ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਭਾਰਤੀ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਜਾਰੀ ਕਰ ਦਿੱਤਾ…

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਭਾਰਤੀ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ‘ਹਾਕੀ ਸਟਿੱਕ ਤੇ ਬਾਲ’ ਹੋਵੇਗਾ। 

Also Read: ਵਧੇਰੇ ਰੋਮਾਂਟਿਕ ਹੁੰਦੇ ਨੇ ਇਨ੍ਹਾਂ 5 ਰਾਸ਼ੀਆਂ ਵਾਲੇ ਲੋਕ, ਪਾਰਟਨਰ ਦਾ ਰੱਖਦੇ ਨੇ ਖਿਆਲ

 

Leave a Reply

Your email address will not be published. Required fields are marked *