ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੀਆਂ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਦੱਸ ਦਈਏ ਕਿ 27 ਨਵੰਬਰ ਤੋਂ ਨੋਮਿਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਹੋ ਜਾਵੇਗੀ ਅਤੇ 4 ਦਸੰਬਰ ਤੱਕ ਚੱਲੇਗੀ। ਇਸ ਵਾਰ ਨੋਮਿਨੇਸ਼ਨ ਪ੍ਰਕਿਆ ਆਨਲਾਈਨ ਹੋਵੇਗੀ। ਜ਼ਿਕਰਯੋਗ ਹੈ ਕਿ 24 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ ਅਤੇ 27 ਦਸੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੀਆਂ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਦੱਸ ਦਈਏ ਕਿ 27 ਨਵੰਬਰ ਤੋਂ ਨੋਮਿਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ…
