ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਪੱਥਰੀ ਦੀ ਸ਼ਿਕਾਇਤ ਕਾਰਨ PGI ਹੋਏ ਭਰਤੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਖਰਾਬ ਸਿਹਤ ਦੇ ਕਾਰਨ ਪੀਜੀਆਈ ਵਿੱਚ ਭਰਤੀ ਹੋ ਗਏ ਹਨ। Got myself admitted to the PGI…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਖਰਾਬ ਸਿਹਤ ਦੇ ਕਾਰਨ ਪੀਜੀਆਈ ਵਿੱਚ ਭਰਤੀ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੱਥਰੀ ਦੀ ਸ਼ਿਕਾਇਤ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੱਥਰੀ ਦਾ ਆਪਰੇਸ਼ਨ ਹੋ ਚੁੱਕਿਆ ਹੈ। ਡਾਕਟਰਾਂ ਨੇ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ PGI ਭਰਤੀ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਦੇ ਜਰੀਏ ਇਹ ਜਾਣਕਾਰੀ ਦਿੱਤੀ ਸੀ।

Leave a Reply

Your email address will not be published. Required fields are marked *