ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਦੇ ਹਵੇਲੀ ਰੋਡ ‘ਤੇ ਜਾ ਰਹੀ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ | ਕਾਰ ‘ਚ ਦੋ ਨੌਜਵਾਨ ਸਵਾਰ ਸਨ ਅਤੇ ਉਹ ਬਹੁਤ ਮੁਸ਼ਕਲ ਨਾਲ ਕਾਰ ‘ਚੋਂ ਬਾਹਰ ਨਿਕਲੇ ਤੇ ਆਪਣੀ ਜਾਨ ਬਚਾਈ |
ਇਸ ਤੋਂ ਬਾਅਦ ਅੱਗ ਬੁਝਾਊ ਦਸਤੇ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਉਸ ਨੇ ਬੜੀ ਮੁਸ਼ਕਲ ਨਾਲ ਅੱਗ ਕਾਬੂ ਪਾਇਆ | ਅੱਗ ਲੱਗਣ ਦਾ ਕਾਰਨ ਸਾਰਟਸਰਕਟ ਦੱਸਿਆ ਜਾ ਰਿਹਾ ਐ |
Watch Video
