ਵਿਸ਼ਵ ਵਾਤਾਵਰਨ ਦਿਵਸ ‘ਤੇ ਕੈਪਟਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇਸ਼ ਭਰ ‘ਚ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਇਸ ਮੌਕੇ ਰੂਪਨਗਰ ‘ਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇਸ਼ ਭਰ ‘ਚ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਇਸ ਮੌਕੇ ਰੂਪਨਗਰ ‘ਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮ ਨੂੰ ਸੰਬੋਧਨ ਕੀਤਾ।

CM captain amarinder singh

 

ਉਹਨਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੀਆਂ ਨੂੰ ਮਿਲਕੇ ਦਰਖਤ ਲਗਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਹਨਂ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵਾਤਾਵਰਨ ਨੂੰ ਬਚਾਉਣ ‘ਚ ਮਦਦ ਕਰਨ।

Leave a Reply

Your email address will not be published. Required fields are marked *