ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ‘ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਰਵਾਰ ਚਰਨਜੀਤ ਅਟਵਾਲ ਨੂੰ ਵੱਡਾ ਬਲ ਮਿਲ ਗਿਆ ਹੈ। ਦਸ ਦਈਏ ਕਿ ਵਾਲਮੀਕਿ ਆਗੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ‘ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਰਵਾਰ ਚਰਨਜੀਤ ਅਟਵਾਲ ਨੂੰ ਵੱਡਾ ਬਲ ਮਿਲ ਗਿਆ ਹੈ। ਦਸ ਦਈਏ ਕਿ ਵਾਲਮੀਕਿ ਆਗੂ ਚੰਦਨ ਗਰੇਵਾਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗਰੇਵਾਲ ਨੂੰ ਪਾਰਟੀ ਚ ਸ਼ਾਮਿਲ ਕੀਤਾ ਹੈ।

chandan grewal

ਉੱਥੇ ਹੀ ਜੇਕਰ ਚੰਦਨ ਗਰੇਵਾਲ ਦੀ ਗੱਲ ਕੀਤੀ ਜਾਵੇ ਤਾਂ ਉਹ ਸਫਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਨ ਤੇ  ਨਾਲ ਹੀ ਵਿਧਾਨ ਸਭਾ ਚੋਣਾਂ 2017 ਚ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਵੀ ਲੜੇ ਸੀ।

Leave a Reply

Your email address will not be published. Required fields are marked *