MSP Increase News: ਕੇਂਦਰ ਸਰਕਾਰ ਨੇ ਕਣਕ ਤੋਂ ਇਲਾਵਾ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਵਾਧਾ

MSP Increase News: ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ…

MSP Increase News: ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਐਮਐਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

Leave a Reply

Your email address will not be published. Required fields are marked *