ਸਿੱਧੂ ਨੂੰ ਲੱਗਿਆ ਝਟਕਾ: ਸਿੱਧੂ ਦੀ ਗੈਰ-ਮੌਜੂਦਗੀ ’ਚ ਕੈਪਟਨ ਨੇ ਖੁਦ ਸੰਭਾਲਿਆ ਮੋਰਚਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਦੇ ਵਿਚਾਲੇ ਪਿਆ ਪਾੜਾ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਦੇ ਵਿਚਾਲੇ ਪਿਆ ਪਾੜਾ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੀ ਗੈਰ ਹਾਜਰੀ ਚ ਮੀਟਿੰਗ ਕੀਤੀ ਤੇ ਨਾਲ ਹੀ ਉਹਨਾਂ ਨੇ ਬਿਜਲੀ ਵਿਭਾਗ ਦਾ ਮਹਿਕਮਾ ਵੀ ਖੁਦ ਸਾਂਭਿਆ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਬਿਜਲੀ ਮਹਿਕਮੇ ਚ ਮੀਟਿੰਗ ਕੀਤੀ।

CM Captain

ਇਸ ਮੀਟਿੰਗ ਤੌਂ ਬਾਅਦ ਸਿੱਧੂ ਦੇ ਖਿਲਾਫ ਨਵੀਂ ਮੁਸਿਬਤ ਖੜ੍ਹੀ ਹੋ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਿੱਧੂ ਦੇ ਪੱਖ ਚ ਨਿਤਰੇ ਹਨ ਉਹਨਾਂ ਨੇ ਸਿੱਧੂ ਕੋਲ ਵਿਭਾਗ ਦੀ ਫਾਇਲਾਂ ਜਾ ਰਹੀਆਂ ਹਨ। ਦੱਸਣਯੋਗ ਗੱਲ ਹੈ ਕਿ ਨਵਜੋਤ ਸਿੱਧੂ ਨੇ ਪਿਛਲੇ ਇਕ ਮਹੀਨੇ ਤਂ ਗੈਰ ਹਾਜਰ ਹਨ। ਇਹਨਾਂ ਹੀ ਨਹੀਂ ਉਹਨਾਂ ਨੇ ਅਜੇ ਤੱਕ ਆਪਣੀ ਮਹਿਕਮਾ ਨਹੀਂ ਸਾਂਭਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Leave a Reply

Your email address will not be published. Required fields are marked *