ਕੈਪਟਨ ਨੇ ਕਸ਼ਮੀਰੀ ਵਿਦਿਆਰਥੀਆਂ ਲਈ ਹੈਲਪਲਾਇਨ ਨੰਬਰ ਕੀਤਾ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸਰੱਖਿਆ ਦੇ ਲਈ ਇਕ ਹੈਲਪਲਾਇਨ ਨੰਬਰ ਜਾਰੀ ਕੀਤਾ। Kashmiris in Punjab can…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸਰੱਖਿਆ ਦੇ ਲਈ ਇਕ ਹੈਲਪਲਾਇਨ ਨੰਬਰ ਜਾਰੀ ਕੀਤਾ।

ਜੀ ਹਾਂ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀ ਸੁਰੱਖਿਆ ਦੇ ਲਈ 181 ਨਬੰਰ ਜਾਰੀ ਕੀਤਾ। ਜਿਸਨੂੰ ਡਾਇਲ ਕਰਨ ਤੇ ਉਹਨਾਂ ਦੀ ਮਦਦ ਕੀਤੀ ਜਾਵੇਗੀ।

Leave a Reply

Your email address will not be published. Required fields are marked *