ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਂਘੇ ਤੇ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਇਆ ਹਨ।
ਪਰ ਹੁਣ ਇਸ ਕੰਮ ਨੂੰ ਹੋਣ ਚ ਦੇਰੀ ਆਵੇਗੀ ਜਿਸ ਕਾਰਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਸਿੱਖਾਂ ਨੇ ਖੁਲ੍ਹੇ ਦਰਸ਼ਨਾਂ ਲਈ ਲੰਬੇ ਸਮੇਂ ਤੋਂ ਇੰਤਜਾਰ ਕੀਤਾ ਹੈ। ਜਿਸ ਕਾਰਨ ਪਾਕਿਸਤਾਨ ਨੂੰ ਆਪਣੇ ਦੁਆਰਾ ਕੀਤੇ ਗਏ ਵਾਅਦਿਆਂ ਤੋਂ ਪਿੱਛੇ ਨਹੀਂ ਹਟਣਾ ਨਹੀਂ ਚਾਹੀਦਾ ਹੈ।

