LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
chandigarh news
mtaka singhs

ਚੰਡੀਗੜ੍ਹ: ਖੇਤੀ ਕਾਨੂੰਨਾਂ (Farm law) ਦੇ ਵਿਰੋਧ 'ਚ ਕਿਸਾਨ ਦਿੱਲੀ ਦੀਆ ਬਰੂਹਾਂ ਤੇ ਬੈਠੇ ਹਨ। ਦੂਜੇ ਪਾਸੇ  80 ਸਾਲਾ ਬਜ਼ੁਰਗ ਲਾਭ ਸਿੰਘ (Chandigarh) ਚੰਡੀਗੜ੍ਹ ਦੇ ਮਟਕਾ ਚੌਂਕ 'ਚ ਬੀਤੀ 6 ਫ਼ਰਵਰੀ ਤੋਂ ਧਰਨੇ 'ਤੇ ਬੈਠੇ ਹੋਏ ਹਨ। ਇਸ ਚੌਂਕ ਤੋਂ ਲੰਘਣ ਵਾਲਾ ਹਰੇਕ ਸ਼ਖ਼ਸ (Baba Labh Singh)  ਬਾਬਾ ਲਾਭ ਸਿੰਘ ਨੂੰ ਦਿਨ-ਰਾਤ ਕਿਰਸਾਨੀ ਝੰਡੇ ਨਾਲ ਵੇਖਦਾ ਹੈ। ਕਿਸਾਨੀ ਹੱਕਾਂ ਲਈ ਡਟੇ ਬਾਬਾ ਲਾਭ ਸਿੰਘ ਨੂੰ ਦੁਨੀਆਂ ਸਲਾਮ ਕਰ ਰਹੀ ਹੈ। ਹਰ ਕੋਈ ਬਾਬਾ ਲਾਭ ਸਿੰਘ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹਮਾਇਤ ਦੀ ਸ਼ਲਾਘਾ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਸਮਰਥਨ ਨੂੰ ਸਿਜਦਾ ਕਰ ਰਿਹਾ ਹੈ। Read this: ਕੋਰੋਨਾ ਦੀ ਤੀਜੀ ਲਹਿਰ ਲਈ ਤਿਆਰ ਹੈ ਸਿਹਤ ਵਿਭਾਗ: ਬ...

apahij

ਚੰਡੀਗੜ੍ਹ: ਦੇਸ਼ ਵਿਚ ਹਰ ਵਿਅਕਤੀ ਨੂੰ ਘਰ ਵਿਚ (Dogs) ਕੁੱਤੇ ਰੱਖਣ ਦਾ ਸ਼ੋਂਕ ਹੁੰਦਾ ਪਰ ਕਿ ਅਵਾਰਾ ਕੁਤੇ ਲੋਕਾਂ ਨੂੰ ਨੁਕਸਾਨ ਵੀ ਪਹੁੰਚਾ ਦਿੰਦੇ ਹਨ।  ਕੁਝ ਅਜਿਹਾ ਹੀ ਮਾਮਲਾ ਚੰਡੀਗੜ੍ਹ ਦੇ ਧਨਾਸ ਤੋਂ ਸਾਹਮਣੇ ਆਇਆ ਹੈ ਜਿਥੇ  ਪਾਲਤੂ ਕੁੱਤੇ (Pet Dog) ਨੇ ਇਕ ਵਿਅਕਤੀ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਪਾਲਤੂ ਕੁੱਤੇ ਨੇ ਵਿਅਕਤੀ ਦੇ ਮੂੰਹ 'ਤੇ ਇਸ ਤਰ੍ਹਾਂ ਕੱਟਿਆ (Badly Cut on face) ਕਿ ਉਸਦੇ ਅੱਧੇ ਤੋਂ ਵੱਧ ਮੂੰਹ ਦਾ ਮਾਸ ਨਿਕਲ ਗਿਆ। ਜ਼ਖਮੀ ਵਿਅਕਤੀ ਦਾ GMSH-16 ਵਿਖੇ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਮੂੰਹ ਵਿਚ 34 ਟਾਂਕੇ ਲਗੇ (34 stitches) ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। Read this:  ਗੁਰਨਾਮ ਸਿੰਘ ਚੜੂਨੀ ਮਗਰੋਂ ਰੁਲਦੂ ਸਿੰਘ ਮਾਨਸਾ ਸਸਪੈਂਡ, ਫਿਰ ਦਿੱਤਾ ਵੱਡਾ ਬਿਆਨ ਦੱਸ ਦੇਈਏ ਕਿ ਜ਼ਖਮੀ ਵਿਅਕਤੀ ਦੀ ਪਛਾਣ ਰਿਸਲਾਦ ਹੁਸੈਨ (36) ਵਾਸੀ ਧਨਾਸ (Dhanas) ਵਜੋਂ ਹੋਈ ਹੈ। ਰਿਸਾਲਦ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਉਸਦੇ ਘਰ 4 ਬੱਚੇ ਹਨ। ਭਰਾ ਮੁਹੰਮਦ ਸ਼ਫੀਕ ਦੇ ਅਨੁਸਾਰ ਹੁਸੈਨ ਸਿਰਫ ਇੱਕ ਸਾਲ ਪਹਿਲਾਂ ਉਸਦੇ ...

sukhbir badal baba

ਚੰਡੀਗੜ੍ਹ: ਅਕਾਲੀ ਲੀਡਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਨੇ ਚੰਡੀਗੜ੍ਹ ਦੇ ਮੱਟਕਾ ਚੌਕ 'ਚ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਇਹ  ਬਾਬਾ ਲਾਭ ਸਿੰਘ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨਾਂ ਦੇ ਸਮਰਥਨ ਵਿਚ ਬੈਠਾ ਹੈ। ਬਾਬਾ ਲਾਭ ਸਿੰਘ ਨਾਲ ਮੁਲਾਕਾਤ ਤੋਂ ਬਾਅਦ (Sukhbir Badal)ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਉਹ ਸੰਸਦ ਵਿੱਚ ਸਨ ਤਾਂ ਉਨ੍ਹਾਂ ਨੇ ਬਾਬੇ ਦੀ ਵੀਡੀਓ ਵੇਖੀ। ਮੀਂਹ ਤੇ ਤੂਫਾਨ 'ਚ ਬਾਬਾ ਝੰਡਾ ਲਹਿਰਾ ਰਹੇ ਸਨ। ਅਜਿਹੇ ਲੋਕ ਖਾਲਸਾ ਪੰਥ ਦੀ ਮਹਾਨ ਤਾਕਤ ਹਨ ਕਿ ਜਿਹੜੇ ਚੁਣੌਤੀਆਂ ਦਾ ਡਟਕੇ ਸਾਹਮਣਾ ਕਰਦੇ ਹਨ ਤੇ ਦ੍ਰਿੜ ਰਹਿੰਦੇ ਹਨ। Read this : Tokyo Olympics ਵਿਚ P. V. ਸਿੰਧੂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤਿਆ ਪਹਿਲਾ ਮੈਚ ਅਕਾਲੀ ਆਗੂ ਨੇ ਕਿਹਾ, "ਉਹ ਕਿਸਾਨਾਂ ਦੀ ਅਵਾਜ਼ ਬਣ ਕੇ ਬੈਠਾ ਹਨ। ਇਸ ਲਈ ਅੱਜ ਮੇਰਾ ਦਿਲ ਕੀਤਾ ਕਿ ਮੈਂ ਉਨ੍ਹਾਂ ਨੂੰ ਮਿਲਾਂ ਤੇ ਉਨ੍ਹਾਂ ਦੇ ਚਰਨਾਂ 'ਚ ਬੈਠ ਕੇ ਆਸ਼ੀਰਵਾਦ ਲਵਾਂ।"ਸੁਖਬੀਰ ਬਾਦਲ ਨੇ ਕਿਹਾ, "ਮੈਂ ਵੇਖਿਆ ਹੈ ਕਿ ਅਜਿਹੇ ਲੋਕ ਜੋ ਸਭ ਕੁਝ ਛੱਡ ਰਹੇ ਹਨ ਤੇ ਆਪਣੀ ਖੇਤੀ, ਆਪਣੀ ਕਮਿਊਨਿਟੀ ਅਤੇ ਧਰਮ ਲਈ ਲੜ ਰਹੇ ਹਨ, ਸਾਨੂੰ ਉਨ੍ਹਾਂ 'ਤੇ ਮਾਣ ਹੈ।" ਉਨ੍ਹਾਂ ਕਿਹਾ ਕਿ "ਲਾਭ ਸਿੰਘ ਨੂੰ ਮਿਲਣਾ ਕਿਸਾਨਾਂ ਦੇ ਅੰਦੋਲਨ ਦੀ ਸੱਚੀ ਭਾਵਨਾ ਨੂੰ ਸੱਚੀ ਸ਼ਰਧਾਂਜਲੀਆਂ ਵਾਂਗ ਮਹਿਸੂਸ ਹੋਇਆ।"   ਉਨ੍ਹਾਂ ਕਿਹਾ ਕਿ ਬਾਬੇ ਦੇ ਬੈਠਕ ਨੇ ਹਜ਼ਾਰਾਂ ਲੋਕਾਂ ਨੂੰ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸ਼ਾਂਤਮਈ ਸੰਘਰਸ਼ ਦਾ ਪ੍ਰਤੀਕ ਬਣ ਗਏ। ਸੁਖਬੀਰ ਕੁਝ ਸਮਾਂ ਬਾਬੇ ਨਾਲ ਗੱਲਾਂ ਕਰਦੇ ਰਹੇ ਅਤੇ ਉਸ ਨੂੰ ਮੁਸ਼ਕਲਾਂ ਬਾਰੇ ਪੁੱਛਿਆ। ਅਕਾਲੀ ਦ...

crowd

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC Navjot Singh Sidhu) ਦੀ ਤਾਜਪੋਸ਼ੀ ਦੌਰਾਨ ਸੈਕਟਰ 15 ਚੰਡੀਗੜ੍ਹ ਵਿਚ ਕਾਂਗਰਸ ਭਵਨ (congress Bhawan) ਦੇ ਬਾਹਰ ਕਾਫੀ ਭੀੜ ਇਕੱਠੀ ਹੋਈ। ਚੰਡੀਗੜ੍ਹ ਪੁਲਿਸ (Chandigarh Police) ਨੇ ਇਸ ਵਿਵਸਥਾ ਨੂੰ ਪਹਿਲਾਂ ਤਾਂ ਨਜ਼ਰਅੰਦਾਜ਼ ਕੀਤਾ, ਪਰ ਜਦੋਂ ਵਿਰੋਧੀ ਧਿਰ ਵਲੋਂ ਮਾਮਲੇ ਨੂੰ ਚੁੱਕਿਆ ਗਿਆ ਤਾਂ ਚਿਹਰੇ ਜਾਣੇ-ਪਛਾਣੇ ਹੋਣ ਦੇ ਬਾਵਜੂਦ ਵੀ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ। ਸੈਕਟਰ 11 ਥਾਣਾ ਪੁਲਿਸ (Sector 11 Police Station) ਨੇ ਅਣਪਛਾਤੇ ਲੋਕਾਂ 'ਤੇ ਧਾਰਾ 144, 188 ਸਮੇਤ 51 ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। read this- ਭਾਰਤ ਯਾਤਰਾ ਦੌਰਾਨ ਮਨੁੱਖੀ ਅਧਿਕਾਰਾਂ ਦੀ ਮਾਮਲਾ ਚੁੱਕਣਗੇ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਜਦੋਂ ਕਿ 15 ਜੂਨ ਨੂੰ ਕਾਂਗਰਸ ਦੇ ਖਿਲਾਫ ਪ੍ਰਦਰਸ਼ਨ ਕਰਨ 'ਤੇ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ 'ਤੇ ਨਾਮਜ਼ਦ ਮਾਮਲਾ ਦਰਜ ਕੀਤਾ ਗਿਆ ਸੀ...

fir

ਚੰਡੀਗੜ੍ਹ:  ਬੀਤੇ ਦਿਨੀ ਪੰਜਾਬ ਕਾਂਗਰਸ (Punjab congress) ਦੇ ਵਿੱਚ ਕਾਂਗਰਸ ਹਾਈਕਮਾਨ ਵਲੋਂ ਨਵਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਦੀ ਪੰਜਾਬ ਕਾਂਗਰਸ (Punjab congress) ਦੀ ਤਾਜਪੋਸ਼ੀ ਸੀ, ਜਿਸ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਪਹਿਲਾਂ ਟੀ-ਪਾਰਟੀ ਦਿੱਤੀ ਗਈ, ਜਿੱਥੇ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਤੇ ਹੋਰ ਕਾਂਗਰਸੀ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਏ। Read this : ਪੰਜਾਬ ਭਵਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਪਹੁੰਚੇ ਮੁੱਖ ਮੰਤਰੀ ਕੈਪਟਨ, ਨਵਜੋਤ ਸਿੱਧੂ ਤੇ ਹੋਰ ਕਾਂਗਰਸੀ ਵਰਕਰ ਇਸ ਵਿਚਕਾਰ ਬੀਤੇ ਦਿਨੀ (Navjot Singh Sidhu) ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸੈਕਟਰ-11 ਦੀ ਥਾਣਾ ਪੁਲਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਣਪਛਾਤੇ ਲੋਕਾਂ ਖ਼ਿਲਾਫ਼ ਡਿਜ਼ਾਸਟਰ ਮੈਨਜਮੈਂਟ ਐਕਟ-2005 ਦੀ ਧਾਰਾ-51ਬੀ ਅਤੇ 188 ਤਹਿਤ ਐਫ. ਆਈ. ਆਰ. ਦਰਜ ਕਰ ਲਈ ਹੈ। ਪੁਲਸ ਮੁਤਾਬਕ ਇਹ ਸਾਰੇ ਲੋਕ ਪੰਜਾਬ ਕਾਂਗਰਸ ਭਵਨ 'ਚ ਇਕੱਠੇ ਹੋਏ ਸਨ। ਇਸ ਦੌਰਾਨ ਨਾ ਤਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਹੋਈ ਅਤੇ ਬਹੁਤੇ ਲੋਕ ਬਿਨਾਂ ਮਾਸਕ ਦੇ ਹੀ ਨਜ਼ਰ ਆਏ, ਜਦੋਂ ਕਿ ਚੰਡੀਗੜ੍ਹ ਪ੍ਰਸ਼ਨਸ ਵੱਲੋਂ ਸਾਫ਼ ਤੌਰ 'ਤੇ ਕੋਵਿਡ-19 ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕਰ ਰੱਖੇ ਹਨ। ਇਸ ਦੇ ਨਾਲ ਹੀ ਪ੍ਰੋਗਰਾਮ 'ਚ ਸ਼ਾਮਲ ਲੋਕਾਂ ਨੇ ਡੀ. ਸੀ. ਦੇ ਹੁਕਮਾਂ ਦੀ ਵੀ ਉਲੰਘਣਾ ਕੀਤੀ, ਜਿਸ ਲਈ ਮਾਮਲਾ ਦਰਜ ਕੀਤਾ ਗਿਆ ਹੈ। Read this : ਸਿੱਧੂ ਦੀ ਤਾਜਪੋਸ਼ੀ ਮੌਕੇ 'ਤੇ ਬੋਲੇ ਮੁੱਖ ਮੰ...

mulakat

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਦੇ ਵਿੱਚ ਅੱਜ ਕਾਂਗਰਸ ਹਾਈਕਮਾਨ ਵਲੋਂ ਨਵਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਦੀ ਪੰਜਾਬ ਕਾਂਗਰਸ ਦੀ ਤਾਜਪੋਸ਼ੀ ਹੈ, ਜਿਸ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਪਹਿਲਾਂ ਟੀ-ਪਾਰਟੀ ਦਿੱਤੀ ਗਈ, ਜਿੱਥੇ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਤੇ ਹੋਰ ਕਾਂਗਰਸੀ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਪੰਜਾਬ ਅਤੇ ਉੱਤਰਾਖੰਡ ਵਿਚ ਵੀ ਸਰਕਾਰ ਬਣਾਵਾਂਗੇ : ਰਾਵਤਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਾਂਗਰਸ ਪ੍ਰੰਪਰਾਵਾਂ ਨੂੰ ਅੱਗੇ ਲੈ ਕੇ ਜਾਣ ਵਾਲੀ ਪਾਰਟੀ ਹੈ । ਪਾਰਟੀ ਦੀ ਪਰੰਪਰਾ ਹੈ ਕਿ ਸਭ ਨਾਲ ਚਲਣ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਿੱਧੂ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਨੇ ਕੈਪਟਨ ਨੂੰ ਸ਼ੇਰ ਕਿਹਾ ਅਤੇ ਕਿਹਾ ਕਿ ਸ਼ੇਰ ਕਦੀ ਬੁੱਢਾ ਨਹੀਂ ਹੁੰਦਾ ਉਹ ਸ਼ੇਰ ਹੀ ਰਹਿੰਦਾ ਹੈ । ਰਾਵਤ ਦਾ ਕਹਿਣਾ ਸੀ ਕਿ ਪੰਜਾਬ ਅਤੇ ਉੱਤਰਾਖੰਡ ਵਿਚ ਸਰਕਾਰ ਬਣਾਵਾਂਗੇ ।   ਸੁਨੀਲ ਜਾਖੜ ਨੇ ਆਪ ਤੇ ਅਕਾਲੀ ਦਲ ਨੂੰ ਲਿਆ ਨਿਸ਼ਾਨੇ 'ਤੇਸੰਬੋਧਨ ਦੌਰਾਨ ਸੁਨੀਲ ਜਾਖੜ ਨੇ ਅਕਾਲੀ ਦਲ ਅਤੇ ਆਪ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕੀ ਜਦੋਂ ਖੇਤੀਬਾੜੀ ਕਾਨੂੰਨ ਆਏ ਤਾਂ ਉਹ ਇਨ੍ਹਾਂ ਦੇ ਸਾਹਮਣੇ ਆਏ ਸਨ । ਉਨ੍ਹਾਂ ਨੇ ਕਿਹਾ ਕੀ ਬੇਅਦਬੀ ਅਤੇ ਪੰਜਾਬ ਦਾ ਘਾਣ ਕਰਨ ਵਾਲਿਆਂ ਨੂੰ ਅਸਲੀ ਜਗਹ ਪਹੁੰਚਿਆ ਜਾਵੇ । ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕੀ ਕਿਸੇ ਨੂੰ ਮੇਰੀ ਨਾਰਾਜ਼ਗੀ ਨਜ਼ਰ ਨਹੀਂ ਆਈ । ਉਨ੍ਹਾਂ ਨੇ ਰੰਧਾਵਾ ਨੂੰ ਕਿਹਾ ਕੀ ਉਹ ਜਾਖੜ ਨੂੰ ਭੁੱਲ ਗਏ ।   ਪੰਜਾਬ ਨੂੰ ਮਿਲਿਆ ਜੁਝਾਰੂ ਨੇਤਾ : ਸੰਗਤ ਸਿੰਘ ਗਿਲਜੀਆਂਸੰਗਤ ਸਿੰਘ ਗਿਲਜੀਆਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨੇ ਸਮਾਗਮ ਵਿਚ ਸੰਬੋਧਨ ਕੀਤਾ ਅਤੇ ਕਿਹਾ ਕਿ 2022 'ਚ ਫਿਰ ਕਾਂਗਰਸ ਸਰਕਾਰ ਪੰਜਾਬ ਵਿਚ ਬਣੇਗੀ। ਇਸ ਮੌਕੇ ਪਵਨ ਗੋਇਲ ਦਾ ਕਹਿਣਾ ਸੀ ਕਿ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਕੇ ਇੱਕ ਜੁਝਾਰੂ ਨੇਤਾ ਪੰਜਾਬ ਨੂੰ ਦਿੱਤਾ ਹੈ | ਸਿੱਧੂ ਦੀ ਤਾਜਪੋਸ਼ੀ ਕਾਂਗਰਸ ਭਵਨ ਵਿਖੇ ਹੋਣੀ ਹੈ, ਉਥੇ ਹੀ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਹੋਈ ਅਤੇ ਉਨ੍ਹਾਂ ਦੇ ਆਪਸੀ ਗਿਲੇ-ਸ਼ਿਕਵੇ ਦੂਰ ਹੋ ਗਏ ਹਨ। ਪੰਜਾਬ ਭਵਨ ਵਿਚ ਚੱਲੀ ਟੀ-ਪਾਰਟੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਲਈ ਰਵਾਨਾ ਹੋ ਗਏ ਹਨ। ਉਥੇ ਹੀ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਕਾਂਗਰਸ ਭਵਨ ਵਿਖੇ ਪਹੁੰਚ ਰਹੇ ਹਨ।

sidhu 21

ਚੰਡੀਗੜ੍ਹ (ਇੰਟ.)- ਪੈਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਣ ਲਈ ਕਾਂਗਰਸ ਦੇਸ਼ਭਰ ਦੇ ਹਰ ਸੂਬੇ ਵਿਚ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਾਂਗਰਸ ਇਸ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਜਾਂਚ ਦੀ ਮੰਗ ਨੂੰ ਲੈ ਕੇ ਹਰ ਸੂਬੇ ਵਿਚ ਨੂੰ ਪ੍ਰੈੱਸ ਕਾਨਫਰੰਸ ਕਰੇਗੀ ਅਤੇ ਪਾਰਟੀ ਦੀ ਸੂਬਾ ਇਕਾਈ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕਰੇਗੀ। read this- ਕਿਸਾਨਾਂ ਨੂੰ ਮਿਲੀ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਇਜਾਜ਼ਤ ਪੰਜਾਬ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ 22 ਜੁਲਾਈ ਨੂੰ ਯਾਨੀ ਵੀਰਵਾਰ ਨੂੰ ਨਵਜੋਤ ਸਿੱਧੂ 11 ਵਜੇ ਚੰਡੀਗੜ੍ਹ ਪਹੁੰਚਣਗੇ ਅਤੇ ਸੈਕਟਰ 15 ਦੇ ਕਾਂਗਰਸ ਭਵਨ ਤੋਂ ਮਾਰਚ ਕੱਢਦੇ ਹੋਏ ਰਾਜਭਵਨ ਵਲ ਕੂਚ ਕਰਣਗੇ। ਜਿਸ ਤੋਂ ਬਾਅਦ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਣਗੇ। ਇਸ ਮੰਗ ਪੱਤਰ ਦੇ ਪਿੱਛੇ ਦਾ ਮੁੱਖ ਕਾਰਣ ਪੈਗਾਸਸ ਜਾਸੂਸੀ ਵਿਵਾਦ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣਗੇ। read this- CBSE ਨੇ ਵਧਾਈ 12ਵੀਂ ਦੇ ਨਤੀਜਿਆਂ ਦੀ ਮਿਤੀ, ਹੁਣ ਇੰਨੀ ਤਰੀਕ ਨੂੰ ਹੋਵੇਗਾ ਐਲਾਨ ਇਸ ਤੋਂ ਪਹਿਲਾਂ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਨੇ ਕਿਹਾ ਸੀ ਕਿ ਪੇਗਾਸਸ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਟੈਲੀਫੋਨ ਵੀ ਹੈਕ ਕੀਤਾ ਗਿਆ ਹੈ। ਇਹੀ ਨਹੀਂ, 2019 ਦੀਆਂ ਆਮ ਚੋਣਾਂ ਵਿਚ ਵੀ ਮੋਦੀ ਸਰਕਾਰ ਨੇ ਜਾਸੂਸੀ ਕਰਵਾਈ ਸੀ। ਰਿਪੋਰਟ ਤੋਂ ਸਾਫ ਹੈ ਕਿ ਪੈਗਾਸਸ ਸਮੇਤ ਐੱਨ.ਐੱਸ.ਓ. ਦੇ ਸਾਰੇ ਸਾਫਟਵੇਅਰ ਸਿਰਫ ਸਰਕਾਰ ਨੂੰ ਵੇਚੇ ਗਏ ਸਨ। ਇਸ ਤੋਂ ਸਾਫ ਹੈ ਕਿ ਸਰਕਾਰ ਨੇ ਜਾਸੂਸੀ ਦੇ ਇਰਾਦੇ ਨਾਲ ਹੀ ਇਹ ਸਾਫਟਵੇਅਰ ਖਰੀਦਿਆ ਸੀ। ਵੇਣੂੰਗੋਪਾਲ ਨੇ ਕਿਹਾ ਕਿ ਕਾਂਗਰਸ ਨੇ ਤੈਅ ਕੀਤਾ ਹੈ ਕਿ ਉਹ ਇਸ ਮਾਮਲੇ ਨੂੰ ਰਾਸ਼ਟਰਵਾਦੀ ਮੁੱਦਾ ਬਣਾਏਗੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕਰੇਗੀ।

guidlines chd

ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਦੇ ਸਕੂਲ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੰਗਲਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਹੋਇਆ ਕਾਲਜ ਤੇ ਯੂਨੀਵਰਸਿਟੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਅਗਸਤ ਤੋਂ ਕਾਲਜ ਤੇ ਯੂਨੀਵਰਸਿਟੀ ਖੋਲ੍ਹਣ ਦੀ ਹੁਕਮ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਖ਼ਾਸਕਰ ਸੁਖਨਾ ਝੀਲ ਅਤੇ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ' ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। Read this- 15 ਅਗਸਤ ਤੋਂ ਪਹਿਲਾਂ ਦਿੱਲੀ ਵਿਚ ਅੱਤਵਾਦੀ ਹਮਲੇ ਦਾ ਅਲਰਟ! ਵਧਾਈ ਸੁਰੱਖਿਆ ਉੱਚ ਸਿੱਖਿਆ ਦੇ ਸਾਰੇ ਅਦਾਰਿਆਂ ਸਮੇਤ ਯੂਨੀਵਰਸਿਟੀ, ਕਾਲਜਾਂ ਆਦਿ ਨੂੰ ਅਗਸਤ, 2021 ਦੇ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਅਗਲੇ ਅਕਾਦਮਿਕ ਸੈਸ਼ਨ ਲਈ ਖੋਲ੍ਹਣ ਦੀ ਇਜਾਜ਼ਤ ਹੋਵੇਗੀ, ਇਸ ਸ਼ਰਤ ਦੇ ਅਧੀਨ ਕਿ ਸਾਰੇ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੂੰ ਟੀਕਾਕਰਣ ਦੀ ਘੱਟੋ ਘੱਟ ਇਕ ਖੁਰਾਕ ਲੱਗੀ ਹੋਣੀ ਚਾਹੀਦੀ ਹੈ। ਹੋਰ ਸਮਾਗਮਾਂ ਜਿਵੇਂ ਪ੍ਰਦਰਸ਼ਨੀ, ਸ਼ੋਅ ਆਦਿ ਸਬੰਧਤ ਐੱਸ.ਡੀ.ਐੱਮ. ਦੀ ਆਗਿਆ ਤੋਂ ਬਾਅਦ ਹੀ ਪ੍ਰੋਗਰਾਮ ਕੀਤਾ ਜਾ ਸਕੇਗਾ। 

organ5

ਨਵੀਂ ਦਿੱਲੀ: ਚੰਡੀਗੜ੍ਹ (Chandigarh) ਦੀ ਇੱਕ 13 ਸਾਲਾ ਲੜਕੀ ਨੇ ਦੁਨੀਆ ਛੱਡਣ ਤੋਂ ਬਾਅਦ ਛੇ ਲੋਕਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਦੱਸ ਦੇਈਏ ਕਿ  18 ਜੁਲਾਈ ਨੂੰ ਇਸ (Child) ਬੱਚੀ ਦਾ ਬ੍ਰੇਨ ਡੈੱਡ ਹੋਣ ਤੋਂ ਬਾਅਦ ਬੱਚੀ ਦੇ ਅੰਗ ਜ਼ਰੂਰਤਮੰਦ ਮਰੀਜ਼ਾਂ ਨੂੰ ਪੀ. ਜੀ. ਆਈ. ਨੇ ਟਰਾਂਸਪਲਾਂਟ ਕੀਤੇ ਹਨ।  ਬ੍ਰੇਨ ਡੈਡ ਐਲਾਨੇ ਹੋਣ ਤੋਂ ਬਾਅਦ ਫਿਰ ਮਾਪਿਆਂ ਦੀ ਇਜਾਜ਼ਤ ਲੈ ਕੇ ਹੀ ਲੜਕੀ ਦੇ ਅੰਗ ਦਾਨ ਕੀਤੇ ਗਏ। Read this- ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਧਾਰਾ 144 ਲਾਗੂ ਇਸ ਨਾਲ ਪੀਜੀਆਈ (PGI) ਵਿੱਚ ਦਾਖਲ ਪੰਜ ਮਰੀਜ਼ਾਂ ਨੂੰ ਜਿਗਰ, ਗੁਰਦੇ ਤੇ ਕੋਰਨੀਆ ਦਿੱਤਾ ਗਿਆ, ਨਾਲ ਹੀ ਮੁੰਬਈ ਦੇ ਇੱਕ ਮਰੀਜ਼ ਦਾ ਦਿਲ ਟ੍ਰਾਂਸਪਲਾਂਟ ਹੋਇਆ। ਬਹਾਦਰ ਮਾਪਿਆਂ ਨੇ ਅਜਨਬੀਆਂ ਦੀ ਜਾਨ ਬਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਸਦਾ ਕੰਮ ਸ਼ਲਾਘਾਯੋਗ ਤੇ ਮਿਸਾਲੀ ਹੈ। Read this-'ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਰਕਰਾਂ ਨੂੰ ਕੈਪਟਨ ਦੇ ਤਜ਼ਰਬੇ ਤੇ ਸਿੱਧੂ ਦੇ ਜੋਸ਼ ਦੀ ਜ਼ਰੂਰਤ' ਪੀਜੀਆਈ (PGI) ਪ੍ਰਸ਼ਾਸਨ ਨੇ ਗ੍ਰੀਨ ਕੋਰੀਡੋਰ ਦੀ ਵਰਤੋਂ ਦਿਲ ਨੂੰ ਮੁੰਬਈ ਭੇਜਣ ਲਈ ਕੀਤੀ। ਉਨ੍ਹਾਂ ਦੇ ਮਾਪਿਆਂ ਦਾ ਕਹਿਣਾ ਸੀ ਕਿ ਭਾਵੇਂ ਹੀ ਬੇਟੀ ਦੁਨੀਆ ਵਿਚ ਨਹੀਂ ਰਹੀ ਪਰ ਕਿਸੇ ਹੋਰ ਦੇ ਸਰੀਰ ਵਿਚ ਉਹ ਇਸ ਦੁਨੀਆ ਨੂੰ ਵੇਖੇ। ਇਸ ਸੋਚ ਦੇ ਨਾਲ ਉਨ੍ਹਾਂ ਨੇ ਇਹ ਫੈਸਲਾ ਲਿਆ।  ਪੀ. ਜੀ. ਆਈ. ਤੋਂ ਗ੍ਰੀਨ ਕੌਰੀਡੋਰ ਬਣਾ ਕੇ ਸਵੇਰੇ 6:35 ਵਜੇ ਏਅਰਪੋਰਟ ’ਤੇ ਹਾਰਟ ਭੇਜਿਆ ਗਿਆ। ਅੰਗ ਜਿੰਨਾ ਵੱਡਾ ਹੁੰਦਾ ਹੈ, ਉਸ ਦੇ ਖ਼ਰਾਬ ਹੋਣ ਦੇ ਆਸਾਰ ਓਨੇ ਵਧ ਜਾਂਦੇ ਹਨ।  ਅਜਿਹੇ ਵਿਚ ਇਹ ਸਮੇਂ ਦੇ ਨਾਲ ਰੇਸ ਲਗਾਉਣ ਵਰਗਾ ਹੈ।ਚੰਡੀਗੜ੍ਹ ਅਤੇ ਮੋਹਾਲੀ ਪੁਲਸ, ਸੀ. ਆਈ. ਐੱਸ. ਐੱਫ਼. ਅਤੇ ਏਅਰਪੋਰਟ ਸਟਾਫ਼ ਦਾ ਇਸ ਵਿਚ ਵੱਡਾ ਸਹਿਯੋਗ ਰਿਹਾ, ਜਿਸ ਕਾਰਣ ਅਸੀਂ ਸਮੇਂ ’ਤੇ ਅੰਗ ਭੇਜ ਸਕੇ। ਕੀ ਹੈ ਪੂਰਾ ਮਾਮਲਾ ਚੰਡੀਗੜ੍ਹ ਦੀ ਰਹਿਣ ਵਾਲੀ 13 ਸਾਲਾ ਬੱਚੀ 8 ਜੁਲਾਈ ਨੂੰ ਘਰ ’ਚ ਹੀ ਬੇਹੋਸ਼ ਹੋ ਗਈ ਸੀ। ਪਰਿਵਾਰ ਉਸ ਨੂੰ ਸੈਕਟਰ-16 ਹਸਪਤਾਲ ਵਿਚ ਲੈ ਕੇ ਗਿਆ ਪਰ ਸਥਿਤੀ ਜ਼ਿਆਦਾ ਖ਼ਰਾਬ ਹੋਣ ਕਾਰਣ ਉਸ ਨੂੰ ਅਗਲੇ ਦਿਨ ਪੀ. ਜੀ. ਆਈ. ਰੈਫ਼ਰ ਕੀਤਾ ਗਿਆ। 10 ਦਿਨ ਜ਼ਿੰਦਗੀ ਅਤੇ ਮੌਤ ਨਾਲ ਲੜਣ ਤੋਂ ਬਾਅਦ ਡਾਕਟਰਾ...

chandigarh 144

ਚੰਡੀਗੜ੍ਹ: ਪੰਜਾਬ ਹੀ ਨਹੀਂ ਹੁਣ ਹੋਰ ਸੂਬਿਆਂ ਵਿਚ (Government) ਸਰਕਾਰ ਖਿਲਾਫ ਲੋਕ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਕਾਰ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਵੱਡਾ ਫੈਸਲਾ ਕੀਤਾ ਹੈ। ਇਸ ਦੌਰਾਨ  ਉਨ੍ਹਾਂ ਨੇ ਚੰਡੀਗੜ੍ਹ (Chandigarh) ’ਚ ਧਰਨੇ ਪ੍ਰਦਸ਼ਨਾਂ ’ਤੇ ਰੋਕ ਲਗਾ ਕੇ ਧਾਰਾ 144 ਲਾਗੂ ਕਰ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਫੈਸਲਾ ਕੀਤਾ ਹੈ।   Read this- ਪੈਗਾਸਸ ਮਾਮਲੇ 'ਤੇ ਸੀ.ਐੱਮ. ਕੈਪਟਨ ਨੇ ਸੁਪਰੀਮ ਕੋਰਟ ਨੂੰ ਕੀਤੀ ਕਾਰਵਾਈ ਦੀ ਅਪੀਲ ਇਸ ਫੈਸਲੇ ਤਹਿਤ ਹੁਣ ਜਨਤਕ ਥਾਂਵਾ ’ਤੇ ਧਰਨੇ ਨਹੀਂ ਹੋਣਗੇ। ਚੰਡੀਗੜ੍ਹ ’ਚ ਅਗਲੇ 2 ਮਹੀਨੇ ਤੱਕ ਧਰਨੇ ਪ੍ਰਦਰਸ਼ਨ ਨਹੀਂ ਹੋਣਗੇ। ਧਾਰਾ ਦੀ ਉਲਘੰਣਾ ਕਰਨ ’ਤੇ ਸਖਤ ਕਾਰਵਾਈ ਹੋਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਧਰਨਿਆਂ ਲਈ ਸੈਕਟਰ 25 ਰੈਲੀ ਗਰਾਂਊਂਡ ਦਿੱਤੀ ਗਈ ਹੈ। ਸੈਕਟਰ 25 ’ਚ ਧਰਨਾ ਜਾਂ ਰੈਲੀ ਕਰਨ ਲਈ ਵੀ ਇਜਾਜ਼ਤ ਲੈਣੀ ਪਵੇਗੀ।  Read this- CIA ਸਟਾਫ ਦਾ ਦੱਸ ਕੇ ਨੌਜਵਾਨ ਤੋਂ ਲੁਟੇਰਿਆਂ ਕੀਤੀ 1,70,0...

water bill

ਚੰਡੀਗੜ੍ਹ (ਇੰਟ.)- ਇਹ ਚੰਡੀਗੜ੍ਹ ਨਗਰ ਨਿਗਮ (chandigarh Nagar Nigam) ਦੀ ਲਾਪਰਵਾਹੀ ਨਹੀਂ ਤਾਂ ਕੀ ਹੈ? ਇਕ ਕਮਰੇ ਦੇ ਘਰ ਦਾ ਬਿੱਲ ਹਜ਼ਾਰਾਂ ਵਿਚ ਨਹੀਂ ਸਗੋਂ ਲੱਖਾਂ ਰੁਪਏ ਵਿਚ ਭੇਜ ਕੇ ਨਿਗਨ ਨੇ ਸਬੰਧਿਤ ਪਰਿਵਾਰ ਦੀ ਨੀਂਦ ਉਡਾ ਦਿੱਤੀ ਹੈ। ਸ਼ਹਿਰ ਵਿਚ ਵੈਸੇ ਵੀ ਪਾਣੀ ਦੇ ਬਿੱਲ ਵੱਧ ਕੇ ਆ ਰਹੇ ਹਨ ਪਰ ਇੰਨਾ ਬਿੱਲ ਜੇਕਰ ਕਿਸੇ ਨੂੰ ਆ ਜਾਵੇ ਤਾਂ ਇਹ ਸਚਮੁੱਚ ਵਿਚ ਹੈਰਾਨੀ ਦੀ ਗੱਲ ਹੈ। ਸਮਾਲ ਫਲੈਟ ਮੌਲੀਜਾਗਰਾਂ ਪਾਰਟ 2 ਦੇ ਇਕ ਕਮਰੇ ਵਿਚ ਰਹਿਣ ਵਾਲੇ ਰਾਮਲਗਨ ਯਾਦਵ (Ram Lagan Yadav) ਨੂੰ ਪਾਣੀ ਦਾ ਬਿੱਲ ਦੋ ਲੱਖ ਰੁਪਏ ਤੋਂ ਜ਼ਿਆਦਾ ਆਇਆ ਹੈ। ਨਿਗਮ ਨੇ ਯਾਦਵ ਨੂੰ ਪਾਣੀ ਦਾ ਬਿੱਲ (Bill) ਭੇਜਿਆ, ਜਿਸ ਨੂੰ ਦੇਖ ਕੇ ਉਹ ਹੈਰਾਨ ਰਹਿ ਗਿਆ। Read this-'ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਰਕਰਾਂ ਨੂੰ ਕੈਪਟਨ ਦੇ ਤਜ਼ਰਬੇ ਤੇ ਸਿੱਧੂ ਦੇ ਜੋਸ਼ ਦੀ ਜ਼ਰੂਰਤ' ਮੌਲੀਜਾਗਰਾਂ ਸਮਾਲ ਫਲੈਟ ਪਾਰਟ-2 ਦੇ ਮਕਾਨ ਨੰਬਰ 387ਬੀ ਵਿਚ ਰਹਿਣ ਵਾਲੇ ਯਾਦਵ ਨੇ ਦੱਸਿਆ ਕਿ ਉਹ ਦਿਹਾੜੀ ਲਗਾ ਕੇ ਪਰਿਵਾਰ ਨੂੰ ਪਾਲਦਾ ਹੈ। ਅਜਿਹੇ ਵਿਚ ਉਹ ਇੰਨਾ ਬਿੱਲ ਨਹੀਂ ਅਦਾ ਕਰ ਸਕਦਾ। ਉਸ ਨੇ ਦੱਸਿਆ ਕਿ ਹਰ ਮਹੀਨੇ ਨਿਯਮਿਤ ਤੌਰ 'ਤੇ ਪਾਣੀ ਦਾ ਬਿੱਲ ਜਮ੍ਹਾਂ ਕਰਵਾਉਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਪਿਛਲੇ ਪਾਣੀ ਦਾ ਕੋਈ ਵੀ ਬਿੱਲ ਜਮ੍ਹਾਂ ਕਰਵਾਉਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਪਿਛਲਾ ਪਾਣੀ ਦਾ ਕੋਈ ਵੀ ਬਿੱਲ ਪੈਂਡਿੰਗ ਨਹੀਂ ਹੈ। ਬਾਵਜੂਦ ਨਿਗਮ ਨੇ ਉਨ੍ਹਾਂ ਨੂੰ ਦੋ ਮਹੀਨੇ ਦਾ ਪਾਣੀ ਬਿੱਲ 2.54.018 ਰੁਪਏ ਭੇਜ ਦਿੱਤਾ ਹੈ। ਜਿਸ ਨਾਲ ਉਹ ਪ੍ਰੇਸ਼ਾਨ ਹੈ। ਯਾਦਵ ਨੇ ਕਿਹਾ ਕਿ ਨਿਗਮ ਵਲੋਂ ਬਿਨਾਂ ਵਜ੍ਹਾ ਪਾਣੀ ਦਾ ਬਿੱਲ ਬਣਾ ਕੇ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨਾਲ ਵੀ ਸੰਪਰਕ ਸਾਧਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ...

sidhu777

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਵਲੋਂ ਪ੍ਰਧਾਨ ਬਣਨ ਤੋਂ ਬਾਅਦ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਕ ਟਵੀਟ ਵਿਚ ਕਿਹਾ ਕਿ ਕਿ ਹਰ ਇਕ ਮੈਂਬਰ ਨੂੰ ਨਾਲ ਲੈ ਕੇ ਉਹ ਚੱਲਣਗੇ। ਜਿੱਤੇਗਾ ਪੰਜਾਬ ਮਿਸ਼ਨ ਨੂੰ ਪੂਰਾ ਕਰਨਗੇ। Will work along every member of Congress family in Punjab to fulfil mission of 'Jittega Punjab' as humble party worker, to give power of people back to people through Punjab Model &High Command’s 18 point agenda. My journey has just begun: Punjab Congress chief Navjot Singh Sidhu pic.twitter.com/5mhaYkEIT9 — ANI (@ANI) July 19, 2021 ਇਸ ਦੇ ਨਾਲ ਹੀ ...

manli chd

ਚੰਡੀਗੜ੍ਹ: ਦੇਸ਼ ਭਰ ਵਿਚ ਵੱਖ ਵੱਖ ਥਾਵਾਂ 'ਤੇ ਭਾਰੀ (Raining) ਮੀਂਹ ਪੈ ਰਿਹਾ ਹੈ। ਇਸ ਵਿਚਾਲੇ ਬੀਤੀ ਦੇਰ ਰਾਤ ਤੋਂ ਮੰਡੀ ਵਿੱਚ ਪਏ ਭਾਰੀ ਮੀਂਹ ਕਾਰਨ (Chandigarh Manali Highway) ਚੰਡੀਗੜ੍ਹ ਮਨਾਲੀ ਐਨਐਚ (NH) ਦਾ ਸੰਪਰਕ ਪੂਰੀ ਤਰ੍ਹਾਂ ਕੱਟ ਗਿਆ ਹੈ। ਸੱਤ ਮੀਲ ਦੇ ਨੇੜੇ ਭਾਰੀ ਜ਼ਮੀਨ ਖਿਸਕਣ ਕਾਰਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। Read this : ਨਵਜੋਤ ਸਿੱਧੂ ਹੱਥ ਪੰਜਾਬ ਕਾਂਗਰਸ ਦੀ ਕਮਾਨ, ਮਿਲਣ ਪਹੁੰਚੇ ਰਾਜਾ ਵੜਿੰਗ ਤੇ ਕੁਲਬੀਰ ਜੀਰਾ ਪਹਾੜੀਆਂ ਤੋਂ ਡਿੱਗ ਰਹੇ ਮਲਬੇ ਦੀ ਲਪੇਟ ਵਿਚ ਆਉਣ ਨਾਲ ਇਕ ਵਾਹਨ ਵੀ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਵਾਹਨ ਦੇ ਸਾਰੇ ਸਵਾਰ ਸੁਰੱਖਿਅਤ ਦੱਸੇ ਗਏ ਹਨ। ਇਸ ਦੇ ਨਾਲ ਹੀ ਬਦਲਵੀਂ ਕਮਾਂਡ ਬਾਜੌਰ ਰੋਡ ਵੀ ਠੱਪ ਹੈ। ਭਾਰੀ ਬਾਰਸ਼ ਕਾਰਨ ਦਰਿਆ ਦੇ ਨਾਲਿਆਂ ਵਿੱਚ ਵੀ ਤੇਜ਼ੀ ਹੈ। ਪ੍ਰਸ਼ਾਸਨ ਨੇ ਦਰਿਆ ਨਾਲਿਆਂ ਦੇ ਕਿਨਾਰੇ ਵਸਦੇ ਲੋਕਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਜਾਣ ਲਈ ਕਿਹਾ ਹੈ। ਡੀਸੀ ਮੰਡੀ ਅਰਿੰਦਮ ਚੌਧਰੀ ਨੇ ਸੜਕਾਂ ਦੇ ਬੰਦ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਤ ਸੜਕਾਂ ਦੀ ਮੁਰੰਮਤ ਲਈ ਮਸ਼ੀਨਰੀ ਅਤੇ ਲੇਬਰ ਤਾਇਨਾਤ ਕੀਤੀ ਗਈ ਹੈ। ਪਰ ਭਾਰੀ ਬਾਰਸ਼ ਕਾਰਨ ਬਹਾਲੀ ਦਾ ਕੰਮ ਰੁਕਾਵਟ ਪੈ ਰਿਹਾ ਹੈ। Read this : ਲੰਬੀ ਕਸਰਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ...

jhkars

ਚੰਡੀਗੜ੍ਹ:  ਪੰਜਾਬ ਕਾਂਗਰਸ (Punjab Congress) ਵਿਚ ਕਾਟੋ ਕਲੇਸ਼ ਲਗਤਾਰ ਜਾਰੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸਿਆਸੀ ਹੱਲ ਚੱਲ ਵੀ ਵੱਧਦੀ ਜਾ ਰਹੀ ਹੈ। ਇਸ ਵਿਚਕਾਰ (Punjab Congress)ਪੰਜਾਬ ਕਾਂਗਰਸ ਦੇ ਕਲੇਸ਼ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar)ਨੇ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਜ਼ਰੂਰੀ ਮੀਟਿੰਗ ਬੁਲਾਈ ਹੈ। ਪੜ੍ਹੋ ਇਹ ਵੀ ਖ਼ਬਰ: ਮੁੰਬਈ ਵਿੱਚ ਬਾਰਸ਼ ਨੇ ਮਚਾਇਆ ਕਹਿਰ, ਕੰਧਾਂ ਢਹਿਣ ਨਾਲ 15 ਦੀ ਹੋਈ ਮੌਤ ਜਾਖੜ ਨੇ ਇਹ ਮੀਟਿੰਗ ਉਸ ਵੇਲੇ ਬੁਲਾਈ ਹੈ ਜਦੋਂ ਉਨ੍ਹਾਂ ਦੀ ਤਾਂ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀ ਚਰਚ ਚੱਲ ਰਹੀ ਹੈ। ਸਿੱਧੂ ਇਸ ਵੇਲੇ ਵਿਧਾਇਕਾਂ ਤੇ ਹੋਰ ਸੀਨੀਅਰ ਲੀਡਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀ ਸ਼ਨੀਵਾਰ  ਨਵਜੋਤ ਸਿੱਧੂ ਨੂੰ ਸੁਨੀਲ ਜਾਖੜ ਨੂੰ ਵੀ ਮਿਲੇ ਸੀ। ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ  ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ, ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ, ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ  ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ। ਦੂਜੇ ਪਾਸੇ  ਕੱਲ੍ਹ ਪੰਜਾਬ ਵਿਚ ਕਾਂਗਰਸ ਨੂੰ ਲੈ ਕੇ ਚੱਲ ਰਹੇ ਸੰਕਟ ਦੌਰਾਨ ਕਾਂਗਰਸ ਦੀ ਕੌਮੀ ਪ੍ਰਧਾਨ (Sonia Gandhi) ਸੋਨੀਆ ਗਾਂਧੀ ਨੇ 19 ਜੁਲਾਈ ਨੂੰ (Congress) ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਵਰਚੂਅਲ ਬੈਠਕ ਕਰਨ ਦਾ ਫ਼ੈਸਲਾ ਕੀਤਾ ਹੈ।ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਇਸ ਸੰਕਟ ਦਾ ਨਿਪਟਾਰਾ ਕਰਨ ਸਬੰਧੀ ਕਾਂਗਰਸੀ ਸੰਸਦ ਮੈਂਬਰਾਂ ਦੀ ਰਾਏ ਲਈ ਜਾਵੇਗੀ। ਇਹ ਖ਼ਬਰ ਵੀ ਪੜ੍ਹੋ:  ਅੰਮ੍ਰਿਤਸਰ 'ਚ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ...

kisan ekta protest bjps

ਚੰਡੀਗੜ੍ਹ: ਖੇਤੀ ਕਾਨੂੰਨਾਂ (Farm law) ਦੇ ਖਿਲਾਫ ਕਿਸਾਨਾਂ ਦਾ (kisan adolan) ਅੰਦੋਲਨ ਲਗਾਤਾਰ ਜਾਰੀ ਹੈ। ਦੂਜੇ ਪਾਸੇ ਅੱਜ ਚੰਡੀਗੜ੍ਹ (Chandigarh) ਵਿੱਚ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਕਾਫਲੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਚੰਡੀਗੜ੍ਹ (Chandigarh)ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇੱਟਾਂ, ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਭਾਜਪਾ ਨੇਤਾਵਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ। Read this- ਬੈਂਸ ਦੀਆਂ ਵਧੀਆਂ ਮੁਸ਼ਕਿਲਾਂ, ਰੇਪ ਕੇਸ ਦਰਜ ਕਰਾਉਣ ਇਕ ਹੋਰ ਮਹਿਲਾ ਆਈ ਅੱਗੇ ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰਦਿਆਂ ਲੋਕਾਂ ਨੇ ਚੰਡੀਗੜ੍ਹ ਦੇ ਸੈਕਟਰ -48 ਸਥਿਤ ਮੋਟਰ ਮਾਰਕੀਟ ਵਿਖੇ ਹੰਗਾਮਾ ਕੀਤਾ। ਚੰਡੀਗੜ੍ਹ (Chandigarh)ਦੇ ਮੇਅਰ ਰਵੀਕਾਂਤ ਸ਼ਰਮਾ, ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਹਿਮਾਚਲ ਦੇ ਸਹਿ ਇੰਚਾਰਜ ਸੰਜੇ ਟੰਡਨ ਸਮੇਤ ਮੰਡਲ ਪ੍ਰਧਾਨ ਅਭੀ ਭਸੀਨ ਦੇ ਵਾਹਨ ‘ਤੇ ਡੰਡੇ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਅਖੌਤੀ ਕਿਸਾਨਾਂ ਨੇ ਲੰਬੇ ਸਮੇਂ ਤੋਂ ਮੇਅਰ ਸਣੇ ਭਾਜਪਾ ਦੇ ਹੋਰ ਨੇਤਾਵਾਂ ਦੇ ਕਾਫਲੇ ਦਾ ਘਿਰਾਓ ਕੀਤਾ। ਮੌਕੇ 'ਤੇ ਮੌਜੂਦ ਪੁਲਿਸ...

high

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਦਾ ਪੇਚ ਅੱਜ ਸੁਲਝਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਦੀ ਤਕਰੀਬਨ ਇਕ ਘੰਟੇ ਤੋਂ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨਾਲ ਵਾਰਤਾ ਖਤਮ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਵਾਰਤਾ ਲਈ ਰਾਵਤ ਦੇ ਨਾਲ ਰਾਜ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਪਹੁੰਚੇ ਸਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਰਾਵਤ ਸਿੱਧੂ ਦੀ (captain) ਕੈਪਟਨ ਨਾਲ ਮੁਲਾਕਾਤ ਕਰਵਾ ਸਕਦੇ ਹਨ।  ਇਸ ਤੋਂ ਬਾਅਦ ਦੋਹਾਂ ਨੇਤਾਵਾਂ ਦੀ ਗੱਲਬਾਤ ਸ਼ੁਰੂ ਹੋਈ। ਦੂਜੇ ਪਾਸੇ, ਨਵਜੋਤ ਸਿੰਘ ਸਿੱਧੂ (Navjot Singh Sidhu)ਸੂਬੇ ਦੇ ਮੰਤਰੀਆਂ, ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ। Read this: Weather ਅਲਰਟ: ਜਲਦ ਹੀ ਬਦਲੇਗਾ ਮੌਸਮ ਦਾ ਮਿਸਾਜ਼ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਹਰੀਸ਼ ਰਾਵਤ ਅਤੇ ਸੀਐਮ ਦਰਮਿਆਨ ਮੀਟਿੰਗ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਰਾਵਤ ਨੇ ਮੀਡੀਆ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਨ ਦਾ ਹਰ ਫੈਸਲਾ ਮੰਜ਼ੂਰ ਹੈ। ਇਸ ਦੇ ਨਾਲ ਹੀ ਹਰੀਸ਼ ਰਾਵਤ ਨਾਲ ਕੈਪਟਨ ਨੇ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਤਕਰੀਬਨ ਡੇਢ ਘੰਟੇ ਬਾਅਦ ਖ਼ਤਮ ਹੋਈ।  ਗੱਲਬਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਆਪ...

radhva

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਹੇ ਕਲੇਸ਼ ਨੂੰ ਮੁਕਾਉਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਕਈ ਤਰ੍ਹਾਂ ਦੇ ਹੀਲੇ ਵਰਤੇ ਜਾ ਰਹੇ ਹਨ। ਮੀਟਿੰਗਾਂ (Meeting) ਦੇ ਦੌਰ ਚੱਲ ਰਹੇ ਹਨ। ਨਾਰਾਜ਼ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਪੱਖ ਸੁਣੇ ਜਾ ਰਹੇ ਹਨ ਫਿਰ ਅੱਗੋਂ ਰਿਪੋਰਟ ਤਿਆਰ ਕਰ ਕੇ ਹਾਈਕਮਾਂਡ ਨੂੰ ਸੌਂਪੀ ਜਾ ਰਹੀ ਹੈ, ਜਿਸ ਸਬੰਧੀ ਹਾਈ ਕਮਾਂਡ ਵਲੋਂ ਹੀ ਫੈਸਲਾ ਲੈਣਾ ਹੈ। ਇਸ ਦੇ ਨਾਲ ਹੀ ਪੰਜਾਬ ਮਾਮਲਿਆਂ ਦੇ ਇੰਚਾਰਜ (Harish Rawat)ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।   ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨਇਸ ਵਿਚਾਲੇ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਮਗਰੋਂ  ਮੰਤਰੀ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨਾਲ ਉਨ੍ਹਾਂ ਦੇ ਪਰਿਵਾਰਕ ਅਤੇ ਪੁਰਾਣੇ ਰਿਸ਼ਤੇ ਹਨ, ਜੋ ਖ਼ਤਮ ਨਹੀਂ ਹੋ ਸਕਦੇ। ਰੰਧਾਵਾ ਨੇ ਸਿੱਧੂ ਦੇ ਟਵੀਟਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਟਵੀਟ ਕਰਨੇ ਵੀ ਜ਼ਰੂਰੀ ਹਨ ਅਤੇ ਲੋਕਾਂ ਨਾਲ ਮਿਲਣਾ ਵੀ ਜ਼ਰੂਰੀ ਹੈ। Everything was fine earlier in Congress, it is fine now as it will be in the future too. All is well. Congress leaders and workers keep meeting each other regularly: Punjab Minister Sukhjinder Singh Randhawa pic.twitter.com/yytJFhzERa — ANI (@ANI) July 17, 2021   ਕਾਂਗਰਸ ਵਿਚਕਾਰ ਚੱਲ ਰਹੀ ਖਾਨਾਜੰਗੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਬੁਲਾਉਣਗੇ ਤਾਂ ਉਹ ਜ਼ਰੂਰ ਜਾਣਗੇ ਅਤੇ ਉਹ ਖ਼ੁਦ ਵੀ ਜਾਣਗੇ। ਮੰਤਰੀ ਰੰਧਾਵਾ ਨੇ ਕਿਹਾ ਕਿ ਕਾਂਗਰਸ 'ਚ ਪਹਿਲਾਂ ਵੀ ਸਭ ਠੀਕ ਚੱਲ ਰਿਹਾ ਸੀ, ਹੁਣ ਵੀ ਸਭ ਠੀਕ ਹੈ ਅਤੇ ਭਵਿੱਖ 'ਚ ਵੀ ਠੀਕ ਹੀ ਰਹੇਗਾ। ਉਨ੍ਹਾਂ ਕਿਹਾ ਕਿ ਸਭ ਸਹੀ ਹੈ। ਗੌਰਤਲਬ ਹੈ ਕਿ ਸੁਨੀਲ ਜਾਖੜ ਦਾ ਕਹਿਣਾ ਸੀ ਕਿ ਸਿੱਧੂ ਇਕ ਕਾਬਲ ਇਨਸਾਨ ਹਨ ਅਤੇ ਅਸੀਂ ਪਾਰਟੀ ਨਾਲ ਇਕੱਠੇ ਖੜੇ ਹਾਂ। ਸਿੱਧੂ ਦਾ ਕਹਿਣਾ ਸੀ ਕਿ ਸੁਨੀਲ ਜਾਖੜ ਉਨ੍ਹਾਂ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਖੇ ਆਪਣੀ ਰਿਹਾਇਸ਼ ਤੋਂ ਭਾਰੀ ਸੁਰੱਖਿਆ ਨਾਲ ਅੰਮ੍ਰਿਤਸਰ ਲਈ ਰਵਾਨਾ ਹੋ ਚੁੱਕੇ ਹਨ। ...

harish rawat1

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਪੇਚ ਅੱਜ ਸੁਲਝਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਤਕਰੀਬਨ ਇਕ ਘੰਟੇ ਤੋਂ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨਾਲ ਵਾਰਤਾ ਜਾਰੀ ਹੈ। ਦੱਸਿਆ ਜਾਂਦਾ ਹੈ ਕਿ ਵਾਰਤਾ ਲਈ ਰਾਵਤ ਦੇ ਨਾਲ ਰਾਜ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਪਹੁੰਚੇ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਰਾਵਤ ਸਿੱਧੂ ਦੀ ਕੈਪਟਨ ਨਾਲ ਮੁਲਾਕਾਤ ਕਰਵਾ ਸਕਦੇ ਹਨ। ਹਰੀਸ਼ ਰਾਵਤ ਨੂੰ ਲੈਣ ਪੰਜਾਬ ਸਰਕਾਰ ਦਾ ਹੈਲੀਕਾਪਟਰ ਦਿੱਲੀ ਗਿਆ ਸੀ ਅਤੇ ਹੈਲੀਪੈਡ ਤੋਂ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ 'ਤੇ ਪਹੁੰਚੇ। ਇਸ ਤੋਂ ਬਾਅਦ ਦੋਹਾਂ ਨੇਤਾਵਾਂ ਦੀ ਗੱਲਬਾਤ ਸ਼ੁਰੂ ਹੋਈ। ਦੂਜੇ ਪਾਸੇ, ਨਵਜੋਤ ਸਿੰਘ ਸਿੱਧੂ ਸੂਬੇ ਦੇ ਮੰਤਰੀਆਂ, ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ। Read this- ਭਾਰਤ 'ਚ ਲੰਘੇ 24 ਘੰਟਿਆਂ ਦੌਰਾਨ ਆਏ 38,079 ਨਵੇਂ ਕੋਰੋਨਾ ਮਾਮਲੇ, 560 ਮੌਤਾਂ ਰਾਵਤ ਦੇ ਨਾਲ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਵੀ ਕੈਪਟਨ ਦੇ ਫਾਰਮ ਹਾਊਸ ਜਾਣ ਨੂੰ ਬੇਹੱਦ ਅਹਿਮ ਮੰਨਿਆ ਜਾ ਕਿਹਾ ਹੈ। ਮੁੱਖ ਮੰਤਰੀ ਨੇ ਕਲ ਹੀ ਸੋਨੀਆ ਗਾਂਧੀ ਨੂੰ ਇਸ ਬਾਰੇ ਲਿਖਿਆ ਸੀ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਨਾਲ ਹਿੰਦੂ ਵਰਗ ਨਾਰਾਜ਼ ਹੋ ਸਕਦਾ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਵੱਖ ਤੋਂ ਟਵੀਟ ਕਰ ਕੇ ਪੰਜਾਬ ਵਿਚ ਹਿੰਦੂ ਸਿੱਖ ਅਤੇ ਦਲਿਤਾਂ ਦੀ ਆਬਾਦੀ ਦਾ ਵੇਰਵਾ ਪਾ ਕੇ ਇਸ ਨੂੰ ਹਵਾ ਦਿੱਤੀ। ਦਰਅਸਲ ਹਿੰਦੂ ਵਰਗ ਕੋਲ ਇਸ ਸਮੇਂ ਇਕ ਵੀ ਮਹੱਤਵਪੂਰਨ ਅਹੁਦਾ ਨਹੀਂ ਹੈ ਜਦੋਂ ਕਿ ਸੂਬੇ ਵਿਚ ਉਨ੍ਹਾਂ ਦੀ ਆਬਾਦੀ 38 ਫੀਸਦੀ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਦੀ ਪੰਚਕੁਲਾ ਰਿਹਾਇਸ਼ 'ਤੇ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋਈ। ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਬਾਹਰ ਆਏ ਅਤੇ ਮੀਡੀਆ ਦੇ ਕੁਝ ਸਵਾਲਾਂ ਦੇ ਜਵਾਬ ਦਿੱਤੇ। ਸੁਨੀਲ ਜਾਖੜ ਦਾ ਕਹਿਣਾ ਸੀ ਕਿ ਸਿੱਧੂ ਇਕ ਕਾਬਲ ਇਨਸਾਨ ਹਨ ਅਤੇ ਅਸੀਂ ਪਾਰਟੀ ਨਾਲ ਇਕੱਠੇ ਖੜੇ ਹਾਂ। ਸਿੱਧੂ ਦਾ ਕਹਿਣਾ ਸੀ ਕਿ ਸੁਨੀਲ ਜਾਖੜ ਉਨ੍ਹਾਂ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਖੇ ਆਪਣੀ ਰਿਹਾਇਸ਼ ਤੋਂ ਭਾਰੀ ਸੁਰੱਖਿਆ ਨਾਲ ਅੰਮ੍ਰਿਤਸਰ ਲਈ ਰਵਾਨਾ ਹੋ ਚੁੱਕੇ ਹਨ। 

3rd eye

ਚੰਡੀਗੜ੍ਹ (ਇੰਟ.)- ਸਿਟੀ ਬਿਊਟੀਫੁੱਲ (City Beautiful) ਸ਼ਹਿਰ ਵਿਚ ਜੇ ਕੋਈ ਵੀ ਟ੍ਰੈਫਿਕ ਨਿਯਮਾਂ (Traffic rules) ਨੂੰ ਤੋੜਦਾ ਹੈ ਤਾਂ ਉਹ ਪੂਰੀ ਤਰ੍ਹਾਂ ਨਾਲ ਸਾਵਧਾਨ ਹੋ ਜਾਵੇ। ਸਮਾਰਟ ਸਿਟੀ ਪ੍ਰੋਜੈਕਟ (Smart City Project) ਦੇ ਤਹਿਤ ਚੰਡੀਗੜ੍ਹ ਦੇ ਸਾਰੇ ਚੌਕ ਚੌਰਾਹਿਆਂ ਸਮੇਤ ਸ਼ਹਿਰ ਨਾਲ ਲੱਗਦੀਆਂ ਹੱਦਾਂ 'ਤੇ ਹਾਈਟੈੱਕ ਕੈਮਰੇ (Hi-tech cameras) ਲਗਾ ਦਿੱਤੇ ਗਏ ਹਨ ਜੇਕਰ ਕਿਸੇ ਨੇ ਵੀ ਕੋਈ ਟ੍ਰੈਫਿਕ ਨਿਯਮ (Traffic rules) ਤੋੜਿਆ ਜਾਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਤਾਂ ਉਹ ਬਿਲਕੁਲ ਨਹੀਂ ਬਚ ਸਕਣਗੇ। ਦੱਸ ਦਈਏ ਕਿ ਇਹ ਹਾਈਟੈੱਕ ਕੈਮਰੇ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਦੇ ਨਾਲ ਹੀ ਚੌਕ ਚੌਰਾਹਿਆਂ ਅਤੇ ਹੋਰ ਥਾਵਾਂ 'ਤੇ ਲਗਾਏ ਗਏ ਹਨ। ਜਿਸ ਵਿਚ ਮੁੱਖ ਤੌਰ 'ਤੇ ਸੈਕਟਰ-35 ਕਿਸਾਨ ਭਵਨ, ਸੈਕਟਰ 16, 17 ਲਾਈਟ ਪੁਆਇੰਟ, ਸੈਕਟਰ-20 ਚੌਕ ਸ਼ਾਮਲ ਹਨ। ਪੁਲਿਸ ਦੀ ਮ...

unlock

ਚੰਡੀਗੜ੍ਹ (ਇੰਟ.)- ਦੇਸ਼ ਵਿਚ ਕੋਰੋਨਾ ਵਾਇਰਸ (Corona Virus) ਦੇ ਘੱਟ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਕਈ ਤਰ੍ਹਾਂ ਦੀ ਢਿੱਲ ਦਿੱਜੀ ਰਹੀ ਹੈ। ਜਿਸ ਕਾਰਣ ਲੋਕਾਂ ਨੇ ਹੁਣ ਰਾਹਤ ਦਾ ਸਾਹ ਲਿਆ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵਲੋਂ ਵਾਰ ਰੂਮ ਵਿਚ ਮੀਟਿੰਗ (Meeting) ਕੀਤੀ ਗਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਵਿਚ ਸਭ ਤੋਂ ਵੱਡਾ ਫੈਸਲਾ ਤਾਂ ਸਕੂਲ ਖੋਲ੍ਹੇ ਜਾਣ ਨੂੰ ਲੈ ਕੇ ਹੈ ਕਿਉਂਕਿ ਪਿਛਲੇ ਤਕਰੀਬਨ 2 ਸਾਲ ਤੋਂ ਬੱਚਿਆਂ ਦੀ ਪੜ੍ਹਾਈ 'ਤੇ ਬੁਰਾ ਅਸਰ ਪੈ ਰਿਹਾ ਹੈ ਹਾਲਾਂਕਿ ਸਕੂਲਾਂ ਵਲੋਂ ਆਨਲਾਈਨ ਕਲਾਸਾਂ (Online Classes) ਤਾਂ ਲਗਾਈਆਂ ਜਾ ਰਹੀਆਂ ਹਨ ਪਰ ਕਈ ਬੱਚੇ ਅਜਿਹੇ ਹਨ ਜਿਨ੍ਹਾਂ ਕੋਲ ਆਨਲਾਈਨ ਕਲਾਸਾਂ ਲਗਾਉਣ ਲਈ ਕੋਈ ਸਾਧਨ ਨਹੀਂ ਹੈ, ਜਿਸ ਕਾਰਣ ਉਨ੍ਹਾਂ ਦੀ ਪੜ੍ਹਾਈ 'ਤੇ ਅਸਰ ਪੈ ਰਿਹਾ ਹੈ। Read this- ਭਗਵੰਤ ਮਾਨ ਨੇ ਦਿੱਤੇ ਸੰਕੇਤ, ਕਈ ਵੱਡੇ ਚਿਹਰੇ ਹੋਣਗੇ ਆਪ 'ਚ ਸ਼ਾਮਲ ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਵਿਚ ਸਕੂਲ 19 ਜੁਲਾਈ, 2021 ਤੋਂ ਖੁੱਲ ਜਾਣਗੇ। 9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੁੱਲ੍ਹਣਗੇ। ਮਾਪਿਆਂ ਦੀ ਸਹਿਮਤੀ ਦੇ ਨਾਲ ਬੱਚੇ ਸਕੂਲ ਆ ਸਕਦੇ ਹਨ। ਇਸ ਦੇ ਬਾਵਜੂਦ ਆਨਲਾਈਨ ਪੜ੍ਹਾਈ ਜਾਰੀ ਰਹੇਗੀ ਕਿਉਂਕਿ ਜਿਹੜੇ ਬੱਚੇ ਅਜੇ ਸਕੂਲ ਨਹੀਂ ਆਉਣਾ ਚਾਹੁੰਦੇ ਉਹ ਘਰਾਂ ਵਿਚ ਹੀ ਰਹਿ ਕੇ ਆਨਲਾਈਨ ਪੜ੍ਹਾਈ ਕਰ ਸਕਣ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ 2021 ਤੋਂ ਇਸ ਸ਼ਰਤ 'ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਉਹ ਸਰੀਰਕ ਤੌਰ 'ਤੇ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ ਕਿ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟੀਕੇ ਦੀ ਘੱਟੋ-ਘੱਟ ਇਕ ਖ਼ੁਰਾਕ ਲੱਗੀ ਹੋਵੇ ਅਤੇ ਸੰਸਥਾਵਾਂ ਵਿਚ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ । ਇਸ ਦੇ ਨਾਲ ਹੀ ਰਾਕ ਗਾਰਡਨ ਅਤੇ ਅਜਾਇਬ ਘਰ ਕੋਵੀਡ ਪ੍ਰੋਟੋਕਾਲ ਨਾਲ ਖੋਲ੍ਹਿਆ ਜਾਵੇਗਾ। ਸਿਨੇਮਾ ਹਾਲ ਅਤੇ ਸਪਾ ਨੂੰ ਵੀ 50 ਫੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਹੋਵੇਗੀ।...