ਬੀਜੇਪੀ ਨੇ ਦੱਬਿਆ ਮੇਰਾ ਕਿਰਾਏ ‘ਤੇ ਮੰਗਵਾਇਆ ਹੈਲੀਕਾਪਟਰ- ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨੇ ਨਿਸ਼ਾਨਾ ਸਾਧਿਆ। ਦਸ ਦਈਏ ਕਿ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨੇ ਨਿਸ਼ਾਨਾ ਸਾਧਿਆ। ਦਸ ਦਈਏ ਕਿ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹਨਾਂ ਦਾ ਕਿਰਾਏ ਤੇ ਮੰਗਵਾਇਆ ਹੈਲੀਕਾਪਟਰ ਬੀਜੇਪੀ ਨੇ ਦੱਬ ਲਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਮੁਹਿੰਮ ਨੂੰ ਪ੍ਰਭਾਵਿਤ ਕਰਨ ਤੇ ਵੀ ਇਲਜ਼ਾਮ ਲਗਾਏ ਹਨ।

Captain

ਦਸ ਦਈਏ ਕਿ ਸੰਗਰੂਰ ਚ ਕੈਪਟਨ ਅਮਰਿੰਦਰ ਸਿੰਘ ਕੇਵਲ ਸਿੰਘ ਢਿੱਲੋਂ ਲਈ ਰੈਲੀ ਕੀਤੀ ਗਈ ਸੀ ਇਸ ਦੌਰਾਨ ਕੈਪਟਨ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੀਜੇਪੀ ਤੇ ਨਿਸ਼ਾਨਾ ਸਾਧਿਆ। ਨਾਲ ਹੀ ਅੱਜ ਕੈਪਟਨ ਅਮਰਿੰਦਰ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਦੇ ਲਈ ਜਨਸਭਾ ਸੰਬੋਧਨ ਕਰ ਰਹੇ ਹਨ।

Leave a Reply

Your email address will not be published. Required fields are marked *