ਚੰਡੀਗੜ੍ਹ (ਇੰਟ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਜੁਲਾਈ (July) ਨੂੰ ਇਕ ਵਾਰ ਫਿਰ ਲੰਚ ਡਿਪਲੋਮੈਸੀ (Lunch Diplomacy) ਕਰਨ ਜਾ ਰਹੇ ਹਨ। ਇਸ ਵਾਰ ਦੀ ਲੰਚ ਡਿਪਲੋਮੈਸੀ ਹਿੰਦੂ ਆਗੂਆਂ (Hindu Politician) ਨੂੰ ਲੈ ਕੇ ਕੀਤੀ ਜਾ ਰਹੀ ਹੈ। ਕਾਂਗਰਸ ਸਰਕਾਰ (Congress Government) ਵਿਚ ਲਗਾਤਾਰ ਹੋ ਰਹੀ ਅਣਦੇਖੀ ਨੂੰ ਦੇਖਦੇ ਹੋਏ ਹਿੰਦੂ ਨੇਤਾ ਪਾਰਟੀ ਤੋਂ ਮੂੰਹ ਮੋੜ ਰਹੇ ਸਨ, ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਵੀਰਵਾਰ ਨੂੰ ਸੂਬੇ ਦੇ ਦੋ ਦਰਜਨ ਤੋਂ ਜ਼ਿਆਦ...
ਹਰਿਆਣਾ: ਰੋਹਤਕ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਹੱਤਿਆ (Murder case) ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਵਿਅਕਤੀ ਜੋ ਆਪਣੀ ਪਤਨੀ ਅਤੇ ਬੱਚਿਆਂ ਨੂੰ ਲੈਣ ਲਈ (Panipat) ਪਾਣੀਪਤ ਤੋਂ ਆਇਆ ਸੀ ਤੇ ਉਸ ਨੂੰ ਤੜਕੇ (firing) ਗੋਲੀ ਮਾਰ ਦਿੱਤੀ ਗਈ। ਕਤਲ ਦੇ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਰਹੀ ਹੈ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਰੋਹਤਕ ਪੀਜੀਆਈ ਭੇਜ ਦਿੱਤਾ ਗਿਆ ਹੈ। Read this- ਮੋਹਾਲੀ 'ਚ ਬੱਤੀ ਨਾ ਆਉਣ 'ਤੇ ਡੀ.ਐੱਸ.ਪੀ. ਦਾ ਸ਼ਿਕਾਇਤ ਕੇਂਦਰ ਵਿਚ ਨਹੀਂ ਚੁੱਕਿਆ ਕਿਸੇ ਨੇ ਫੋਨ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਕੇਸ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਮੈਨਪੁਰੀ ਦਾ ਵਸਨੀਕ ਸੌਰਵ ਸਕਸੈਨਾ ਪਾਣੀਪਤ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਹੈ। ਉਸ ਦੀ ਪਤਨੀ ਅਤੇ ਬੱਚੇ ਕੱਲ੍ਹ ਸਵੇਰੇ ਮੈਨਪੁਰੀ ਤੋਂ ਰੋਹਤਕ ਪਹੁੰਚ ਰਹੇ ਸਨ। ਜਿਸ ਨੂੰ ਲੈਣ ਲਈ ਸੌਰਭ ਆਪਣੇ ਜਾਣਕਾਰ ਦੀ ਕਾਰ ਲੈ ਕੇ ਰੋਹਤਕ ਆਇਆ ਹੋਇਆ ਸੀ। ਇਸ ਦੌਰਾਨ ਰੋਹਤਕ ਆਉਟਰ ਬਾਈਪਾਸ 'ਤੇ ਜਲੇਬੀ ਚੌਕ ਨੇੜੇ ਝੱਜਰ ਰੋਡ' ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਉਸ ਨੂੰ ਗੋਲੀ ਮਾਰ ਦਿੱਤੀ ਗਈ। ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ ਵਿਚ ਸੌਰਵ ਦੇ ਨਾਲ ਹੋਰ ਲੋਕ ਕੌਣ ਸਨ। ਇੰਨਾ ਹੀ ਨਹੀਂ, ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਉਸ ਦੀ ਕਾਰ ਸਮੇਤ ਭੱਜ ਵੀ ਗਏ। ਚਾਹੇ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ ਜਾਂ ਕੋਈ ਹੋਰ ਕਾਰਨ ਹੈ, ਪੁਲਿਸ ਇਸ ਦੀ ਜਾਂਚ ਵਿਚ ਲੱਗੀ ਹੋਈ ਹੈ। Read this- ਭਾਰਤੀ ਅਹਿਮ ਫੌਜੀ ਟਿਕਾਣਿਆਂ 'ਤੇ ਤਾਇਨਾਤ ਕੀਤਾ ਜਾਵੇਗਾ ਐਂਟੀ ਡਰੋਨ ਸਿਸਟਮ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼ਿਵਾਜੀ ਕਲੋਨੀ ਥਾਣੇ ਦੀ ਟੀਮ ਅਤੇ ਐਫਐਸਐਲ ਮੌਕੇ' ਤੇ ਪਹੁੰਚੀ ਅਤੇ ਜਾਂਚ ਕੀਤੀ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਬੱਚੇ ਪਹੁੰਚ ਗਏ ਹਨ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਅਜੇ ਤੱਕ ਕਾਤਲਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ...
