ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ 'ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਸੁਨੀਲ ਜਾਖੜ (Sunil Jakhar) ਆਹਮੋ-ਸਾਹਮਣੇ ਹੋ ਗਏ ਹਨ। ਦੋਵੇਂ ਇੱਕ ਦੂਜੇ ਵੱਲ ਉਂਗਲ ਉਠਾ ਰਹੇ ਹਨ। ਸਿੱਧੂ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ। ਸੁਨੀਲ ਜਾਖੜ ਨੇ ਕਦੇ ਵੀ ਲੋਕਾਂ ਦੇ ਮੁੱਦੇ ਨਹੀਂ ਉਠਾਏ। ਦੂਜੇ ਪਾਸੇ ਸੁਨੀਲ ਜਾਖੜ ਨੇ ਸ਼ਾਇਰਾਨਾ ਅੰਦਾਜ਼ 'ਚ ਸਿੱਧੂ 'ਤੇ ਪਲਟਵਾਰ ਕੀਤਾ।
ਤਿੰਨ ਖੇਤੀ ਕਾਨੂੰਨਾਂ (Three Agricultural Laws) ਖ਼ਿਲਾਫ਼ ਚੱਲ ਰਿਹਾ ਕਿਸਾਨ ਅੰਦੋਲਨ (Farmer Protest) ਆਪਣੇ ਅੰਤਿਮ ਗੇੜ ਵਿਚ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਦੇ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ (Parliament) 'ਚ ਕਾਨੂੰਨ ਰੱਦ (Repeal ...
ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ ਦਾਇਰ ਅਪਰਾਧਿਕ ਸ਼ਿਕਾਇਤ ਪਟੀਸ਼ਨ (Criminal Complaints Petition) 'ਤੇ ਅੱਜ ਹਰਿਆਣਾ ਦੇ ਐਡਵੋਕੇਟ ਜਨਰਲ (Advocate General) ਦਫਤਰ 'ਚ ਸੁਣਵਾਈ ਹੋਵੇਗੀ। Also Read: ਰੇਤ ਦੀ ਵਧੇਰੇ ਕੀਮਤ ਵਸੂਲਣ ਵਾਲਿਆਂ ਦੀ ਦਿਓ ਸੂਚਨਾ, ਮਿਲੇਗਾ 25,000 ਰੁਪਏ ਦਾ ਇਨਾਮ ਦੱਸ ਦੇਈਏ ਕਿ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Harya...
ਚੰਡੀਗੜ੍ਹ : ਪੰਜਾਬ ਕੇਬਲ ਟੀਵੀ ਐਸੋਸੀਏਸ਼ਨ (Punjab Cable TV Association) ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨ ਲੁਧਿਆਣਾ ਫੇਰੀ ਦੌਰਾਨ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਕੇਬਲ ਕੁਨੈਕਸ਼ਨ ਦਾ 100 ਰੁਪਏ ਮਹੀਨਾ ਕਿਰਾਇਆ ਦੇਣ ਲਈ ਆਖਿਆ ਗਿਆ ਸੀ, ਮੁੱਖ ਮੰਤਰੀ ਦੇ ਇਸ ਐਲਾਨ ਨਾਲ ਉਪਭੋਗਤਾਵਾਂ ਤੇ ਕੇਬਲ ਆਪਰੇਟਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਿਆ ਹੈ। Also Read : ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ ਜਾਣਕਾਰੀ ਅਨੁਸਾਰ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਵਲੋਂ ਇਕ ਹੁਕਮ ਜਾਰੀ ਕਰਕੇ ਮੁਫ਼ਤ ਵਾਲੇ 200 ਚੈਨਲਾਂ ਦਾ ਕਿਰਾਇਆ 100 ਰੁਪਏ ਪ੍ਰਤੀ ਮਹੀਨਾ ਵਸੂਲਣ ਲਈ ਆਖਿਆ ਗਿਆ ਹੈ।ਇਸਨੂੰ ਲੈਕੇ ਕੇਬਲ ਸੰਚਾਲਕਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।ਪੰਜਾਬ ਸਰਕਾਰ ਦਾ ਅਧਿਕਾਰ ਖੇਤਰ ਨਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ 100 ਰੁਪਏ ਮਹੀਨਾ ਕੇਬਲ ਕੁਨੈਕਸ਼ਨ ਦਾ ਕਿਰਾਇਆ ਦੇਣ ਦਾ ਐਲਾਨ ਕਰਨ ਨਾਲ ਕੇਬਲ ਆਪਰੇਟਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਚੰਡੀਗੜ੍ਹ- ਪੰਜਾਬ ਸਰਕਾਰ (Punjab Govt) ਵੱਲੋਂ ਮੁਲਾਜ਼ਮਾਂ (Employees) ਦੀਆਂ ਬਦਲੀਆਂ (Transfers) 'ਤੇ ਮੁਕੰਮਲ ਪਾਬੰਦੀ (Ban) ਲੈ ਦਿੱਤੀ ਗਈ ਹੈ। ਜਿਸ ਕਾਰਨ ਹੁਣ ਕਿਸੇ ਦੀ ਵੀ ਬਦਲੀ ਨਹੀਂ ਹੋਵੇਗੀ।
ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ ਅਤੇ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫ਼ਸਰਾਂ ਨੂੰ ਰੋਸਟਰ ਅਨੁਸਾਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਦੀ ਉਹ ਖ਼ੁਦ ਰੋਜ਼ਾਨਾ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ। ਇਸ ਦੇ ਨਾਲ ਹੀ ਅੱਜ ਉਪ ਮੁੱਖ ਮੰਤਰੀ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ (High Level Meeting) ਕਰਨਗੇ। ਇਸ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਰਚਾ ਹੋਵੇਗੀ। Also Read : ਇਕ ਬਿੱਲ ਰਾਹੀਂ ਰੱਦ ਹੋਣਗੇ ਤਿੰਨੋਂ ਖੇਤੀ ਕਾਨੂੰਨ ! MSP ਗਾਰੰਟੀ 'ਤੇ ਵੀ ਕੀਤਾ ਜਾਵੇਗਾ ਵਿਚਾਰ ਉਨ੍ਹਾਂ ਸਮੂਹ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀਆਂ ਡਿਊਟੀਆਂ ਦਾ ਰੋਸਟਰ ਤਿਆਰ ਕਰਨ ਲਈ ਕਿਹਾ। ਘੱਟੋ-ਘੱਟ ਇੱਕ ਤਿਹਾਈ ਅਧਿਕਾਰੀ ਹਰ ਰਾਤ ਡਿਊਟੀ 'ਤੇ ਹੋਣੇ ਚਾਹੀਦੇ ਹਨ। ਉਹ ਕਿਸੇ ਵੀ ਸਮੇਂ ਰੋਸਟਰ ਡਿਊਟੀ ਅਫਸਰ ਨੂੰ ਵੀਡੀਓ ਕਾਲ (Video Call) ਕਰਕੇ ਆਪਣੀ ਸਥਿਤੀ ਦੀ ਜਾਂਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਗਲਤੀ ਕਰਨ ਵਾਲੇ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।...
ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (Indian Meteorological Department) ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਯਾਨੀ 23 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਤ ਲਹਿਰ ਆ ਸਕਦੀ ਹੈ। ਇਨ੍ਹਾਂ ਰਾਜਾਂ ਵਿੱਚ 24 ਨਵੰਬਰ ਨੂੰ ਵੀ ਸ਼ੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। Also Read : ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਦੀ ਤਿਆਰੀ 'ਚ ਕੇਜਰੀਵਾਲ, ਆਟੋ ਡਰਾਈਵਰ ਦੇ ਘਰ ਖਾਧਾ ਖਾਣਾ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ 'ਚ ਸੀਤ ਲਹਿਰਮੌਸਮ ਵਿਭਾਗ ਨੇ ਕਿਹਾ ਕਿ 23 ਅਤੇ 24 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ (Rajasthan) ਦੇ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਆ ਸਕਦੀ ਹੈ। ਇਸ ਤੋਂ ਬਾਅਦ ਇਹ ਬੰਦ ਹੋ ਜਾਵੇਗਾ। ਜਦੋਂ ਅਜਿਹਾ ਹੁੰਦਾ ਹੈ, ਤਾਂ ਇਨ੍ਹਾਂ ਖੇਤਰਾਂ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਨਹੀਂ ਦੱਸਿਆ ਕਿ ਹਰਿਆਣਾ 'ਚ ਸੀਤ ਲਹਿਰ ਦਾ ਦਿੱਲੀ ਦੇ ਮੌਸਮ 'ਤੇ ਕੀ ਅਸਰ ਪਵੇਗਾ। Also Read : ਅਲਰਟ 'ਤੇ ਅੰਮ੍ਰਿਤਸਰ ਪੁਲਿਸ, ਕੀਤੀ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ ਦਿੱਲੀ 'ਚ ਵੀ ਚੱਲ ਸਕਦੀ ਹੈ ਤੇਜ਼ ਹਵਾ ਇਸ ਦੇ ਨਾਲ ਹੀ ਧਰਤੀ ਵਿਗਿ...
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਲੋਂ ਅੱਜ ਅਰਵਿੰਦ ਕੇਜਰੀਵਾਲ (Arvind Kejriwal) ਦੀ ਫ਼ੇਰੀ 'ਤੇ ਤੰਜ ਕੱਸਿਆ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੇ ਬੱਚਿਆਂ ਦੇ ਸਿਰ 'ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਨਾ ਤਾਂ ਉਹ ਕਾਂਗਰਸ (Congress) ਨਾਲ ਗਠਜੋੜ ਕਰਨਗੇ ਅਤੇ ਨਾ ਹੀ ਸੀ.ਐੱਮ. ਵਜੋਂ ਸੈਲਰੀ ਜਾਂ ਸਰਕਾਰੀ ਬਿਲਡਿੰਗ ਲੈਣਗੇ। ਇਨ੍ਹਾਂ ਗਰੰਟੀਆਂ ਨੂੰ ਉਹ ਦਿੱਲੀ 'ਚ ਕਿਉਂ ਲਾਗੂ ਨਹੀਂ ਕਰਦੇ? Also Read: ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖਬਰ, ਵਿਦਿਆਰਥੀਆਂ ਤੇ ਵਰਕਰਾਂ ਲਈ ਜਲਦ ਖੁੱਲ੍ਹਣਗੇ ਦਰਵਾਜ਼ੇ ਆਮ ਆਦਮੀ ਪਾਰਟੀ (Aam Admi Party) ਨੂੰ ਪੰਜਾਬੀਆਂ (Punjabi's) ਨੂੰ ਗਾਰੰਟੀ ਦੇਣ ਲਈ ਗੈਰ-ਪੰਜਾਬੀਆਂ ਦੀ ਲੋੜ ਕ...
ਚੰਡੀਗੜ੍ਹ: ਪੰਜਾਬ (Punjab) ਦੇ ਉਪ ਮੁੱਖ ਮੰਤਰੀ (Deputy Chief Minister) ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ (Police) ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫਸਰ ਦੀ ਤੈਨਾਤੀ ਰੋਸਟਰ ਅਨੁਸਾਰ ਕਰਨ ਦੇ ਹੁਕਮ ਦਿੱਤੇ ਹਨ ਜਿਸ ਦੀ ਉਹ ਖ਼ਦ ਹਰ ਰੋਜ਼ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ। Also Read: ਹੁਣ ਕਦੇ ਦੌੜ ਨਹੀਂ ਸਕਣਗੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ, ਸ਼ੇਅਰ ਕੀਤੀ ਪੋਸਟ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਰਾਤ ਦੇ ਸਮੇਂ ਲੋੜੀਂਦੀ ਪੁਲਿਸ ਗਸ਼ਤ ਨਹੀਂ ਕੀਤੀ ਜਾਂਦ...
