ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਤੇ ਇਕ ਵਾਰ ਫਿਰ ਤੋਂ ਨਿਸ਼ਾਨਾ ਸਾਧਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਜਰ ਨੂੰ ਸਿੱਖਸ ਫਾਰ ਜਸਟਿਸ ‘ਚ ਸ਼ਾਮਿਲ ਕੀਤੇ ਜਾਣ ਤੇ ਜਸਟਿਨ ਟਰੂਡੋ ਨੂੰ ਇਸ ਸੰਬੰਧੀ ਚਿਤਾਵਨੀ ਦਿੱਤੀ ਹੈ।
ਉਹਨਾਂ ਨੇ ਇਸ ਤਰ੍ਹਾਂ ਦੀਆਂ ਤਾਕਤਾਂ ਤੇ ਰੋਕ ਲਗਾਉਣ ਦੀ ਮੰਗ ਕੀਤੀ। ਨਾਲ ਹੀ ਭਾਰਤ ਸਰਕਾਰ ਨੂੰ ਕੈਨੇਡਾ ਤੇ ਵਿਸ਼ਵ ਪੱਧਰ ਤੇ ਦਬਾਅ ਬਣਾਉਣ ਦੀ ਵੀ ਗੱਲ ਆਖੀ। ਦੱਸਣਯੋਗ ਗੱਲ ਹੈ ਕਿ ਸਿੱਖਸ ਫਾਰ ਜਸਟਿਸ ਨੇ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਜਰ ਨੂੰ ਸ਼ਾਮਿਲ ਕੀਤਾ ਹੈ।


