ਬਠਿੰਡਾ ‘ਚ ਸ਼ਰਾਬ ਤਸਕਰਾਂ ਦੀ ਕਾਰ ਦੀ ਟਰਾਲੀ ਨਾਲ ਹੋਈ ਟੱਕਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਇਕ ਕਾਰ ਤੇ ਟਰਾਲੀ ਦੀ ਆਪਸ ਚ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਇਕ ਕਾਰ ਤੇ ਟਰਾਲੀ ਦੀ ਆਪਸ ਚ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Accident

ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਸ਼ਰਾਬ ਤਸਕਰਾਂ ਦੀ ਸੀ ਤੇ ਟਰਾਲੀ ਚ ਝੋਨਾਂ ਲਗਾਉਣ ਵਾਲੇ ਲੈਬਰ ਸਵਾਰ ਸੀ।

Accident

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ

Accident

ਜਦਕਿ ਇਸ ਕਈ ਲੋਕ ਇਸ ਹਾਦਸੇ ਚ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *