#MeToo ਦੇ ਜਾਲ ‘ਚ ਪੰਜਾਬ ਦਾ ਮੰਤਰੀ, ਸੁਖਬੀਰ ਬਾਦਲ ਨੇ ਮੰਤਰੀ ਨੂੰ ਬੇਨਕਾਬ ਕਰਨ ਦੀ ਕੀਤੀ ਮੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: #MeToo ਮੁਹਿੰਮ ਦੇ ਜਾਲ ‘ਚ ਪੰਜਾਬ ਦਾ ਇਕ ਮੰਤਰੀ ਆ ਫਸਿਆ ਹੋਇਆ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਕਾਫੀ ਗਰਮਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: #MeToo ਮੁਹਿੰਮ ਦੇ ਜਾਲ ‘ਚ ਪੰਜਾਬ ਦਾ ਇਕ ਮੰਤਰੀ ਆ ਫਸਿਆ ਹੋਇਆ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਕਾਫੀ ਗਰਮਾਈ ਹੋਈ ਨਜਰ ਆ ਰਹੀ ਹੈ। ਪੰਜਾਬ ਦੇ ਮੰਤਰੀ ਤੇ ਲੱਗੇ ਦੋਸ਼ਾਂ ਦੇ ਕਾਰਨ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਵੀ ਕਈ ਸਵਾਲ ਉਠਾਏ ਜਾ ਰਹੇ ਹਨ।

captain amarinder

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਨਾਲ ਹੀ ਉਹਨਾਂ ਨੇ ਆਰੋਪੀ ਮੰਤਰੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਨਾਲ਼ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਉਸ ਕੈਬਨਿਟ ਮੰਤਰੀ ਨੂੰ ਬਰਖਾਸਤ ਕਰ ਦੇਣ ਦੀ ਵੀ ਮੰਗ ਕੀਤੀ ਹੈ।  ਸੁਖਬੀਰ ਬਾਦਲ ਨੇ ਆਪਣੀ ਗੱਲ ਨੂੰ ਜਾਰੀ ਰਖਦੇ ਹੋਏ ਕਿਹਾ ਕਿ ਕੈਬਨਿਟ ਮੰਤਰੀ ਨੂੰ ਬੇਨਕਾਬ ਕੀਤਾ ਜਾਣਾ ਚਾਹਿਦਾ ਹੈ।

Leave a Reply

Your email address will not be published. Required fields are marked *