ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਰਵੀਨਾ, ਭਾਰਤੀ ਤੇ ਫਰਾਹ ਖਾਨ ਦੀ ਵਧੀਆਂ ਮੁਸ਼ਕਲਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਮੇਡੀ ਸ਼ੋਅ ਚ ਧਾਰਮਿਕ ਭਾਵਨਾਵਾਂ ਨੂੰ ਭਟਕਾਉਣ ਦਾ ਮਾਮਲਾ ਹੋਰ ਵੀ ਜਿਆਦਾ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਅਦਾਕਾਰਾ ਰਵੀਨਾ ਟੰਡਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਮੇਡੀ ਸ਼ੋਅ ਚ ਧਾਰਮਿਕ ਭਾਵਨਾਵਾਂ ਨੂੰ ਭਟਕਾਉਣ ਦਾ ਮਾਮਲਾ ਹੋਰ ਵੀ ਜਿਆਦਾ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਅਦਾਕਾਰਾ ਰਵੀਨਾ ਟੰਡਨ ਕਾਮੇਡੀਅਨ ਭਾਰਤੀ ਸਿੰਘ ਤੇ ਫਰਾਹ ਖਾਨ ਖਿਲਾਫ ਮਾਮਲਾ ਦਰਜ਼ ਕੀਤਾ ਜਾ ਚੁੱਕਾ ਹੈ।

Actress

ਜੀ ਹਾਂ ਫਿਰੋਜ਼ਪੁਰ ’ਚ ਅਦਾਕਾਰਾ ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਚੈਨਲ ਖਿਲਾਫ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਇਕ ਸ਼ੋਅ ਦੌਰਾਨ ਅਦਾਕਾਰਾ ਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖਾਨ ਨੇ ਇਸਾਈ ਧਰਮ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਿਸ ਤੋਂ ਬਾਅਦ ਇਹ ਕਾਫੀ ਭਖਦਾ ਜਾ ਰਿਹਾ ਹੈ।

 

Leave a Reply

Your email address will not be published. Required fields are marked *