ਕੈਪਟਨ ਅਮਰਿੰਦਰ ਸਿੰਘ ਹੋਏ ਕੋਰੋਨਾ ਪਾਜ਼ੇਟਿਵ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ…

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ।

Also Read: ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ, ਜਨਵਰੀ 2022 ‘ਚ ਕੱਚੇ ਤੇਲ ਦੀਆਂ ਕੀਮਤਾਂ 8 ਫੀਸਦੀ ਵਧੀਆਂ

 

ਦੱਸ ਦੇਈਏ ਕਿ ਪਿਛਲੇ 5 ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਦੱਸ ਦੇਈਅ ਕਿ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।

Also Read: ਉੱਤਰੀ ਭਾਰਤ ‘ਚ ਠੰਡ ਦਾ ਕਹਿਰ, ਇਸ ਸੂਬੇ ‘ਚ ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ

Leave a Reply

Your email address will not be published. Required fields are marked *