ਚੰਡੀਗੜ੍ਹ : ਸੀਐਮ ਚਰਨਜੀਤ ਸਿੰਘ ਚੰਨੀ (CM Charanjit Singh Channi) ਅੱਜ ਦਿੱਲੀ ਦੇ ਲਈ ਰਵਾਨਾ ਹੋਣਗੇ। ਦਿੱਲੀ ਦੌਰੇ 'ਤੇ ਉਹ ਪਾਰਟੀ ਨੇਤਾਵਾਂ ਅਤੇ ਸੀਨੀਅਰ ਲੀਡਰਾਂ ਦੇ ਨਾਲ ਗੱਲਬਾਤ ਕਰਨਗੇ।ਦੱਸ ਦਈਏ ਕਿ ਸ਼ਾਮ 6 ਵਜੇ ਦੇ ਕਰੀਬ ਇਹ ਮੀਟਿੰਗ ਕਾਂਗਰਸ ਵਾਰ ਰੂਮ 'ਚ ਹੋਵੇਗੀ। ਪੰਜਾਬ 'ਤੇ ਯੂਪੀ ਚੋਣਾਂ ਨੂੰ ਲੈਕੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਾਂਗਰਸ ਦੇ ਕਈ ਹੋਰ ਵੱਡੇ ਨੇਤਾ ਵੀ ਪਹੁੰਚ ਰਹੇ ਹਨ। Also Read : ਕੇਜਰੀਵਾਲ ਦਾ ਪੰਜਾਬ ਦੀਆਂ ਮਹਿਲਾਵਾਂ ਲਈ ਵੱਡਾ ਐਲਾਨ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਐਮ ਚੰਨੀ ਅਤੇ ਸਿੱਧੂ ਲੁਧਿਆਣਾ 'ਚ ਵੱਡੀ ਰੈਲੀ ਕੀਤੀ ਗਈ ਹੈ। ਚੰਨੀ ਅਤੇ ਸਿੱਧੂ ਵਿਧਾਨਸਭਾ ਚੋਣਾਂ (Assembly Election) ਦੇ ਮੱਦੇਨਜ਼ਰ ਸਰਗਰਮ ਹੁੁੰਦੇ ਦਿਖਾਈ ਦੇ ਰਹੇ ਹਨ। ਨਾਰਾਜ਼ਗੀ ਵਿਚਾਲੇ ਦੋਵਾਂ ਨੇ ਅੱਜ ਪਹਿਲੀ ਵਾਰ ਇਕੋ ਸਟੇਜ ਸਾਂਝੀ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਰੈਲੀ ਦੌਰਾਨ ਚੰਨੀ ਨੇ ਕਈ ਐਲਾਨ ਕੀਤੇ ਹਨ। ਇਸ ਦੌਰਾਨ ਚੰਨੀ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਹੈ ਅਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਵੰਡੇ ਹਨ।ਚੰਨੀ...
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੀਆਂ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਦੱਸ ਦਈਏ ਕਿ 27 ਨਵੰਬਰ ਤੋਂ ਨੋਮਿਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਹੋ ਜਾਵੇਗੀ ਅਤੇ 4 ਦਸੰਬਰ ਤੱਕ ਚੱਲੇਗੀ। ਇਸ ਵਾਰ ਨੋਮਿਨੇਸ਼ਨ ਪ੍ਰਕਿਆ ਆਨਲਾਈਨ ਹੋਵੇਗੀ। ਜ਼ਿਕਰਯੋਗ ਹੈ ਕਿ 24 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ ਅਤੇ 27 ਦਸੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਚੰਡੀਗੜ੍ਹ : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ (Petrol & Diesel) ਦੀਆਂ ਕੀਮਤਾਂ ਸਥਿਰ ਹਨ। ਭਾਰਤੀ ਤੇਲ ਕੰਪਨੀਆਂ ਨੇ ਅੱਜ (ਸੋਮਵਾਰ) ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਵਿੱਚ ਰਿਕਾਰਡ ਮਹਿੰਗਾਈ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਦੀਵਾਲੀ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। Also Read : ਅਮਰੀਕਾ : ਕ੍ਰਿਸਮਸ ਪਰੇਡ 'ਚ ਦਾਖਲ ਹੋਈ ਤੇਜ਼ ਰਫਤਾਰ ਕਾਰ, 20 ਤੋਂ ਵੱਧ ਲੋਕ ਜ਼ਖਮੀ, ਕਈ ਬੱਚੇ ਵੀ ਸ਼ਾਮਲ ਕੌਮਾਂਤਰੀ ਬਾਜ਼ਾਰ (International Market) 'ਚ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਬਾਵਜੂਦ ਰਾਸ਼ਟਰੀ ਪੱਧਰ 'ਤੇ ਤੇਲ ਕੰਪਨੀਆਂ ਨੇ ਦੀਵਾਲੀ ਤੋਂ ਬਾਅਦ ਪੈਟਰੋਲ-ਡੀਜ਼ਲ (Petrol & Diesel) ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਮੁਤਾਬਕ 22 ਨਵੰਬਰ ਨੂੰ ਵੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। Also Read : ਪਠਾਨਕੋਟ 'ਚ ਆਰਮੀ ਕੈਂਪ ਦੇ ਗੇਟ '...
