ਕਰਤਾਰਪੁਰ ਲਾਂਘੇ ਲਈ ਵੀਜੇ ਦੀ ਕੋਈ ਲੋੜੀ ਨਹੀਂ- ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਸਿੱਖ ਸੰਗਤਾਂ ਨੂੰ ਸਬੋਧਨ ਕਰਦੇ ਹੋਏ ਕਿਹਾ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਸਿੱਖ ਸੰਗਤਾਂ ਨੂੰ ਸਬੋਧਨ ਕਰਦੇ ਹੋਏ ਕਿਹਾ ਕਿ ਸਿੱਖ ਸੰਗਤਾਂ ਨੂੰ ਹੁਣ ਲਾਂਘੇ ਦੇ ਲਈ ਕੋਈ ਵੀ ਵੀਜੇ ਦੀ ਲੋੜ ਨਹੀਂ ਹੈ। ਸਿੱਖ ਸੰਗਤ ਹੁਣ ਕਦੇ ਵੀ ਜਾ ਸਕਦੇ ਹਨ।

https://www.youtube.com/watch?v=BVh-0cKvWTU

ਇਸ ਤੋਂ ਇਲਾਵਾ ਕੈਪਟਨ ਨੇ ਪੰਜਾਬ ਵਿੱਚ ਹੋ ਰਹੇ ਹਮਲੇ ਤੇ ਵੀ ਆਪਣਾ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੂੰ ਭਾਰਤੀ ਫੌਜ ਕਰਾਰਾ ਜਵਾਬ ਦੇਵੇਗੀ। ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਉਹ ਸ਼ਾਂਤੀ ਚਾਹੁੰਦੇ ਹਨ। ਪੰਜਾਬ ਨੂੰ ਸੁਰੱਖਿਅਾ ਕਰਨਾ ਉਹਨਾਂ ਦਾ ਧਰਮ ਹੈ। ਦੱਸਣਯੋਗ ਗੱਲ ਹੈ  ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ  ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ।

Leave a Reply

Your email address will not be published. Required fields are marked *