ਪੰਜਾਬ ਕਾਂਗਰਸ ‘ਚ ਚੱਲ ਰਹੀ ਰੁੱਸਿਆ ਨੂੰ ਮਨਾਉਣ ਦੀ ਕਵਾਇਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ‘ਚ ਰੁੱਸਿਆ ਨੂੰ ਮਨਾਉਣ ਦੀ ਕਵਾਇਦ ਚੱਲ ਰਹੀ ਹੈ। ਇਸਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਗੁਰਪ੍ਰੀਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ‘ਚ ਰੁੱਸਿਆ ਨੂੰ ਮਨਾਉਣ ਦੀ ਕਵਾਇਦ ਚੱਲ ਰਹੀ ਹੈ। ਇਸਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਮੁਲਾਕਾਤ ਕੀਤੀ। ਕਾਂਗਰਸ ਦੇ ਨਰਾਜ ਆਗੂਆਂ ਨਾਲ ਪੰਜਾਬ ਸਰਕਾਰ ਕਾਂਗਰਸ ਭਵਨ ਚ ਬੈਠਕ ਕੀਤੀ।

captain amarinder singh

ਇਸ ਦੌਰਾਨ ਵਿਧਾਇਕ ਸੁਰਜੀਤ ਧੀਮਾਨ, ਨੱਥੂਰਾਮ ਮੌਜੂਦ ਰਹੇ। ਨਾਲ ਹੀ ਸਾਬਕਾ ਵਿਧਾਇਕ ਤ੍ਰਿਲੋਚਨ ਸੂੰਡ, ਲਾਲ ਸਿੰਘ,ਤੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ  ਵੀ ਸ਼ਾਮਲ ਹੋਏ ਸੀ।

Leave a Reply

Your email address will not be published. Required fields are marked *