ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ ‘ਤੇ ਵੀ ਲਾਗੂ ਹੋਵੇਗਾ | ਕੈਪਟਨ ਨੇ ਕਿਹਾ ਕਿ ਜੇਕਰ ਆਮ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਵਿੱਚ ਸਫਾਇਆ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ |
Watch Video
