ਕੈਪਟਨ ਨੇ ਡੀਸੀ ਵੱਲੋਂ ਜਾਰੀ ਕੀਤੇ ਗਏ ਡਰੈਸ ਕੋਡ ਵਾਲੇ ਫ਼ਰਮਾਨ ਤੇ ਸੁਣਾਈਆ ਖਰੀਆਂ-ਖਰੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਮੁਲਾਜ਼ਮਾਂ ਉੱਤੇ ਡੈਸ ਕੋਡ ਲਾਉਣ ਦੇ ਆਦੇਸ਼ ਦਿੱਤੇ ਗਏ ਸੀ ਪਰ ਪੰਜਾਬ ਦੀ ਸੀਐੱਮ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਮੁਲਾਜ਼ਮਾਂ ਉੱਤੇ ਡੈਸ ਕੋਡ ਲਾਉਣ ਦੇ ਆਦੇਸ਼ ਦਿੱਤੇ ਗਏ ਸੀ ਪਰ ਪੰਜਾਬ ਦੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ।

CM Captain

ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੁਗਲਕੀ ਫਰਮਾਨ ਨੂੰ ਗੈਰ ਵਾਜਿਬ ਦੱਸਦੇ ਹੋਏ ਰੱਦ ਕਰ ਦਿੱਤਾ। ਦੱਸਣਯੋਗ ਗੱਲ ਹੈ ਕਿ ਡੀਪਟੀ ਕਮਿਸ਼ਨਰ ਵੱਲੋਂ ਬਾਕਾਇਦਾ ਇਸ ਸੰਬੰਧੀ ਇਕ ਲਿਖਤੀ ਹੁਕਮ ਜਾਰੀ ਕੀਤੇ ਗਏ ਸੀ। ਇਸ ਲਿਖਤੀ ਹੁਕਮ ਅਨੁਸਾਰ ਕੋਈ ਵੀ ਕਰਮਚਾਰੀ ਟੀਸ਼ਰਟ ਪਾ ਕੇ ਨਹੀਂ ਆ ਸਕਣਗੇ। ਸਗੋਂ ਮਹਿਲਾ ਕਰਚਾੀਆਂ ਲਈ ਚੁੰਨੀ ਲਾਜ਼ਮੀ ਕਰ ਦਿੱਤੀ ਸੀ।

Dress Code

ਇਸ ਹੁਕਮ ਦੀ ਪਾਲਣਾ ਕਰਨ ਦੇ ਵੀ ਆਦੇਸ਼ ਦਿੱਤੇ ਗਏ ਸੀ ਤੇ ਨਾਲ ਹੀ ਕਿਹਾ ਗਿਆ ਸੀ ਕਿ ਜੋ ਕੋਈ ਵੀ ਕਰਮਚਾਰੀ ਇਹਨਾਂ ਹੁਕਮ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪਰ ਇਸ ਹੁਕਮ ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਖਤੀ ਵਰਤਦੇ ਹੋਏ ਇਸ ਹੁਕਮ ਨੂੰ ਰੱਦ ਕਰ ਦਿੱਤਾ।

 

Leave a Reply

Your email address will not be published. Required fields are marked *