ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਾਲਸੇ ਦੀ ਧਰਤੀ ਸ਼੍ਰੀ ਆਨੰਦਪੁਰ ਸਾਹਿਬ ‘ਚ ਵਿਸਾਖੀ ਦੀਆਂ ਰੌਣਕਾਂ ਲੱਗੀ ਹੋਈ ਹੈ।
ਦਸ ਦਈਏ ਕਿ ਸ਼੍ਰੀ ਆਨੰਦਪੁਰ ਸਾਹਿਬ ਚ ਧੂਮਧਾਮ ਵਿਸਾਖੀ ਮਨਾਈ ਗਈ।
ਇਸ ਦੌਰਾਨ ਵੱਡੀ ਗਿਣਤੀ ਚ ਸਿੱਖ ਸੰਗਤ ਮੌਜੂਦ ਸੀ। ਇਸ ਖਾਸ ਮੌਕੇ ਲੋਕਾਂ ਨੇ ਇਸ਼ਨਾਨ ਕਰਨ ਤੋਂ ਬਾਅਦ ਅੰਮ੍ਰਿਤ ਛੱਕਿਆ।



