ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਕਨਵੈਨਸ਼ਨ ਨੂੰ ਲੈਕੇ ਟਵੀਟ ਕੀਤਾ ਹੈ। ਉਹਨਾਂ ਟਵੀਟ ਕਰ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ISI ਨਾਲ ਗੱਠਜੋੜ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਕਨਵੈਨਸ਼ਨ ISI ਦੀ ਖੇਡ ਵੀ ਦੱਸਿਆ ਹੈ।
By seeking help of Pak Army @OfficialDGISPR to ‘liberate’ our Punjab, @sikhsforjustice have exposed their nexus with ISI. Their proposed Kartarpur Convention 2019 is an ISI game plan. PM @ImranKhanPTI must stop them if serious about peace with India. @SushmaSwaraj @MEAIndia
— Capt.Amarinder Singh (@capt_amarinder) December 18, 2018
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਅਪੀਲ ਕੀਤੀ ਕਿ ਸ਼ਾਂਤੀ ਬਣਾਈ ਰੱਖਣ ਲਈ ਸਿੱਖ ਫਾਰ ਜਸਟਿਸ ਦੀ ਕਨਵੈਨਸ਼ਨ ਨੂੰ ਰੋਕਣ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਵਿੱਚ ਸਿੱਖਸ ਫਾਰ ਜਸਟਿਸ ਸਾਲ 2019 ਵਿੱਚ ਕਰਤਾਰਪੁਰ ਕਨਵੈਨਸ਼ਨ ਨੂੰ ਕਰਨ ਦਾ ਐਲਾਨ ਕੀਤਾ ਹੈ। ਜਿਸ ਤੇ ਕੈਪਟਨ ਨੇ ਆਪਣਾ ਬਿਆਨ ਦਿੱਤਾ ਹੈ।