ਚੰਡੀਗੜ੍ਹ (ਇੰਟ.)- ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਸਿਆਸੀ ਮੁੱਦੇ ਵੀ ਭੱਖਦੇ ਜਾ ਰਹੇ ਹਨ। ਪੈਟਰੋਲ ਡੀਜ਼ਲ (Petrol diesel) ਦੀਆਂ ਵੱਧ ਰਹੀਆਂ ਕੀਮਤਾਂ ਕਾਰਣ ਜਿੱਥੇ ਆਮ ਲੋਕ ਪ੍ਰੇਸ਼ਾਨ ਹਨ ਉਥੇ ਹੀ ਸਿਆਸੀ ਪਾਰਟੀਆਂ (Political parties) ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਸੱਤਾਧਾਰੀ ਸਰਕਾਰ ਦੇ ਸਿਰ 'ਤੇ ਜੂੰ ਤੱਕ ਨਹੀਂ ਸਰਕ ਰਹੀ ਹੈ। ਮਹਿੰਗੇ ਪੈਟਰੋਲ ਤੇ ਡੀਜ਼ਲ ਕਾਰਣ ਜਿੱਥੇ ਕਿਰਾਏ ਭਾੜੇ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਖਾਣ ਪੀਣ ਵਾਲੀਆਂ ਵਸਤਾਂ ਵਿਚ ਵੀ ਚੋਖਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ। Read this- ਦਿੱਲੀ ਪੁਲਸ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ ਵਿਚ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ ਦੇ ਖਿਲਾਫ ਚੰਡੀਗੜ੍ਹ ਪ੍ਰਦੇਸ਼ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਵਿਚ ਰਿਜ਼ਰਵ ਬੈਂਕ ਆਫ ਇੰਡੀਆ ਦੇ ਬਾਹਰ ਵਿਰਓਧ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਦੇ ਵਰਕਰ ਅਨੋਖਾ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਪੈਟਰੋਲ-ਡੀਜ਼ਲ ਦੀ ਖਰੀਦ ਲਈ ਲੋਨ ਦੀ ਅਰਜ਼ੀ ਲੈ ਕੇ ਆਰ.ਬੀ.ਆਈ. ਸੈਕਟਰ 17 ਪਹੁੰਚੇ ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਦੇ ਜਵਾਨਾਂ ਵਲੋਂ ਬਾਹਰ ਹੀ ਰੋਕ ਲਿਆ ਗਿਆ। ਕਾਰਕੁੰਨਾਂ ਨੇ ਹੱਥਾਂ ਵਿਚ ਲੋਨ ਦੀਆਂ ਅਰਜ਼ੀਆਂ ਫੜੀਆਂ ਹੋਈਆਂ ਸਨ।ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਵਰਕਰਾਂ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਦੀ ਲਗਾਤਾਰ ਕੀਮਤ ਵਿਚ ਵਾਧਾ ਹੋ ਰਿਹਾ ਹੈ। Read this- ਅਦਾਕਾਰ ਨਸੀਰੂਦੀਨ ਸ਼ਾਹ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲਇਸ ਕਾਰਣ ਛੋਟੇ ਵਪਾਰੀਆਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਵਰਕਰਾਂ ਨੇ ਕਿਹਾ ਕਿ ਲੋਕਾਂ ਨੇ ਲੋਨ 'ਤੇ ਗੱਡੀ ਤਾਂ ਲੈ ਲਈ ਹੈ, ਪਰ ਪੈਟਰੋਲ ਦੀਆਂ ਕੀਮਤਾਂ ਵਧਣ ਕਾਰਣ ਉਸ ਨੂੰ ਭਰਵਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਨ। ਅਜਿਹੇ ਵਿਚ ਹੁਣ ਪੈਟਰੋਲ ਲਈ ਬੈਂਕ ਲੋਣ ਦਿਓ। ਇਸ ਮੌਕੇ 'ਤ...
ਚੰਡੀਗੜ੍ਹ (ਇੰਟ.)- ਅਰਵਿੰਦ ਕੇਜਰੀਵਾਲ (Arvind kejriwal) ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਨੂੰ ਲੈ ਕੇ ਪੂਰੀ ਸਰਗਰਮੀ ਨਾਲ ਪੰਜਾਬ (Punjab) ਵਿਚ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ ਅਤੇ ਆਪਣੀ ਪਾਰਟੀ (Party) ਦੀ ਜਿੱਤ ਯਕੀਨੀ ਬਣਾਉਣ ਲਈ ਲਗਾਤਾਰ ਪੰਜਾਬ ਵਿਚ ਫੇਰੀ ਤੇ ਫੇਰੀ ਲਗਾ ਰਹੇ ਹਨ। ਇਸ ਦੌਰਾਨ ਚੰਡੀਗੜ੍ਹ (chandigarh) ਵਿਚ ਪ੍ਰੈੱਸ ਕਾਨਫਰੰਸ (Press Confrence) ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ ਜਿਨ੍ਹਾਂ ਵਿਚੋਂ 300 ਯੂਨਿਟ ਬਿਜਲੀ (300 unit Electricity) ਮੁਫਤ ਦੇਣ ਦਾ ਐਲਾਨ ਕੀਤਾ ਗਿਆ, ਜਿਸ 'ਤੇ ਅਕਾਲੀ ਦਲ (Akali Dal) ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Ex Minister Bikram Singh Majithia) ਵਲੋਂ ਜਵਾਬ ਦਿੱਤਾ ਗਿਆ। ਅਕਾਲੀ ਨੇਤਾ ਦਲਜੀਤ ਚੀਮਾ ਅਤੇ ਮਜੀਠੀਆ ਪੂਰੀ ਤਿਆਰੀ ਨਾਲ ਆਏ ਹੋਏ ਸਨ। Read ...
