ਮੇਰਾ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਦਾ ਹੈ ਸੁਪਨਾ – ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਕਰਤਾਰਪੁਰ ਸਾਹਿਬ ਤੇ ਟਵੀਟ ਕਰ ਆਪਣੀ ਦਿਲ ਦੀ ਗੱਲ ਕੀਤੀ ਹੈ। ਉਹਨਾਂ ਨੇ ਟਵੀਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਕਰਤਾਰਪੁਰ ਸਾਹਿਬ ਤੇ ਟਵੀਟ ਕਰ ਆਪਣੀ ਦਿਲ ਦੀ ਗੱਲ ਕੀਤੀ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਜਾਣਾ ਉਹਨਾਂ ਦਾ ਸੁਪਨਾ ਹੈ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਨਾਲ ਉਹਨਾਂ ਦੇ ਪਰਿਵਾਰ ਨਾਲ ਬਹੁਤ ਹੀ ਕਰੀਬੀ ਸੰਬੰਧ ਹਨ। ਆਪਣੇ ਪਰਿਵਾਰ ਦੀ ਇਕ ਯਾਦ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਸਾਲ 1923 ਵਿੱਚ ਉਹਨਾਂ ਦੇ ਦਾਦਾ ਨੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕੀਤੀ ਸੀ।

Leave a Reply

Your email address will not be published. Required fields are marked *