ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਨੇ ਆਪਣਾ ਮਿਸ਼ਨ 13 ਦਾ ਆਗਾਜ ਕਰ ਦਿੱਤਾ ਹੈ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾ ਲਈ ਮਿਸ਼ਨ 13 ਦਾ ਆਗਾਜ ਬਰਨਾਲਾ ਤੋਂ ਕੀਤਾ।
ਇਸ ਦੌਰਾਨ ਉਹਨਾਂ ਨੇ ਲੋਕਸਭਾ ਚੋਣਾਂ ਦੇ ਲਈ ਚੰਡੀਗੜ੍ਹ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਐਲਾਨ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਤੋਂ ਉਹਨਾਂ ਦੇ ਉਮੀਦਵਾਰ ਹਰਮੋਹਨ ਧਵਨ ਹੋਣਗੇ। ਦੱਸਣਯੋਗ ਗੱਲ ਹੈ ਕਿ ਹਰਮੋਹਨ ਧਵਨ ਚੰਡੀਗੜ੍ਹ ਤੋਂ ਲੋਕ ਸਭਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲੜਣਗੇ।