ਚੰਡੀਗੜ੍ਹ (ਇੰਟ.)- ਹੁਣ ਸ਼ਹਿਰ ਵਿਚ ਈਵਨਿੰਗ ਵੈਕਸੀਨੇਸ਼ਨ (Evening Vaccination) ਸੈਂਟਰ ਵੀ ਸ਼ੁਰੂ ਹੋਣਗੇ। ਸਾਰੇ ਸਿਵਲ ਹਸਪਤਾਲਾਂ (Civil Hospital) ਵਿਚ ਸ਼ਾਮ 5 ਤੋਂ ਰਾਤ 9 ਵਜੇ ਤੱਕ ਟੀਕੇ (Vaccine) ਲਗਾਏ ਜਾਣਗੇ। ਉਥੇ ਹੀ ਦੁਕਾਨਦਾਰਾਂ (Shopkeepers) ਨੂੰ ਕੁਝ ਰਾਹਤ ਦਿੱਤੀ ਗਈ ਹੈ। ਹੁਣ ਦੁਕਾਨਾਂ ਰਾਤ 9 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ। ਅਜੇ ਤੱਕ ਦੁਕਾਨਾਂ ਰਾਤ 8 ਵਜੇ ਤੱਕ ਖੁੱਲ੍ਹ ਰਹੀਆਂ ਸਨ। ਮੰਗਲਵਾਰ ਨੂੰ ਪੰਜਾਬ ਰਾਜਭਵਨ (Punjab Raj Bhavan)ਵਿਚ ਕੋਵਿਡ ਵਾਰ ਰੂਮ ਮੀਟਿੰਗ (Covid War Room Meeting) ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਹੋਰ ਕੋਈ ਰਾਹਤ ਨਹੀਂ ਦੇਣ ਦਾ ਫੈਸਲਾ ਪ੍ਰਸ਼ਾਸਨ (Administration) ਨੇ ਨਹੀਂ ਲਿਆ ਹੈ। ਸੁਖਨਾ ਲੇਕ (Sukhna lake) ਵਰਗੀਆਂ ਥਾਵਾਂ 'ਤੇ ਵਧੇਗੀ ਸਖ਼ਤੀ, ਕੱਟਦੇ ਰਹਿਣਗੇ ਚਲਾਨ। Read this- ਟੀ-20 ਵਿਸ਼ਵ ਕੱਪ : ਯੂ.ਏ.ਈ. ਵਿਚ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ (Administration V.P Singh Badnore) ਨੇ ਇਹ ਹੁਕਮ ਜਾਰੀ ਕੀਤੇ ਸਨ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਵਾਇ...
ਚੰਡੀਗੜ੍ਹ (ਇੰਟ.)- ਦਿੱਲੀ ਵਿਧਾਨ ਸਭਾ ਚੋਣਾਂ (Delhi Vidhan Sabha Election) 2020 ਵਿਚ ਦੁਬਾਰਾ ਇਤਿਹਾਸਕ ਅਤੇ ਧਮਾਕੇਦਾਰ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ (Aap) ਮੁਖੀ ਅਰਵਿੰਦ ਕੇਜਰੀਵਾਲ (Arvind kejriwal) ਦੀ ਅਗਵਾਈ ਵਿਚ ਪੰਜਾਬ (Punjab), ਉਤਰਾਖੰਡ (Uttrakhand) ਅਤੇ ਉੱਤਰ ਪ੍ਰਦੇਸ਼ (Uttar pardesh) ਸਮੇਤ 6 ਸੂਬਿਆਂ ਵਿਚ ਚੋਣਾਂ ਲੜਣ ਦਾ ਐਲਾਨ ਕਰ ਚੁੱਕੀ ਹੈ। ਇਸ ਦੇ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਅਜੇ ਕੁਝ ਸਮਾਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਗੁਜਰਾਤ (Gujrat) ਗਏ ਸਨ ਅਤੇ ਹੁਣ ਪੰਜਾਬ ਵਿਚ ਆਪਣੀਆਂ ਜੜਾਂ ਜਮਾਉਣ ਦੀ ਕਵ...
ਨਵੀ ਦਿੱਲੀ: ਪੰਜਾਬ ਕਾਂਗਰਸ (Punjab congress) ਦੇ ਜਾਰੀ ਕਲੇਸ਼ ਵਿਚਾਲੇਸਾਬਕਾ ਕੈਬਨਿਟ ਮੰਤਰੀ (Navjot sidhu) ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਤੋਂ ਬੁਲਾਵਾ ਆਇਆ ਸੀ। ਇਸ ਦੇ ਨਾਲ ਹੀ ਕਾਂਗਰਸ ਦੀ ਬਾਗੀ ਲੀਡਰ ਨਵਜੋਤ ਸਿੱਧੂ ਦਿੱਲੀ ਦਰਬਾਰ ਪਹੁੰਚ ਗਏ ਹਨ। Punjab Congress leader Navjot Singh Sidhu leaves from his residence in Patiala to meet Rahul Gandhi in Delhi pic.twitter.com/RVpSYjR6uP — ANI (@ANI) June 29, 2021 READ THIS: UT ਗੈਸਟ ਹਾਊਸ ਪਹੁੰਚੇ ਅਰਵਿੰਦ ਕੇਜਰੀਵਾਲ, ਜਲਦ ਸ਼ੁਰੂ ਹੋਵੇਗੀ ਪ੍ਰੈਸ ਕਾਨਫਰੰਸ ਅੱਜ ਸਿੱਧੂ ਦੇ ਭਵਿੱਖ ਬਾਰੇ ਫੈਸਲਾ ਹੋਏਗਾ, ਇਸ ਲਈ ਹਾਈਕਮਾਨ ਨਾਲ ਇਹ ਮੀਟਿੰਗ ਕਾਫੀ ਅਹਿਮ ਮੰਨੀ ਜ...
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੇ ਲੀਡਰ ਪੰਜਾਬ ਆਉਣ ਦੀ ਤਿਆਰੀ ਵਿਚ ਹਨ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)ਹੁਣ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। Read this: ਕੁੰਵਰ ਵਿਜੇ ਪ੍ਰਤਾਪ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਨੇ ਬੋਲਿਆ ਧਾਵਾ, ਪੁਲਿਸ ਨਾਲ ਹੋਈ ਝੜਪ ਦੂਜੇ ਪਾਸੇ ਆਉਣ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲ...
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੇ ਲੀਡਰ ਪੰਜਾਬ ਆਉਣ ਨੂਈ ਤਿਆਰੀ ਵਿਚ ਹਨ। ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਵੱਲੋਂ ਹੁਣ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ (Punjab) ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ...ਮਿਲਦੇ ਹਾਂ ਕੁਝ ਘੰਟਿਆਂ ਬਾਅਦ...। ਦੱਸਣਯੋਗ ਹੈ ਕਿ ਬੀਤੇ ਦਿਨੀ ਕੈਪਟਨ ਅਮਰਿੰਦਰ ਸਿੰਘ (CMO) ਦੇ ਦਫ਼ਤਰ ਨੇ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫ਼ਰੰਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਪ੍ਰੈੱਸ ਵਾਰਤਾ ਕੀਤੀ ਜਾਵੇਗੀ। ਦੂਜੇ ਪਾਸੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। Read this: ਕੁੰਵਰ ਵਿਜੇ ਪ੍ਰਤਾਪ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਨੇ ਬੋਲਿਆ ਧਾਵਾ, ਪੁਲਿਸ ਨਾਲ ਹੋਈ ਝੜਪ ਇਸੇ ਕੜੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ ਲਈ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਮਹਿੰਗਾਈ ਤੇ ਬਿਜਲੀ ਸਮਝੌਤਿਆਂ ’ਤੇ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ...
ਚੰਡੀਗੜ੍ਹ: ਪੰਜਾਬ ਕਾਂਗਰਸ (Punjab congress) ਦੇ ਜਾਰੀ ਕਲੇਸ਼ ਵਿਚਾਲੇ ਅੱਜ ਸਾਬਕਾ ਕੈਬਨਿਟ ਮੰਤਰੀ (Navjot sidhu) ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਤੋਂ ਬੁਲਾਵਾ ਆਇਆ ਹੈ। ਨਵਜੋਤ ਸਿੰਘ ਸਿੱਧੂ (Navjot sidhu) ਅੱਜ ਦਿੱਲੀ ਮੁਲਾਕਾਤ ਲਈ ਜਾਓਗੇ। ਇਸ ਦੌਰਾਨ ਉਹ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਮੁਲਾਕਾਤ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਜਾ ਸਕਦੀ ਹੈ। ...
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)ਦੇ ਵੱਲੋਂ ਅੱਜ ਪੰਜਾਬੀ ਵਿਚ ਟਵੀਟ ਕਰਕੇ ਕੱਲ੍ਹ ਚੰਡੀਗੜ੍ਹ (Chandigarh) ਪਹੁੰਚਣ ਦੀ ਗੱਲ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵੱਡੇ ਫੈਸਲੇ ਲੈ ਰਹੀ ਹੈ। (AAP) 'ਆਪ' ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ। ਅਰਵਿੰਦ ਕੇਜਰੀਵਾਲ ਦਾ ਟਵੀਟ ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ '' ਇੰਨੀ ਮਹਿੰਗਾਈ ਵਿਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਲ ਹੁੰਦਾ ਹੈ। ਦਿੱਲੀ ਵਿਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ | ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ '' | ...