ਚੰਡੀਗੜ੍ਹ- ਪੰਜਾਬ (Punjab) ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਲਈ ਇੱਕ ਹੋਰ ਪਾਰਟੀ ਮੈਦਾਨ ਵਿੱਚ ਉਤਰ ਗਈ ਹੈ। ਚੰਡੀਗੜ੍ਹ 'ਚ ਕ੍ਰਾਂਤੀਕਾਰੀ ਮਜ਼ਦੂਰ ਕਿਸਾਨ ਪਾਰਟੀ (Krantikari Mazdoor Kisan Party) ਦੇ ਨਾਂ 'ਤੇ ਇਸ ਨੂੰ ਲਾਂਚ ਕੀਤਾ ਗਿਆ ਹੈ। ਕਿਸਾਨ ਆਗੂ ਗੁਰਨਾਮ ਚਢੂਨੀ (Gurnaam Singh Chadhuni) ਤੋਂ ਬਾਅਦ ਇਹ ਪੰਜਾਬ ਦੀ ਦੂਜੀ ਪਾਰਟੀ ਹੈ ਜੋ ਕਿਸਾਨਾਂ ਦੇ ਨਾਂ 'ਤੇ ਸਿੱਧੀ ਚੋਣ ਲੜ ਰਹੀ ਹੈ। Also Read: ਡਿਪਟੀ CM ਰੰਧਾਵਾ ਦਾ ਕੈਪਟਨ ਬਾਰੇ ਵੱਡਾ ਬਿਆਨ, ਕਿਹਾ-'ਜਿਸ ਥਾਲੀ 'ਚ ਖਾਧਾ, ਉ...
ਚੰਡੀਗੜ੍ਹ : ਅੱਜ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸ ਦਈਏ ਕਿ ਸੰਗੀਤ ਜਗਤ ਵਿਚ ਲੰਬੀ ਹੇਕ ਲਾਉਣ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ (Gurmeet Bawa) ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਉਮਰ ਕਰੀਬ 77 ਸਾਲ ਸੀ ਅਤੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। Also Read : ਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨ ਪੰਜਾਬੀ ਲੋਕ ਗਾਇਕੀ 'ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਨੇ ਆਪਣੇ ਨਾਮ ਕੀਤਾ ਸੀ। ਗੁਰਮੀਤ ਬਾਵਾ ਨੂੰ ਕਈ ਰਾਸ਼ਟਰੀ ਅਤੇ ਕੌਮਾਂਤਰੀ ਮਾਣ-ਸਨਮਾਨ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਦਿਹਾਂਤ ਨਾਲ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਆਮ ਜਨਤਾ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।...
ਚੰਡੀਗੜ੍ਹ : ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਖੇਤੀਬਾੜੀ ਕਾਨੂੰਨ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਹੁਣ ਯੂਨਾਈਟਿਡ ਕਿਸਾਨ ਮੋਰਚਾ (United Kisan Morcha) ਦੀਆਂ ਮੰਗਾਂ ਹਨ ਕਿ ਸੰਸਦ ਦੁਆਰਾ ਕਾਨੂੰਨ ਨੂੰ ਰਸਮੀ ਤੌਰ 'ਤੇ ਰੱਦ ਕੀਤਾ ਜਾਵੇ। ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨ ਬਣਾਇਆ ਜਾਵੇ ਅਤੇ ਬਿਜਲੀ ਸੋਧ ਬਿੱਲ ਵਾਪਸ ਲਿਆ ਜਾਵੇ। Also Read : ਕਿਸਾਨ ਅੰਦੋਲਨ 'ਤੇ ਕੰਗਨਾ ਦਾ ਵਿਵਾਦਿਤ ਬਿਆਨ, ਕਿਸਾਨਾਂ ਨੂੰ ਦੱਸਿਆ 'ਖਾਲਿਸਤਾਨੀ ਮੱਛਰ' ਜਿਸ ਚਲਦਿਆਂ ਅੱਜ ਕਿਸਾਨ ਆਗੂਆਂ ਦੀ 9 ਮੈਂਬਰੀ ਕੋਰ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਕਿ ਉਨ੍ਹਾਂ ਵੱਲੋਂ ਉਲੀਕੇ ਗਏ ਸਾਰੇ ਪ੍ਰੋਗਰਾਮ ਉਸੇ ਤਰ੍ਹਾਂ ਹੀ ਚੱਲਣਗੇ ਜਿਸ ਤਰ੍ਹਾਂ ਪਹਿਲਾਂ ਹੋਣੇ ਸੀ। ਕਿਸਾਨ ਆਗੂ ਦਰਸ਼ਨਪਾਲ ਸਿੰਘ (Darshan...
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਅੱਜ ਮੋਦੀ ਸਰਕਾਰ ਵੱਲੋਂ ਵਾਪਸ ਲੈ ਲਿਆ ਗਿਆ ਹੈ।ਜਿਸਦਾ ਐਲਾਨ ਅੱਜ ਪੀਐਮ ਮੋਦੀ ਨੇ ਖੁਦ ਸਵੇਰੇ 9 ਵਜੇ ਲਾਈਵ ਹੋਕੇ ਇਸਦਾ ਐਲਾਨ ਕੀਤਾ ਸੀ। ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ, ਪੀਐਮ ਮੋਦੀ ਨੇ ਕਿਸਾਨਾਂ ਤੋਂ ਮੁਆਫੀ ਵੀ ਮੰਗੀ। Also Read : ਖੇਤੀ ਕਾਨੂੰਨ ਵਾਪਸ ਹੋਣ 'ਤੇ CM ਚੰਨੀ ਨੇ ਟਵੀਟ ਕਰ ਕਿਸਾਨਾਂ ਨੂੰ ਦਿੱਤੀ ਵਧਾਈ ਜਿਸ ਤੋਂ ਬਾਅਦ ਕਿਸਾਨਾਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।ਤੁਹਾਨੂੰ ਦੱਸ ਦੲਇੇ ਕਿ ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਲਾਈਵ ਹੋ ਕੇ ਵੱਡਾ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਤੇ ਅੰਦੋਲਨਕਾਰੀ ਕਿਸਾਨ ਕਾਮਰੇਡਾਂ ਦੇ ਸੰਘਰਸ਼ ਨੂੰ ਸਲਾਮ, ਤੁਹਾਡੀ ਏਕਤਾ ਅਤੇ ਸਖ਼ਤ ਅੰਦੋਲਨ ਅੱਗੇ ਦੁਨੀਆ ਦੇ ਸਭ ਤੋਂ ਜ਼ਿੱਦੀ ਮਨੁੱਖ ਨੂੰ ਝੁਕਣਾ ਪਿਆ ਅਤੇ ਅਗਲਾ ਫੈਸਲਾ ਯੂਨਾਈਟਿਡ ਦੀ ਮੀਟਿੰਗ ਵਿੱਚ ਲਿਆ ਜਾਵੇਗਾ। Also Read : ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਬੋਲੇ ਰਾਕੇਸ਼ ਟਿਕੈਤ, ਕਿਹਾ- 'ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ' ਚਡੂਨੀ ਨੇ ਕਿਹਾ ਕਿ ਅਜੇ ਐਮਐਸਪੀ 'ਤੇ ਸਰਕਾਰ ਵੱਲੋਂ ਕੋਈ ਗੱਲ ਨਹੀਂ ਕੀਤੀ ਗਈ ਹੈ।ਹਰਿਆਣਾ ਵਿਚ 48000 ਲੋਕਾਂ 'ਤੇ ਪਰਚੇ ਦਰਜ ਉਨ੍ਹਾਂ ਬਾਰੇ ਵੀ ਕੋਈ ਗੱਲ ਨਹੀਂ ਕੀਤੀ ਗਈ। ਚਡੂਨੀ ਨੇ ਕਿਹਾ ਕੀ ਅਸਲ ਫੈਸਲਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੀਟਿੰਗ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ...
ਚੰਡੀਗੜ੍ਹ : ਪੰਜਾਬ ਡਰੱਗਜ਼ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹਾਈਕੋਰਟ (High Court) ਵਿੱਚ ਪਟੀਸ਼ਨ (petition) ਦਾਇਰ ਕੀਤੀ ਗਈ ਸੀ ਜਿਸ ਮਾਮਲੇ 'ਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਕੀਲ ਦੁਸ਼ਯੰਤ ਚੌਟਾਲਾ ਨੇ ਦਲੀਲਾਂ ਪੇਸ਼ ਕੀਤੀਆਂ। ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਾਂਗਰਸ ’ਤੇ ਹੱਲਾ ਬੋਲਦਿਆਂ ਕਿਹਾ ਕਿ ਕਾਂਗਰਸ ਸਿਆਸੀ ਲਾਹਾ ਲੈਣ ਲਈ ਉਨ੍ਹਾਂ ਦਾ ਨਾਂ ਡਰੱਗ ਰੈਕੇਟ (Drug Racket) ’ਚ ਘਸੀਟ ਰਹੀ ਹੈ। ਉਨ੍ਹਾਂ ਇਸ ਡਰੱਗਜ਼ ਮਾਮਲੇ ’ਚ ਖ਼ੁਦ ਨੂੰ ਧਿਰ ਬਣਾਉਣ ਦੀ ਹਾਈਕੋਰਟ ਤੋਂ ਮੰਗ ਕੀਤੀ। ਮਜੀਠੀਆ ਵੱਲੋਂ 100 ਪੰਨਿਆਂ ਦੀ ਪਟੀਸ਼ਨ ਹਾਈਕੋਰਟ ’ਚ ਦਾਇਰ ਕੀਤੀ ਗਈ ਹੈ ਤੇ ਫ਼ੈਸਲਾ ਦੇਣ ਤੋਂ ਪਹਿਲਾਂ ਉਸ ’ਤੇ ਸੁਣਵਾਈ ਕਰਨ ਦੀ ਮੰਗ ਕੀਤੀ। ਹਾਈਕੋਰਟ ਨੇ ਬਿਕਰਮ ਮਜੀਠੀਆ ਵੱਲੋਂ ਦਾਇਰ ਪਟੀਸ਼ਨ ’ਤੇ 6 ਦਸੰਬਰ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। Al...
ਚੰਡੀਗੜ੍ਹ : ਨਵੀਂ ਪਾਰਟੀ ਦੇ ਐਲਾਨ ਤੋਂ ਤੋਂ ਬਾਅਦ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਮੋਡ ਵਿਚ ਦਿਖ ਰਹੇ ਹਨ। ਦੱਸ ਦਈਏ ਕਿ ਸਿਸਵਾਂ ਵਿਖੇ ਕਈ ਕਾਂਗਰਸੀ ਆਗੂ ਪਹੁੰਚੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਲਈ ਮੈਂਬਰਸ਼ਿਪ ਡ੍ਰਾਈਵ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ : ਸੁਖਪਾਲ ਖਹਿਰਾ (Sukhpal Khaira) ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਈਡੀ (ED) ਦੀ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਦੀ ਸੀਬੀਆਈ (CBI) ਦੀ ਸਪੈਸ਼ਲ ਕੋਰਟ (Special Court) ਵਿਚ ਅੱਜ ਪੇਸ਼ੀ ਸੀ। ਇਸ ਦੌਰਾਨ ਈਡੀ ਨੂੰ ਮੁੜ ਸੁਖਪਾਲ ਖਹਿਰਾ ਦੀ 14 ਦਿਨਾਂ ਦੀ ਰਿਮਾਂਡ ਮਿਲ ਗਈ ਹੈ। Also Read : ਹੁਣ ਆਫਲਾਈਨ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, SC ਨੇ ਰੱਦ ਕੀਤੀ ਪਟੀਸ਼ਨ ਖਹਿਰਾ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ (Arrest) ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਖਹਿਰਾ ਵੱਲੋਂ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰ...
ਚੰਡੀਗੜ੍ਹ : ਸੁਖਪਾਲ ਖਹਿਰਾ (Sukhpal Khaira) ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਈਡੀ (ED) ਦੀ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਦੀ ਸੀਬੀਆਈ (CBI) ਦੀ ਸਪੈਸ਼ਲ ਕੋਰਟ (Special Court) ਵਿਚ ਅੱਜ ਪੇਸ਼ੀ ਹੈ। ਇਸ ਦੌਰਾਨ ਈਡੀ ਨੇ ਮੁੜ ਸੁਖਪਾਲ ਖਹਿਰਾ ਦੀ 7 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਹੈ। Also Read: ਕਰਤਾਰਪੁਰ ਲਾਂਘੇ 'ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ 'ਚ ਰਵਾਨਾ ਹੋਵੇਗੀ ਕੈਬਨਿਟ ਖਹਿਰਾ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ (Arrest) ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਖਹਿਰਾ ਵੱਲੋਂ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर