ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਛੁੱਟੀ ਦਾ ਐਲਾਨ

ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵਲੋਂ ਛੁੱਟੀ (Holiday) ਦਾ ਐਲਾਨ ਕੀਤਾ…

ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵਲੋਂ ਛੁੱਟੀ (Holiday) ਦਾ ਐਲਾਨ ਕੀਤਾ ਗਿਆ ਹੈ। ਕੱਲ ਯਾਨੀ 8 ਦਸੰਬਰ ਨੂੰ ਚੰਡੀਗੜ੍ਹ ਵਿਚ ਪਬਲਿਕ ਹਾਲੀਡੇਅ (Public Holiday) ਰਹੇਗਾ।

Also Read: ਪੰਜਾਬ CM ਚੰਨੀ ਨੇ ਲਵਾਈ ਕੋਰੋਨਾ ਵਾਇਰਸ ਦੀ ਦੂਜੀ ਖੁਰਾਕ, ਸੂਬਾ ਵਾਸੀਆਂ ਨੂੰ ਕੀਤੀ ਅਪੀਲ

Leave a Reply

Your email address will not be published. Required fields are marked *