ਚੰਡੀਗੜ੍ਹ: ਦੇਸ਼ ਵਿਚ ਕੋਰੋਨਾ (Covid19) ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਇਸ ਵਿਚਾਲੇ ਹੁਣ ਹਰਿਆਣਾ ਸਰਕਾਰ ਨੇ (Haryana lockdown extend) ਕੋਵਿਡ ਲਾਕਡਾਊਨ ਨੂੰ ਇੱਕ ਹੋਰ ਹਫਤੇ ਲਈ ਵਧਾ ਦਿੱਤਾ ਹੈ। ਹੁਣ ਹਰਿਆਣਾ (Haryana)ਵਿੱਚ 5 ਜੁਲਾਈ ਤੱਕ ਲੌਕਡਾਊਨ ਰਹੇਗਾ। ਇਸ ਦੇ ਨਾਲ ਹੀ ਹੁਣ ਔਰਤ ਤੇ ਬਾਲ ਵਿਕਾਸ ਵਿਭਾਗ ਅਧੀਨ ਆਂਗਣਵਾੜੀ ਕੇਂਦਰਾਂ ਤੇ ਕਰੱਚ 31 ਜੁਲਾਈ ਤੱਕ ਬੰਦ ਰਹਿਣਗੇ। ਇਹ ਹਨ ਨਵੀਆਂ ਪਾਬੰਦੀਆਂ-ਸਾਰੀਆਂ ਦੁਕਾਨਾਂ (Shops) ਨੂੰ ਸਵੇਰੇ 9 ਵਜੇ ਤੋਂ ਰਾਤ 8 ਵਜੇ ਤਕ ਖੁੱਲ੍ਹਣਗੇ।-ਮਾਲ ਸਵੇਰੇ 10 ਵਜੇ ਤੋਂ ਰਾਤ 8 ਵਜੇ ਤਕ ਖੁੱਲ੍ਹਣਗੇ।-ਰੈਸਟੋਰੈਂਟ ਅਤੇ ਬਾਰ (ਸਮੇਤ ਹੋਟਲ ਅਤੇ ਮਾਲਾਂ ਵਿਚ) 50 ਪ੍ਰਤੀਸ਼ਤ ਬੈਠਣ ਦੀ ਸਮਰੱਥਾ ਦੇ ਨਾਲ ਸਵੇਰੇ 10 ਵਜੇ ਤੋਂ ਰਾਤ 10 ਵਜੇ ਤਕ ਖੁੱਲ੍ਹਣ ਦੀ ਆਗਿਆ ਹੈ। ਰਾਤ 10 ਵਜੇ ਤੱਕ ਹੋਟਲ, ਰੈਸਟੋਰੈਂਟ ਤੇ ਫਾਸਟ ਫੂਡ ਪੁਆਇੰਟਸ ਤੋਂ ਹੋਮ ਡਿਲਵਰੀ ਦੀ ਆਗਿਆ ਹੈ। -ਧਾਰਮਿਕ ਸਥਾਨਾਂ ਨੂੰ ਇੱਕ ਵਾਰ ਵਿਚ 50 ਵਿਅਕਤੀਆਂ ਨਾਲ ਖੋਲ੍ਹਣ ਦੀ ਆਗਿਆ ਹੈ- ਕਾਰਪੋਰੇਟ ਦਫਤਰਾਂ ਨੂੰ ਪੂਰੀ ਹਾਜ਼ਰੀ ਨਾਲ ਖੋਲ੍ਹਣ ਦੀ ਆਗਿਆ ਹੈ -50 ਤੋਂ ਵੱਧ ਵਿਅਕਤੀ ਵਿਆਹਾਂ ਤੇ ਅੰਤਿਮ ਸੰਸਕਾਰ ਵਿੱਚ ਇਕੱਠ ਕਰਨ ਦੀ ਇਜਾਜ਼ਤ ਹੈ।-ਖੁੱਲੇ ਸਥਾਨਾਂ 'ਤੇ, 50 ਵਿਅਕਤੀਆਂ ਦਾ ਇਕੱਠ ਕਰਨ ਦੀ ਆਗਿਆ ਹੋਵੇਗੀ...
ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ (Kotkapura golikand case) ਲਈ ਨਵੀਂ ਵਿਸ਼ੇਸ਼ ਜਾਂਚ ਕਮੇਟੀ (SIT) ਐਸਆਈਟੀ ਵੱਲੋਂ ਅੱਜ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਸੱਦਿਆਂ ਗਿਆ ਸੀ। ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੁੱਛ ਪੜਤਾਲ ਲਈ ਸੱਦਣ ਦੇ ਮਾਮਲੇ 'ਤੇ ਆਮ ਅਦਾਮੀ ਪਾਰਟੀ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ ਉਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਕਾਲੀ ਦਲ ਬਾਦਲ ਦੇ ਦਬਾਅ ਵਿੱਚ ਕੰਮ ਕਰ ਰਹੇ ਹਨ, ਇਸੇ ਲਈ ਬਾਦਲਾਂ ਦੇ ਕਹਿਣ 'ਤੇ ਆਪਣੀ ਹੀ ਜਾਂਚ ਕਮੇਟੀ ਦੇ ਮੈਂਬਰਾਂ ਨੂੰ ਬਾਰ ਬਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ, "ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇੱਕ ਫ਼ੇਲ ਸਰਕਾਰ ਹੈ, ਜਿਹੜੀ ਆਪਣੇ ਹੀ ਅਧਿਕਾਰੀਆਂ ਦੀ ਸੁਰੱਖਿਆ ਕਰਨ ਵਿੱਚ ਅਸਫ਼ਲ ਰਹੀ ਹੈ।" ਹਰਪਾਲ ਸਿੰਘ ਚੀਮਾ (Harpal Singh Cheema)ਨੇ ਦੋਸ਼ ਲਾਇਆ ਕਿ "ਅਕਾਲੀ ਦਲ ਬਾਦਲ ਦਾ ਪੁਰਾਣਾ ਰਿਕਾਰਡ ਰਿਹਾ ਹੈ...
