਨੇ ਮੀਟਿੰਗ ਸੱਦੀ ਹੈ। ਇਸ ਦੌਰਾਨ ਉੱਤਰੀ ਸੂਬਿਆਂ ਦੀ ਨਸ਼ਿਆਂ ਦੀ ਮਸਲਿਆਂ ਨੂੰ ਲੈਕੇ ਚਰਚਾ ਕੀਤੀ ਜਾਵੇਗੀ।

Leave a Reply

Your email address will not be published. Required fields are marked *