ਚੰਡੀਗੜ੍ਹ/ਮੁਹਾਲੀ (ਇੰਟ.)- ਪੰਜਾਬ ਦੇ ਕਿਸਾਨਾਂ (Farmers) ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਅੱਜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਇਸ ਵਿਚਕਾਰ (Farmers) ਕਿਸਾਨਾਂ ਦੇ ਵੱਡੇ ਕਾਫਲੇ ਨੇ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਸੌਂਪਿਆ। Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਲਈ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਵੀ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ। ਪੰਜਾਬ ਦੇ ਕਿਸਾਨਾਂ ਨੇ ਰਾਜ ਭਵਨ ਦੇ ਨੇੇੜੇ ਜਾ ਕੇ ਮੰਗ ਪੱਤਰ ਸੌਂਪ ਦਿੱਤਾ ਹੈ। ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪਿੱਛੇ ਹੀ ਬਾਰਡਰ ਤੇ ਮੰਗ ਪੱਤਰ ਸੌਂਪਿਆ ਹੈ। Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼ ਇਸ ਦੇ ਚਲਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਦਿੱਤਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ (Balbir Singh Rajewal) ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨ ਸ਼ਾਂਤਮਈ ਤਰੀਕੇ ਨਾਲ ਵਾਪਸ ਪਰਤ ਜਾਣ। ਇਸ ਤੋਂ ਬਾਅਦ ਪੰਜਾਬ ਦੇ ਕਿਸਾਨ ਵਾਪਸ ਪਰਤ ਗਏ। ਦੱਸ ਦੇਈਏ ਕਿ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕਰ ਦਿੱਤਾ ਤੇ ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ।...
ਚੰਡੀਗੜ੍ਹ/ਮੁਹਾਲੀ (ਇੰਟ.)- ਪੰਜਾਬ ਦੇ ਕਿਸਾਨਾਂ (farmers) ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਅੱਜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ (kisan) ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕਰ ਦਿੱਤਾ ਤੇ ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ। Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ ਇਸ ਵਿਚਕਾਰ ਕਿਸਾਨਾਂ ਦੇ ਵੱਡੇ ਕਾਫਲੇ ਨੇ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਸੌਂਪਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਲਈ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਵੀ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ। ਪੰਜਾਬ ਦੇ ਕਿਸਾਨਾਂ ਨੇ ਰਾਜ ਭਵਨ ਦੇ ਨੇੇੜੇ ਜਾ ਕੇ ਮੰਗ ਪੱਤਰ ਸੌਂਪ ਦਿੱਤਾ ਹੈ। ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪਿੱਛੇ ਹੀ ਬਾਰਡਰ ਤੇ ਮੰਗ ਪੱਤਰ ਸੌਂਪਿਆ ਹੈ। Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼ ਅੱਜ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਦੌਰਾਨ ਕਿਸਾਨਾਂ ਨੇ ਮੁਹਾਲੀ ਦੇ ਰਸਤੇ ਚੰਡੀਗੜ੍ਹ ਵਿੱਚ ਜਬਰੀ ਐਂਟਰੀ ਮਾਰੀ ਅਤੇ ਪੁਲਿਸ ਦੇ ਤਮਾਮ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਵੀ ਇਸਤਮਾਲ ਕੀਤਾ। ਵਾਈਪੀਐੱਸ ਚੌਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਵਾਲਾ ਏਰੀਆ ਪੁਲੀਸ ਛਾਉਣੀ ਵਿੱਚ ਤਬਦੀਲ ਹੈ। ਕਿਸਾਨਾਂ ਵਲੋਂ ਰਾਜਭਵਨ ਵਿਖੇ ਗਵਰਨਰ ਨੂੰ ਮੰਗ ਪੱਤਰ ਸੌਂਪਣ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਕੂਚ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਉਥੇ ਜੁੜੇ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਬੈਠੇ ਕਿਸਾਨਾਂ ਨੂੰ 7 ਮਹੀਨੇ ਪੂਰੇ ਹੋ ਚੁੱਕੇ ਹਨ। ...
ਚੰਡੀਗੜ੍ਹ (ਬਿਊਰੋ)-ਕੋਟਕਪੂਰਾ ਗੋਲੀ ਕਾਂਡ (Kotkapura Golikand case) ਮਾਮਲੇ ਵਿਚ ਜਾਂਚ ਕਰ ਰਹੀ ਐੱਸ.ਆਈ.ਟੀ. (SIT ) ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਪੁੱਛਗਿੱਛ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਇਹ ਪੁੱਛਗਿੱਛ ਕਰੀਬ ਚਾਰ ਘੰਟੇ ਚਲੀ। ਇਸ ਤੋਂ ਪਹਿਲਾ ਪ੍ਰਕਾਸ਼ ਸਿੰਘ ਬਾਦਲ ਨੂੰ ਐੱਸ.ਆਈ.ਟੀ. ਨੇ ਪੁੱਛਗਿੱਛ ਲਈ ਬੁਲਾਇਆ ਸੀ। ਸੁਖਬੀਰ ਬਾਦਲ (Sukhbir Singh Badal) ਚੰਡੀਗੜ੍ਹ ...
ਚੰਡੀਗੜ੍ਹ/ਮੁਹਾਲੀ (ਇੰਟ.)- ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਅੱਜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕਰ ਦਿੱਤਾ ਤੇ ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ। Read this- ਭਾਰਤ ਵਿਚ ਘੱਟ ਰਿਹੈ ਦੂਜੀ ਲਹਿਰ ਦਾ ਕਹਿਰ, 24 ਘੰਟੇ ਵਿਚ ਸਾਹਮਣੇ ਆਏ 48 ਹਜ਼ਾਰ ਮਾਮਲੇ ਇਸ ਤੋਂ ਪਹਿਲਾਂ ਇੱਥੇ ਪੰਜਾਬ ਭਰ 'ਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿੱਚ ਇਕੱਤਰ ਹੋਏ। ਚੰਡੀਗੜ੍ਹ ਪੁਲੀਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਗਏ ਹਨ। ਵਾਈਪੀਐੱਸ ਚੌਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਵਾਲਾ ਏਰੀਆ ਪੁਲੀਸ ਛਾਉਣੀ ਵਿੱਚ ਤਬਦੀਲ ਹੈ। ਕਿਸਾਨਾਂ ਵਲੋਂ ਰਾਜਭਵਨ ਵਿਖੇ ਗਵਰਨਰ ਨੂੰ ਮੰਗ ਪੱਤਰ ਸੌਂਪਣ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਕੂਚ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਉਥੇ ਜੁੜੇ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਬੈਠੇ ਕਿਸਾਨਾਂ ਨੂੰ 7 ਮਹੀਨੇ ਪੂਰੇ ਹੋ ਚੁੱਕੇ ਹਨ।
ਚੰਡੀਗੜ੍ਹ (ਇੰਟ.)- ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿਟ ਸਾਹਮਣੇ ਪੇਸ਼ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੇ ਸੈਕਟਰ 32 ਵਿਚ ਬਣੇ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਚ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਬੀਤੇ ਕਲ੍ਹ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕੋਟਕਪੂਰਾ ਗੋਲੀ ਮਾਮਲੇ ਦੀ ਮੁੜ ਹੋ ਰਹੀ ਜਾਂਚ ਵਿਚ ਸਿਆਸੀ ਦਖਲ ਦੇ ਕੇ ਇਸ ਮਾਮਲੇ ਵਿਚ ਬਾਦਲਾਂ ਨੂੰ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵਲੋਂ ਇਸ ਮਾਮਲੇ ਵਿਚ ਦਖਲਅੰਦਾਜ਼ੀ ਕਰਨ ਅਤੇ ਜਾਅਲੀ ਕੇਸ ਦਰਜ ਕਰਵਾਉਣ ਲਈ ਸਾਜਿਸ਼ ਰਚਣ ਦੇ ਦੋਸ਼ ਹੇਠ ਕਾਂਗਰਸੀ ਆਗੂ ਰਾਹੁਲ ਗਾਂਧੀ, ਸੁਨੀਲ ਜਾਖੜ, ਐਸ ਆਈ ਟੀ ਮੈਂਬਰਾਂ, ਵਿਜੀਲੈਂਸ ਡਾਇਰੈਕਟਰ, ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਖਿਲਾਫ ਵੱਖ ਵੱਖ ਧਾਰਾਵਾਂ ਹੇਠ ਚੰਡੀਗੜ੍ਹ ਵਿਚ ਪੁਲੀਸ ਕੇਸ ਦਰਜ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸੂਬਾ ਸਰਕਾਰ ਨੂੰ ਨਵੀਂ ਐੱਸ.ਆਈ.ਟੀ. ਦੀ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਗਏ ਸਨ। ਮਈ ਵਿਚ ਗਠਿਤ ਇਹ ਟੀਮ ਇਹ ਜਾਂਚ ਕਰਨ ਵਿਚ ਲੱਗੀ ਹੋਈ ਹੈ ਕਿ 2015 ਵਿਚ ਸ਼ਾਂਤੀਪੂਰਨ ਤਰੀਕਿਆਂ ਨਾਲ ਧਰਨਾ ਦੇ ਰਹੇ ਸਿੱਖਾਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਐੱਸ.ਆਈ.ਟੀ. ਦੀ ਟੀਮ ਇਸ ਮਾਮਲੇ ਵਿਚ ਘਟਨਾ ਵੇਲੇ ਮੌਜੂਦ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਕੋਲੋਂ ਵੀ ਪੁੱਛਗਿੱਛ ਕਰ ਰਹੀ ਹੈ।
ਚੰਡੀਗੜ੍ਹ (ਇੰਟ.)- ਕੋਟਕਪੂਰਾ ਗੋਲੀਕਾਂਡ (Kotakpura Golikand) ਮਾਮਲੇ ਸਬੰਧੀ ਜਾਂਚ ਕਰ ਰਹੀ ਸਿਟ (SIT) ਦੀ ਟੀਮ ਵਿਚੋਂ ਇਕ ਅਹਿਮ ਮੈਂਬਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ (Resign) ਦੇ ਦਿੱਤਾ ਗਿਆ ਹੈ। ਇਹ ਮੈਂਬਰ ਕੋਈ ਹੋਰ ਨਹੀਂ ਵਿਜੇ ਸਿੰਗਲਾ (Vijay Singla) ਹਨ। ਸਾਬਕਾ ਸਰਕਾਰੀ ਵਕੀਲ ਵਿਜੇ ਸਿੰਗਲਾ ਨੇ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ ਸਿਟ ਵਿੱਚ ਮਾਹਰ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। Read this- ਦਿੱਲੀ ਪੁਲਸ ਅਲਰਟ 'ਤੇ, ਕਿਸਾਨਾਂ ਦੇ ਰੋਸ ਨੂੰ ਭੰਗ ਕਰ ਸਕਦੀ ਹੈ ISI ਇਥੇ ਦੱਸਣਾ ਬਣਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸਿਟ ਸਾਹਮਣੇ ਪੇਸ਼ ਹੋ ਰਹੇ ਹਨ ਅਤੇ ਇਸ ਦੌਰਾਨ ਵਿਜੇ ਸਿੰਗਲਾ ਨੇ ਪੁੱਛਗਿੱਛ ਤੋਂ ਇੱਕ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਦੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਤਾਂ ਉਦੋਂ ਵਿਜੇ ਇੰਦਰ ਸਿੰਗਲਾ ਨੇ ਪਹਿਲਾ ਸਵਾਲ ਕੀਤਾ ਸੀ ਕਿ ਕੋਟਕਪੂਰਾ 'ਚ 2015 ਵਿਚ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਜਵਾਬ ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਕਾ ਜੀ, ਤੁਸੀਂ ਕੌ...
ਚੰਡੀਗੜ੍ਹ: ਪੰਜਾਬ ਵਿਚ ਦਿਨੋ ਦਿਨ ਰੋਸ ਪ੍ਰਦਰਸ਼ਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਸਰਕਾਰ (Punjab Government) ਵੱਲੋਂ ਲਾਗੂ ਕੀਤੇ 6ਵੇਂ ਤਨਖਾਹ ਕਮਿਸ਼ਨ ਤੋਂ ਮੁਲਾਜ਼ਮ ਖੁਸ਼ ਨਹੀਂ ਹਨ। ਇਸ ਦੇ ਚਲਦੇ ਅੱਜ ਪੂਰੇ ਪੰਜਾਬ ਵਿਚ ਸਰਕਾਰੀ ਡਾਕਟਰਾਂ (Doctors) ਦੀ ਹੜਤਾਲ ਹੈ। ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਜ਼ਾਨਾ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਸਰਕਾਰੀ (Doctors) ਡਾਕਟਰ ਅੱਜ ਸੂਬਾ ਪੱਧਰੀ (Doctors on strike) ਹੜਤਾਲ ਕਰ ਰਹੇ ਹਨ । Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਸਮੂਹ ਹਸਪਤਾਲਾਂ ਸਮੇਤ ਡਿਸਪੈਂਸਰੀਆਂ ਵਿੱਚ ਓਪੀਡੀ ਤੇ ਅਪਰੇਸ਼ਨ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ। ਇਸ 1 ਦਿਨ ਦੀ ਮੁਕੰਮਲ ਹੜਤਾਲ ਦੌਰਾਨ ਓਪੀਡੀ ਬੰਦ ਰਹੇਗੀ, ਸਿਰਫ ਐਮਰਜੈਂਸੀ ਸੇਵਾਵਾਂ ਖੁੱਲੇ ਰਹਿਣਗੀਆਂ। ਡਾਕਟਰਾਂ ਦਾ ਕਹਿਣਾ ਹੈ ਕਿ ਸਾਰੇ ਡਾਕਟਰ ਤਨਖਾਹ ਕਮਿਸ਼ਨ ਖਿਲਾਫ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਸਰਕਾਰ ਵਿੱਚ ਰਹਿੰਦੇ ਲੋਕ ਸਰਕਾਰ ਨੂੰ ਗਲਤ ਰਾਹ ’ਤੇ ਪਾ ਰਹੇ ਹਨ,ਸਰਕਾਰ ਚਾਹੁੰਦੀ ਹੈ ਸਾਡੀਆਂ ਮੰਗਾਂ 'ਤੇ ਗੌਰ ਕਰਨਾ ਪਰ ਚੁਣੇ ਹੋਏ ਮੈਂਬਰ ਸਰਕਾਰ ਦੇ ਅੰਦਰ ਹਨ। Read t...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट