LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
chandigarh news
pgi directior

ਚੰਡੀਗੜ੍ਹ (ਇੰਟ.)- ਪੀ.ਜੀ.ਆਈ. ਚੰਡੀਗੜ੍ਹ (PGI chandigarh) ਨਿਰਦੇਸ਼ਕ ਪ੍ਰੋ. ਜਗਤਰਾਮ (Director pro.Jagatram) ਨੂੰ ਆਲ ਇੰਡੀਆ ਕਾਲੇਜੀਅਮ ਆਫ ਆਪਥਲਮੋਲਾਜੀ (ਐਫ.ਏ.ਆਈ.ਸੀ.ਓ.) ਐਵਾਰਡ ਦੇ ਫੈਲੋਸ਼ਿਪ ਨਾਲ ਸਨਮਾਨਤ ਕੀਤਾ ਗਿਆ। ਪ੍ਰੋ. ਜਗਤਰਾਮ ਨੇ ਇਸ ਐਵਾਰਡ ਦੇ ਨਾਲ ਇਕ ਹੋਰ ਨਵੀਂ ਉਪਲਬਧੀ ਹਾਸਲ ਕੀਤੀ। ਏ.ਆਈ.ਓ.ਐੱਸ. ਕਾਲੇਜੀਅਮ ਦੇ ਗਵਰਨਿੰਗ ਬੋਰਡ (AIOS Governing Board of the Collegium) ਨੇ ਸਰਵ ਸੰਮਤੀ ਨਾਲ ਪ੍ਰੋ. ਜਗਤਰਾਮ ਨੂੰ ਭਾਰਤੀ ਨੇਤਰ ਵਿਗਿਆਨ ਦੇ ਇਕ ਮਹਾਨ ਵਿਗਿਆਨੀ ਦੀ ਸਿਫਾਰਿਸ਼ ਕੀਤੀਅਤੇ ਵੀਰਵਾਰ ਨੂੰ ਆਯੋਜਿਤ 79ਵੇਂ ਸਾਲਾਨਾ ਸੰਮੇਲਨ ਦੇ ਉਦਘਾਟਨ ਸਮਾਰੋਹ ਦੌਰਾਨ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ। ਇਸ ਤੋਂ ਇਲਾਵਾ ਪ੍ਰੋਫੈਸਰ ਵਿਸ਼ਾਲ ਗੁਪਤਾ ਨੂੰ ਰੇਟਿਨਾ ਦੇ ਖੇਤਰ ਵਿਚ ਮਹੱਤਵਪੂਰਨ ਕੰਮ ਲਈ ਪੀ ਸ਼ਿਵ ਰੈੱਡੀ ਇੰਟਰਨੈਸ਼ਨਲ ਐਵਾਰਡ ਮਿਲਿਆ। ਪ੍ਰੋ. ਮੰਗਤ ਡੋਗਰਾ ਸਾਬਕਾ ਐੱਚ.ਓ.ਡੀ. ਨੇਤਰ ਵਿਗਿਆਨ ਨੂੰ ਏ.ਆਈ.ਓ.ਐੱਸ. ਪੀਨੰ...

sharabi1

ਚੰਡੀਗੜ੍ਹ: ਦੇਸ਼ ਵਿਚ ਨਸ਼ਾ ਵਧਣ ਦੇ ਨਾਲ ਨਾਲ ਹੁਣ ਔਰਤਾਂ (Women) ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੂਜੇ ਪਾਸੇ  ਡਿਊਟੀ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਹਮਲਾ ਕਰਨਾ ਅਤੇ ਵਰਦੀਆਂ ਪਾੜਨਾ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਜਿਹਾ ਤਾਜਾ ਮਾਮਲਾ ਪੰਚਕੂਲਾ (Panchkula) ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਸ਼ਰਾਬੀ ਨੌਜਵਾਨਾਂ ਨੇ ਪਹਿਲਾਂ (Women)ਔਰਤਾਂ ਨਾਲ ਛੇੜਛਾੜ ਕੀਤੀ ਅਤੇ ਜਦੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ, ਤਦ ਸ਼ਰਾਬੀ ਨੌਜਵਾਨਾਂ ਨੇ ਮੌਕੇ 'ਤੇ ਪਹੁੰਚੇ ਕੇ ਪੁਲਿਸ ਮੁਲਾਜ਼ਮਾਂ ਨਾਲ (fight) ਕੁੱਟਮਾਰ ਕੀਤੀ ਗਈ।ਇਸ ਦੌਰਾਨ ਇੱਕ ਕਰਮਚਾਰੀ ਦੀ ਵਰਦੀ ਵੀ ਪਾੜ ਦਿੱਤੀ ਗਈ।  Read this: ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਹੋਇਆ ਦੋਹਰਾ ਕਤਲ, ਖੇਤਾਂ ਕੋਲੋਂ ਲਾਸ਼ਾਂ ਬਰਾਮਦ ਇਸ ਘਟਨਾ ਦਾ ਪੂਰਾ ਵੀਡੀਓ ਸੋਸ਼ਲ ਮੀਡਿਆ (video viral)ਤੇ ਖੂਬ ਵਾਇਰਲ ਹੋ ਰਿਹਾ ਹੈ। ਫਿਲਹਾਲ ਪੁਲਿਸ ਨੇ ਦੋ ਸ਼ਰਾਬ ਪੀਣ ਵਾਲੇ ਨੌਜਵਾਨਾਂ ਵਿਚੋਂ ਇਕ ਨੂੰ ਗ੍ਰਿਫਤਾਰ (Arrest) ਕਰ ਲਿਆ ਹੈ, ਜਦੋਂਕਿ ਦੂਜਾ ਨੌਜਵਾਨ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ।   ਦੱਸ ਦੇਈਏ ਕਿ ਇਹ ( (Panchkula)ਪੰਚਕੂਲਾ ਦੇ ਸੈਕਟਰ 25 ਮਾਰਕੀਟ ਦੀ ਹੈ। ਦੋਵੇਂ ਨੌਜਵਾਨ ਇੰਨੇ ਨਸ਼ੇ ਵਿਚ ਸਨ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਸੀ ਕਿ ਉਹ ਕੀ ਕਰ ਰਹੇ ਸਨ ਅਤੇ ਕਿਸ ਨੂੰ ਕੁੱਟ ਰਹੇ ਸਨ।  Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ ਹੰਗਾਮਾ ਵੱਧਦਾ ਵੇਖ ਕੇ ਨੇੜਲੇ ਦੁਕਾਨਦਾਰ ਵੀ ਇਕੱਠੇ ਹੋ ਗਏ। ਇਸ ਸਾਰੀ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਵਿਚ ਵਾਇਰਲ ਹੋ ਰਹੀ ਹੈ ਜਿਸ ਵਿਚ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੁਲਿਸ ਮੁਲਾਜ਼ਮਾਂ ਨਾਲ ਹਮਲਾ ਕੀਤਾ ਜਾ ਰਿਹਾ ਹੈ। ਫਿਲ...

manhohar torkyo

ਨਵੀਂ ਦਿੱਲੀ: ਟੋਕਿਓ ਓਲੰਪਿਕ (Tokyo Olympic) ਖੇਡਾਂ ਇਸ ਸਾਲ 23 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੀਆਂ ਹਨ।  ਇਸ ਸਾਲ 2021 ਵਿਚ ਭਾਰਤ ਸਰਕਾਰ ਨੂੰ ਕਈ ਤਗਮੇ ਜਿੱਤਣ ਦੀ ਉਮੀਦ ਹੈ। ਇਸ ਦੌਰਾਨ ਰਾਜ ਸਰਕਾਰਾਂ ਨੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਇਨਾਮੀ ਰਾਸ਼ੀ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਰਕਾਰ (Haryana Govt) ਨੇ ਗੋਲਡ ਮੈਡਲ ਜਿੱਤਣ ਵਾਲਿਆਂ ਲਈ ਬਹੁਤ ਕੀਮਤੀ ਤੋਹਫ਼ਾ ਦੇਣ ਦਾ ਵਾਅਦਾ ਕੀਤਾ ਹੈ।  Read this-ਪੰਜਾਬ ਕਾਂਗਰਸ ਦੇ ਚੱਲ ਰਹੇ ਸੰਕਟ 'ਤੇ ਛੇਤੀ ਆ ਸਕਦੈ ਫੈਸਲਾ ਹਰਿਆਣਾ ਸਰਕਾਰ (Haryana Govt) ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਟੋਕਿਓ ਓਲੰਪਿਕ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ (Six Crore Rupees) 6 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਰਾਜ ਸਰਕਾਰ ਸਿਲਵਰ ਮੈਡਲ ਜੇਤੂਆਂ ਨੂੰ 4 ਕਰੋੜ ਰੁਪਏ ਅਤੇ ਬਰੌਂਜ਼ ਮੈਡਲ ਜੇਤੂਆਂ ਨੂੰ 2.50 ਕਰੋੜ ਰੁਪਏ ਦੇਵੇਗੀ। ਰਾਜ ਦੇ ਖੇਡ ਮੰਤਰੀ ਸੰਦੀਪ ਸਿੰਘ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਇਥੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਦੇ ਮੌਕੇ ਓਲੰਪਿਕ ਤਗਮਾ ਜੇਤੂਆਂ ਨਾਲ ਮੁਲਾਕਾਤ ਕੀਤੀ।  ਸੰਦੀਪ ਨੇ ਇਹ ਵੀ ਕਿਹਾ ਕਿ ਟੋਕਿਓ ਓਲੰਪਿਕ ਵਿੱਚ ਭਾਗ ਲੈਣ ਵਾਲੇ 30 ਖਿਡਾਰੀਆਂ ਨੂੰ ਉਨ੍ਹਾਂ ਦੀਆਂ ਤਿਆਰੀਆਂ ਲਈ 5 ਲੱਖ ਰੁਪਏ ਦਿੱਤੇ ਗਏ ਹਨ। Read this--ਟੋਕੀਓ ਓਲੰਪਿਕ ਵਿਚ ਪੰਜਾਬ ਦੇ ਨੌਜਵਾਨ ਚਮਕਾਉਣਗੇ ਨਾਂ, ਮਿਲੀ ਵੱਡੀ ਜ਼ਿ...

sukhuss

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਕੇਸ (Kotakpura golikand) ਦੀ ਜਾਂਚ ਕਰ ਰਹੀ ਨਵੀਂ (SIT) ਐਸਆਈਟੀ ਵੱਲੋਂ  ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh badal) ਨੂੰ ਸੰਮਨ ਭੇਜਿਆ ਗਿਆ ਹੈ। ਐਸਆਈਟੀ (SIT) ਨੇ ਬਾਦਲ ਨੂੰ 26 ਜੂਨ ਨੂੰ ਸੈਕਟਰ 32 ਗੈਸਟ ਹਾਊਸ, ਚੰਡੀਗੜ੍ਹ ਵਿਖੇ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 16 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ (Parkash Singh Badal) ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਸੀ।  Punjab: Shiromani Akali Dal president Sukhbir Singh Badal has been summoned by SIT on June 26 at Sector 32 Guest House, Chandigarh in connection with Kotakpura firing case. — ANI (@ANI) June 23, 2021   ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਸੀ ਤਾਂ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸੀ।ਐਸਆਈਟੀ ਨੇ ਇਹ ਪਤਾ ਲਗਾਉਣਾ ਹੈ ਕਿ ਗੋਲੀ ਚਲਾਉਣ ਦੇ ਆਦੇਸ਼ ਕਿਸ ਨੇ ਦਿੱਤੇ ਸੀ, ਕੀ ਪੁਲਿਸ ਨੇ ਸਵੈ-ਰੱਖਿਆ ਵਿਚ ਫਾਇਰਿੰਗ ਕੀਤੀ ਸੀ ਤੇ ਕੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ...

jbt

ਚੰਡੀਗੜ੍ਹ: ਦਿੱਲੀ ਸਰਕਾਰ (Delhi government) ਨੇ ਓਮ ਪ੍ਰਕਾਸ਼ ਚੌਟਾਲਾ (Om Prakash Chautala) ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ (Om Prakash Chautala)ਓਮ ਪ੍ਰਕਾਸ਼ ਚੌਟਾਲਾ  (JBT Case) ਜੇ.ਬੀ.ਟੀ. ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਸਨ। The former chief minister of Haryana, Chaudhary Om Prakash Chautala has completed his sentence in JBT (Junior Basic Training) case...

op soni

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਵਾਇਰਸ (corona virus) ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵਿਚਾਲੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ (OP Soni) ਓਪੀ ਸੋਨੀ ਨੇ ਕਾਲਜਾਂ ਨੂੰ ਖੁੱਲ੍ਹਣ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਸੂਬੇ ਵਿੱਚ ਡਾਕਟਰੀ ਸਿੱਖਿਆ ਨਾਲ ਸਬੰਧਤ ਕਲਾਸਾਂ 28 ਜੂਨ ਤੋਂ ਸ਼ੁਰੂ ਹੋਣਗੀਆਂ। ਸੋਨੀ (OP Soni) ਨੇ ਕਿਹਾ ਕਿ ਇਹ ਫੈਸਲਾ ਸਬੰਧਤ ਧਿਰਾਂ ਤੇ ਸਿਹਤ ਮਾਹਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।  Read this:ਹਿਮਾਚਲ ਸਰਕਾਰ ਦਾ ਵੱਡਾ ਫੈਸਲਾ- ਐਂਟਰੀ ਲਈ ਨਹੀਂ ਜ਼ਰੂਰੀ ਈ-ਪਾਸ, ਨਵੀਂਆਂ ਗਾਈਡਲਾਈਨਜ਼ ਜਾਰੀ ਦੱਸ ਦੇਈਏ ਕਿ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਤੇਜ਼ੀ ਆਉਣ ਕਾਰਨ (classes) ਕਾਲਜਾਂ ਵਿੱਚ ਪੜ੍ਹਾਈ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਵਿੱਚ ਘਟ ਰਹੀ ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ 28 ਜੂਨ ਤੋਂ ਬਾਕਾਇਦਾ ਪੜ੍ਹਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਐਮਬੀਬੀਐਸ, ਬੀਡੀਐਸ ਤੇ ਬੀਏਐਮਐਸ ਕਾਲਜਾਂ ਵਿੱਚ ਨਿਯਮਤ ਕਲਾਸਾਂ ਸ਼ੁਰੂ ਹੋਣਗੀਆਂ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਇਹ ਆਦੇਸ਼ ਸਾਰੇ ਮੈਡੀਕਲ ਕਾਲਜਾਂ ਨੂੰ ਜਾਰੀ ਕੀਤਾ ਹੈ। Read this- ਗਾਇਕ ਲਹਿੰਬਰ ਹੁਸੈਨਪੁਰੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸਾਲੀ ਨੇ ਫਿਰ ਦਿੱਤੀ ਪਰਿਵਾਰ 'ਚ ਦਖ਼ਲ ਵਿਭਾਗੀ ਮੰਤਰੀ ਸੋਨੀ ਨੇ ਕਿਹਾ ਕਿ ਇਹ ਫੈਸਲਾ ਵਿਭਾਗ ਵੱਲੋਂ...

cprona puinjab haryana

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ’ਚ (corona virus) ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚ ਹੁਣ ਕੇਸਾਂ ਵਿਚ ਕਮੀ ਨਜ਼ਰ ਆ ਰਹੀ ਹੈ। ਬੀਤੇ ਦਿਨੀ ਦੋਵਾਂ ਸੂਬਿਆਂ ਵਿੱਚ ਕੋਰੋਨਾਵਾਇਰਸ  (corona virus) ਕਾਰਨ 20-20 ਜਣਿਆਂ ਦੀ ਮੌਤ ਹੋਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,888 ਤੇ ਹਰਿਆਣਾ ਵਿੱਚ 9295 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਮੰਗਲਵਾਰ ਨੂੰ ਪੰਜਾਬ ਵਿੱਚ 409 ਪੌਜ਼ੇਟਿਵ ਕੇਸ ਪਾਏ ਗਏ ਹਨ ਜਦਕਿ 880 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ।  Read this- ਗਾਇਕ ਲਹਿੰਬਰ ਹੁਸੈਨਪੁਰੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸਾਲੀ ਨੇ ਫਿਰ ਦਿੱਤੀ ਪਰਿਵਾਰ 'ਚ ਦਖ਼ਲ ਵੇਖੋ ਪੰਜਾਬ ਸੂਬੇ ਦਾ ਹਾਲ ਸੂਬੇ ਵਿੱਚ 5968 ਐਕਟਿਵ ਕੇਸ ਹਨ। ਸਿਹਤ ਵਿਭਾਗ ਸੰਗਰੂਰ ’ਚ 4, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ’ਚ 2-2, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਕਪੂਰਥਲਾ, ਮੁਕਤਸਰ, ਰੋਪੜ, ਨਵਾਂ ਸ਼ਹਿਰ ’ਚ ਇੱਕ-ਇੱਕ ਜਣੇ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਹਰਿਆਣਾ ਦਾ ਹਾਲ ਹਰਿਆਣਾ ਅੱਜ 146 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 263 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 2200 ਐਕਟਿਵ ਕੇਸ ਹਨ। ਜੇਕਰ ਦੇਸ਼ ਦੀ ਗੱਲ ਕਰੀਏ  'ਤੇ ਕੋਰੋਨਾ ਦੇ ...

chandiagrj

ਚੰਡੀਗੜ੍ਹ (ਇੰਟ.) ਸਿਟੀ ਬਿਊਟੀਫੁਲ ਚੰਡੀਗੜ੍ਹ (Chandigarh) ਵਿਚ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਘੱਟ ਹੋਣ ਤੋਂ ਬਾਅਦ ਸ਼ਹਿਰ (City) ਵਿਚ ਲਗਾਈਆਂ ਗਈਆਂ ਪਾਬੰਦੀਆਂ (Guidelins) ਹੁਣ ਹੌਲੀ-ਹੌਲੀ ਹਟਾਈਆਂ ਜਾ ਰਹੀਆਂ ਹਨ। ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ (Administration V.P Singh Badnore) ਨੇ ਇਹ ਹੁਕਮ ਜਾਰੀ ਕੀਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਘੱਟਦੇ ਪਸਾਰ ਨੂੰ ਦੇਖਦੇ ਹੋਏ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੀਟਿੰਗ ਕੀਤੀ ਗਈ ਅਤੇ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲੱਗਿਆ ਕਰੇਗਾ। ਪਹ...

sukhbir badal

ਚੰਡੀਗੜ੍ਹ (ਬਿਊਰੋ)- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਾਕ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Sukhbir Singh badal) ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਛੇਤੀ ਤੋਂ ਛੇਤੀ ਵੈਕਸੀਨ (Vaccine) ਲਗਾਉਣ ਅਤੇ ਇਸ ਕੋਰੋਨਾ ਵਾਇਰਸ (Corona Virus) ਵਰਗੀ ਬੀਮਾਰੀ ਨੂੰ ਹਰਾਉਣ ਵਿਚ ਮੁਲਕ ਦਾ ਸਾਥ ਦੇਣ। ਸੁਖਬੀਰ ਸਿੰਘ ਬਾਦਲ (Sukhbir Singh badal) ਨੇ ਆਪਣੇ ਟਵਿੱਟਰ ਅਕਾਉਂਟ 'ਤੇ ਟਵੀਟ ਕਰਦੇ ਹੋਏ ਲਿਖਿਆ ਕਿ ਕੋਰੋਨਾ ਵਾਇਰਸ (Corona Virus) ਦੀ ਲਪੇਟ ਵਿਚ ਆਉਣ ਤੋਂ ਬਾਅਦ ਪੂਰੇ ਨਿਯਮਾਂ ਮੁਤਾਬਕ ਅੱਜ ਉਨ੍ਹਾਂ ਨੂੰ ਪਹਿਲੀ ਵੈਕਸੀਨ ਲੱਗ ਗਈ ਹੈ ਅਤੇ ਉਹ ਇਸ ਦੌਰਾਨ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਵੀ ਛੇਤੀ ਤੋਂ ਛੇਤੀ ਵੈਕਸੀਨ (Vaccine) ਲਗਵਾਉਣ। After recovering from #COVID19 and following the post-covid protocol, got my first jab of vaccine t...

ias

ਚੰਡੀਗੜ੍ਹ/ਪੰਚਕੂਲ (ਇੰਟ.)- ਏਜੀਐਮਯੂਟੀ ਕੇਡਰ ਦੇ 1988 ਬੈਚ ਦੇ ਆਈਏਐੱਸ (IAS) ਅਫਸਰ ਧਰਮ ਪਾਲ (Dharampal) ਨੂੰ ਚੰਡੀਗੜ੍ਹ ਪ੍ਰਸ਼ਾਸਕ (chandigarh Administration) ਦੇ ਸਲਾਹਕਾਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਅੱਜ ਇਹ ਹੁਕਮ ਜਾਰੀ ਕੀਤੇ ਹਨ। ਧਰਮ ਪਾਲ ਅਗਲੇ ਦੋ ਦਿਨਾਂ ਵਿੱਚ ਆਪਣਾ ਅਹੁਦਾ ਸੰਭਾਲ ਸਕਦੇ ਹਨ। ਧਰਮਪਾਲ ਪੰਜਾਬ ਨਾਲ ਸਬੰਧ ਰੱਖਦੇ ਹਨ। ਗ੍ਰਹਿ ਮੰਤਰਾਲਾ ਦੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਈ.ਏ.ਐੱਸ. ਧਰਮਪਾਲ (Ias Dharampal) ਨੂੰ 14 ਜੂਨ 2021 ਨੂੰ ਏ.ਜੀ.ਐੱਮ.ਯੂ.ਟੀ. ਕੈਡਰ ਦਿੱਤਾ ਗਿਆ ਹੈ, ਪਰ ਉਨ੍ਹਾਂ ਨੂੰ 21 ਜੂਨ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੇ ਤੌਰ 'ਤੇ ਨਿਯੁਕਤੀ ਦਿੱਤੀ ਗਈ ਹੈ। Read this- ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਪੰਜਾਬ CM Candidate ਲਈ ਦਿੱਤਾ ਸੰਕੇਤ ਇਸ ਲਈ 7 ਦਿਨ ਦੇ ਪੀਰੀਅਡ ਨੂੰ ਅਵੇਟਿੰਗ ਪੋਸਟਿੰਗ ਮੰਨਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਸ਼ਾਸਕ ਦੇ ਸਾਬਕਾ ਸਲਾਹਕਾਰ ਮਨੋਜ ਪਰਿਦਾ ਦਾ ਕਾਰਜਕਾਲ ਖਤਮ ਹੋਣ ਨਾਲ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਦਿੱਲੀ ਵਾਪਸ ਬੁਲਾ ਲਿਆ ਗਿਆ ਹੈ। ਮਨੋਜ ਪਰਿਦਾ ਨੂੰ ਭਾਰਤ ਸਰਕਾਰ ਵਿਚ ਸਕੱਤਰ ਦਾ ਰੈਂਕ ਦਿੱਤਾ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿਚ ਤਕਰੀਬਨ ਢਾ...

unlock chd

ਚੰਡੀਗੜ੍ਹ (ਇੰਟ.)- ਸਿਟੀ ਬਿਊਟੀਫੁਲ ਚੰਡੀਗੜ੍ਹ (Chandigarh) ਵਿਚ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਘੱਟ ਹੋਣ ਤੋਂ ਬਾਅਦ ਸ਼ਹਿਰ (City) ਵਿਚ ਲਗਾਈਆਂ ਗਈਆਂ ਪਾਬੰਦੀਆਂ (Guidelins) ਹੁਣ ਹੌਲੀ-ਹੌਲੀ ਹਟਾਈਆਂ ਜਾ ਰਹੀਆਂ ਹਨ। ਵੀਕੈਂਡ (Weekend) 'ਤੇ ਐਤਵਾਰ (Sunday) ਨੂੰ ਪੂਰਾ ਦਿਨ ਕਰਫਿਊ (Curfew) ਨੂੰ ਵੀ ਹੁਣ ਖਤਮ ਕਰ ਦਿੱਤਾ ਗਿਆ ਹੈ। ਹੁਣ ਸ਼ਹਿਰ ਵਿਚ ਹਫਤੇ ਦੇ 7 ਦਿਨ ਮਾਰਕੀਟ (Market) ਖੁੱਲ ਸਕੇਗੀ। ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ (Administration V.P Singh Badnore) ਨੇ ਇਹ ਹੁਕਮ ਜਾਰੀ ਕੀਤੇ ਹਨ। ਉਥੇ ਹੀ ਐਤਵਾਰ ਨੂੰ ਸੁਖਨਾ ਲੇਕ (Sukhna Lake) ਸਵੇਰੇ 5 ਵਜੇ ਤੋਂ ...

milkha singh icu

ਚੰਡੀਗੜ੍ਹ (ਇੰਟ.)-ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਸ਼ੁੱਕਰਵਾਰ ਫਿਰ ਤੋਂ ਖਰਾਬ ਹੋ ਗਈ ਹੈ। ਵੀਰਵਾਰ ਸ਼ਾਮ ਤੱਕ ਉਨ੍ਹਾਂ ਦੀ ਹਾਲਤ ਵਿਚ ਕਾਫੀ ਸੁਧਾਰ ਸੀ ਪਰ ਬਾਅਦ ਵਿਚ ਦੇਰ ਰਾਤ ਉਨ੍ਹਾਂ ਦੀ ਸਿਹਤ ਥੋੜ੍ਹੀ ਵਿਗੜ ਗਈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਥੋੜ੍ਹਾ ਬੁਖਾਰ ਹੈ। ਉਨ੍ਹਾਂ ਦੀ ਧੀ ਮੋਨਾ ਮਿਲਖਾ ਸਿੰਘ ਜੋ ਕਿ ਇਕ ਡਾਕਟਰ ਹਨ ਅਤੇ ਉਹ ਨੇੜੇ ਤੋਂ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ। ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦਲੰਘੇ ਬੁੱਧਵਾਰ ਨੂੰ ਡਾਕਟਰਾਂ ਵਲੋਂ ਮਿਲਖਾ ਸਿੰਘ (Milka Singh) ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ (Covid ICU) ਤੋਂ ਬਾਹਰ ਪੀਜੀਆਈ (PGI) ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ। 91 ਸਾਲਾ ਮਿਲਖਾ ਸਿੰਘ ਪਿਛਲੇ ਮਹੀਨੇ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਸਨ। ਤੁਹਾਨੂੰ ਦੱਸ ਦਈੇਏ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਬੀਤੀ 13 ਜੂਨ ਨੂੰ ਕੋਰੋਨਾ ਕਾਰਣ ਮੌਤ ਹੋ ਗਈ ਸੀ। ਨਿਰਮਲ ਕੌਰ (Nirmal Kaur)ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਮੌਤ ਹੋ ਗਈ ਸੀ। 85 ਸਾਲਾ ਨਿਰਮਲ ਕੌਰ  (Nirmal Kaur) ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਸਨ ਅਤੇ ਇਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਦੇ ਘਰ ਵਿਚ ਖਾਣਾ ਬਣਾਉਣ ਵਾਲਾ ਬਾਵਰਚੀ, ਜਿਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਮਿਲਖਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਵੀ ਟੈਸਟ ਲਿਆ ਗਿਆ ਸੀ, ਜਿਸ ਵਿਚ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਸ ਤੋਂ ਬਾਅਦ ਤੋਂ ਹੀ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕ...

gandgster bhullar

ਚੰਡੀਗੜ੍ਹ: ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar)  ਦੇ ਪਰਿਵਾਰ ਨੇ (Punjab haryana High Court) ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ। ਇਨ੍ਹਾਂ ਵਲੋਂ ਇਸ ਪੁਲਿਸ ਮੁਕਾਬਲੇ ਦੀ ਪੜਤਾਲ ਦੀ ਮੰਗ ਕੀਤੀ ਜਾ ਰਹੀ ਹੈ। ਗੈਂਗਸਟਰ ਜੈਪਾਲ ਭੁੱਲਰ (Jaipal Bhullar)  ਦਾ ਅੰਤਿਮ ਸੰਸਕਾਰ ਅਜੇ ਤਕ ਨਹੀਂ ਕੀਤਾ ਗਿਆ । ਇਸ ਵਿਚਾਲੇ ਅੱਜ ਜੈਪਾਲ ਦੇ ਪਰਿਵਾਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਾਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਇਹ ਵੀ ਪੜ੍ਹੋ- ਸਰਕਾਰ ਖਿਲਾਫ ਹੱਲਾ ਬੋਲ : ਬਿਲਡਿੰਗ 'ਤੇ ਚੜ੍ਹੇ ਅਧਿਆਪਕਾਂ 'ਚੋਂ ਇਕ ਨੇ ਪੈਟਰੋਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਦੱਸ ਦਈਏ ਕਿ ਬੁੱਧਵਾਰ ਨੂੰ ਜੈਪਾਲ ਦੇ ਪਿਤਾ ਭੁਪਿੰਦਰ ਸਿੰਹ ਭੁੱਲਰ ਨੇ ਪੰਜਾ...

frmer4

ਜੀਂਦ: ਖੇਤੀ ਕਾਨੂੰਨਾਂ (farm law) ਦੇ ਖਿਲ਼ਾਫ ਕਿਸਾਨਾਂ (farmers) ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹਰਿਆਣਾ ਦੇ ਜੀਂਦ ਤੋਂ ਇਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇਥੇ ਖੱਟਕੜ ਟੋਲ ਪਲਾਜ਼ਾ ਤੇ (kisan morcha) ਕਿਸਾਨ ਮੋਰਚੇ ਤੇ ਇੱਕ 55 ਸਾਲਾ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਘਲ ਕੇ (Suicide) ਖੁਦਕੁਸ਼ੀ ਕਰ ਲਈ। ਮਿਲੀ ਜਾਣਕਰੀ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ ਜ਼ੈਲ ਸਿੰਘ ਵਾਸੀ ਪਿੰਡ ਖੱਟਕਰ ਵਜੋਂ ਹੋਈ ਹੈ।  ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਘਲ ਕੇ ਖੁਦਕੁਸ਼ੀ ਕਰ ਲਈ।  ਇਹ ਵੀ ਪੜ੍ਹੋ- ਦਿੱਲੀ AIIMS ਦੀ 9 ਵੀਂ ਮੰਜ਼ਲ 'ਤੇ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ 22 ਫਾਇਰ ਬ੍ਰਿਗੇਡ ਦੀ ਗੱਡੀਆਂ ਦੱਸਣਯੋਗ ਹੈ ਕਿ ਉਹ ਪਿਛਲੇ ਕਈ ਮਹੀਨੇ ਤੋਂ ਅੰਦੋਲਨਕਾਰੀ ਕਿਸਾਨਾਂ ਨੂੰ ਲੰਗਰ ਮੁਹੱਈਆ ਕਰਵਾ ਰਿਹਾ ਸੀ। ਉਹ ਇੱਕ ਛੋਟਾ ਕਿਸਾਨ ਹੈ ਤੇ 2 ਏਕੜ ਜ਼ਮੀਨ ਦਾ ਮਾਲਕ ਹੈ। ਹਾਸਲ ਜਾਣਕਾਰੀ ਮੁਤਾਬਕ ਕਿਸਾਨ ਪਿਛਲੇ 3-4 ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰੇਸ਼ਾਨ ਸੀ। ਕਿਸਾਨ ਆਪਣੇ ਮਗਰ ਪਤਨੀ ਤੇ ਬੱਚੇ ਛੱਡ ਗਿਆ ਹੈ। ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ ਕਿਸਾਨ ਬੀਕੇਯੂ ਲੀਡਰ ਨੇ ਦੱਸਿਆ ਕਿ ਬੀਤੀ ਰਾਤ ਉਹ ਦੂਸਰੇ ਕਿਸਾਨਾਂ ਦੇ ਘਰ ਵਾਪਸ ਜਾਣ ਤੋਂ ਬਾਅਦ ਸ਼ੈੱਡ ਵਿੱਚ ਇਕੱਲਾ ਸੀ। ਜਦੋਂ ਸਵੇਰੇ ਕਿ...

mikha singh icu

ਚੰਡੀਗੜ੍ਹ (ਇੰਟ.)- ਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ (Milka Singh) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ (Covid ICU) ਤੋਂ ਬਾਹਰ ਪੀਜੀਆਈ (PGI) ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ। ਪਰਿਵਾਰ ਨੇ ਕਿਹਾ ਉਹ ਇਸ ਵੇਲੇ ਮੈਡੀਕਲ ਆਈਸੀਯੂ ਵਿੱਚ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ (Milkha Singh's wife) ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ (Nirmal Kaur)ਦਾ ਦੇਹਾਂਤ ਹੋ ਗਿਆ ਸੀ। ਉਹਨਾਂ ਦੀ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਮੌਤ ਹੋ ਗਈ ਸੀ। ਇਹ ਵੀ ਪੜ੍ਹੋ- ਸਰਕਾਰ ਖਿਲਾਫ ਹੱਲਾ ਬੋਲ : ਬਿਲਡਿੰਗ 'ਤੇ ਚੜ੍ਹੇ ਅਧਿਆਪਕਾਂ 'ਚੋਂ ਇਕ ਨੇ ਪੈਟਰੋਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਉਨ੍ਹਾਂ ਦਾ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ (Nirmal Kaur)ਇਸ ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ 85 ਸਾਲਾ ਨਿਰਮਲ ਕੌਰ  (Nirmal Kaur) ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਅਤੇ ਇਥੇ ਹੀ ਆਖਰੀ ਸਾਹ ਲਏ। ਇਹ ਵੀ ਪੜ੍ਹੋ- ਅੰਮ੍ਰਿਤਸਰ ’...

chd ludhs

ਚੰਡੀਗੜ੍ਹ:  ਚੰਡੀਗੜ੍ਹ (chandigarh) ਤੋਂ ਲੁਧਿਆਣਾ ਜਾ ਰਹੀ ਸੀਟੀਯੂ ਦੀ ਬੱਸ ਮੋਰਿੰਡਾ (Morinda) ਦੇ ਨਜ਼ਦੀਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਪਲਟ ਗਈ ਅਤੇ ਮੌਕੇ ਤੇ ਹਾਹਾਕਾਰ ਮੱਚ ਗਈ। ਹਾਦਸੇ ਦੌਰਾਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਂ ਹੋਈਆਂ ਹਨ। ਇਹ ਵੀ ਪੜ੍ਹੋ- ਰਵਨੀਤ ਸਿੰਘ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ, ਜਾਰੀ ਹੋਇਆ ਨੋਟਿਸ ਮੌਕੇ ਤੇ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਪੁਲਿਸ ਪਹੁੰਚੀ ਅਤੇ ਬੱਸ ਵਿੱਚੋਂ ਸਵਾਰੀਆਂ ਨੂੰ ਕੱਢ ਕੇ ਮੋਰਿੰਡਾ (Morinda) ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਜਿੱਥੇ ਸਵਾਰੀਆਂ ਜ਼ੇਰੇ ਇਲਾਜ ਹਨ। ਮੌਕੇ ਤੇ ਮੌਜੂਦ ਬੱਸ ਦੇ ਕੰਡਕਟਰ ਨੇ ਦੱਸਿਆ ਕਿ ਬੱਸ ਦੇ ਟਾਇਰ ਵਿਚ ਕੋਈ ਖਰਾਬੀ ਹੋਣ ਕਾਰਨ ਟਾਇਰ ਜਾਮ ਹੋ ਗਿਆ ਜਿਸ ਕਾਰਨ ਬੱਸ ਪਲਟ ਗਈ। ਇਹ ਵੀ ਪੜ੍ਹੋ- 'ਕੋਰੋਨਾ ਵਾਇਰਸ ਹੋਰ ਚਲਾਕ ਹੋ ਗਿਐ, ਹੁਣ ਵਰਤਣੀ ਪਵੇਗੀ ਹੋਰ ਸਾਵਧਾਨੀ' ਪੁਲਿਸ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਇਸ ਹਾਦਸੇ ਵਿੱਚ ਕਰੀਬ 13 ਸਵਾਰੀਆਂ ਜ਼ਖ਼ਮੀਂ ਹੋਈਆਂ ਹਨ ਜਿਨ੍ਹਾਂ ਦਾ ਇਲਾਜ ਮੋਰਿੰਡਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ। ਮੋਰਿੰਡਾ (Morinda) ਪੁਲਿਸ ਵੱਲੋਂ ਸਵਾਰੀਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।  ਫਿਲਹਾਲ ਪੁਲਿਸ ਵੱਲੋਂ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਦੇ ਵਿਚੋਂ ਚੁਕਵਾ ਕੇ ਥਾਣੇ ਵਿਖੇ ਖੜ੍ਹਾ ਕੀਤਾ ਗਿਆ ਹੈ। ...

ravnnet bittu

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਬਹੁਜਨ ਸਮਾਜ ਪਾਰਟੀ(BSP) ਨਾਲ ਗਠਜੋੜ ਕਰਨ ਤੋਂ ਬਾਅਦ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ 12 ਜੂਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ  SAD-BSP ਗਠਜੋੜ 'ਤੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ  ਰਵਨੀਤ ਸਿੰਘ ਬਿੱਟੂ ਨੂੰ ਪੰਜਾਬ SC ਕਮਿਸ਼ਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 22 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।  ਇਹ ਵੀ ਪੜ੍ਹੋ- 'ਕੋਰੋਨਾ ਵਾਇਰਸ ਹੋਰ ਚਲਾਕ ਹੋ ਗਿਐ, ਹੁਣ ਵਰਤਣੀ ਪਵੇਗੀ ਹੋਰ ਸਾਵਧਾਨੀ' ਦੱਸ ਦੇਈਏ ਕਿ ਇਸ ਪੋਸਟ 'ਚ ਰਵਨੀਤ ਬਿੱਟੂ ਨੇ ਕਿਹਾ ਸੀ, "ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦ...

chd guidlines

ਚੰਡੀਗੜ੍ਹ (ਇੰਟ.)- ਕੋਰੋਨਾ ਵਾਇਰਸ (Corona Virus) ਦੇ ਘੱਟ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ (chandigarh Administration) ਵਲੋਂ ਵੀ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਇਸ ਦੌਰਾਨ ਚੰਡੀਗੜ੍ਹ ਵਿਚ ਹੁਣ ਦੁਕਾਨਾਂ ਅਤੇ ਮਾਰਕੀਟ (Market) ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਖੁੱਲ ਸਕੇਗੀ। ਹੁਣ ਰੈਸਟੋਰੈਂਟ-ਬਾਰ (Restaurent-Bar) ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਖੁੱਲਣਗੇ। ਇਹ ਵੀ ਪੜ੍ਹੋ- ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਦਿਖਾਈਆਂ ਚੂੜੀਆਂ ਨਾਈਟ ਕਰਫਿਊ (Night Curfew) ਵਿਚ ਵੀ ਅੱਧੇ ਘੰਟੇ ਦੀ ਢਿੱਲ ਦਿੱਤੀ ਗਈ ਹੈ। ਨਾਈਟ ਕਰਫਿਊ ਹੁਣ ਰੋਜ਼ਾਨਾ ਰਾਤ 10-30 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕੋਵਿਡ ਵਾਰ ਰੂਮ ਮੀਟਿੰਗ ਵਿਚ ਚਰਚਾ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਹਨ। ਐਤਵਾਰ ਨੂੰ ਬਾਜ਼ਾਰ ਖੋਲ੍ਹਣ 'ਤੇ ਅਜੇ ਫੈਸਲਾ ਨਹੀਂ ਲਿਆ ਗਿਆ। ਇਸ 'ਤੇ ਵੱਖਰੀ ਮੀਟਿੰਗ ਵਿਚ ਚਰਚਾ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਇਹ ਵੀ ਪੜ੍ਹੋ: ਸਕਾਲਰਸ਼ਿਪ ਘੋਟਾਲਾ : ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ ਸ਼ਹਿਰ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅੱਜ ਵਾਰ ਰੂਮ ਮੀਟਿੰਗ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਤੇ ਚਰਚਾ ਕੀਤੀ ਗਈ। ਸ਼ਹਿਰ ਦੇ ਹਸਪਤਾਲਾਂ ਦੇ ਮੁਖੀਆਂ ਵਲੋਂ ਪ੍...

protester

ਚੰਡੀਗੜ (ਇੰਟ.)- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ (Protest) ਕਰਨ ਦੌਰਾਨ ਪੁਲਿਸ (Police) ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਰਿਹਾਇਸ਼ ਦੇ ਬਾਹਰ ਅਕਾਲੀ ਦਲ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਮੁਜ਼ਾ...

sad bsp badal

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (Bahujan Samaj Party) ਨਾਲ 25 ਸਾਲਾਂ ਬਾਅਦ ਮੁੜ ਗਠਜੋੜ ਕਰ ਕੇ ਪੰਜਾਬ (Punjab) ਦੀਆਂ ਸਿਆਸੀ ਪਾਰਟੀਆਂ 'ਚ ਹਲਚਲ ਪੈਦਾ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮਹਾਂਗਠਜੋੜ ਬਣਾਉਣ ਦੀਆਂ ਕਨਸੋਆਂ ਦੇ ਚਲਦਿਆਂ ਪੰਜਾਬ 'ਚ ਮੁੜ ਮੁਕਾਬਲੇ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਵਿਚਾਲੇ ਅੱਜ ਸ਼੍ਰੌਮਣੀ ਅਕਾਲੀ ਦਲ ਅਤੇ ਗੱਠਜੋੜ ਪਾਰਟੀ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਕੈਪਟਨ ਦੀ ਸਿਸਵਾਂ ਰਿਹਾਇਸ਼ ਬਾਹਰ ਇਹ ਧਰਨਾ ਪ੍ਰਦਰਸ਼ਨ ਲਗਾਇਆ ਗਿਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਥੋੜ੍ਹੇ ਹੀ ਦਿਨ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਆਇਆ ਜਿਸ ਮੋੜ ਨੇ ਅਗਲੇ 50 ਤੋਂ 100 ਸਾਲ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦਿਖਾਉਣੀ ਹੈ। ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਸੂਲਾਂ ਦੀ ਪਾਰਟੀ ਹੈ, ਜਿਸ ਦੀ ਬਾਂਹ ਫੜ ਲਏ ਫਿਰ ਛੱਡਦੀ ਨਹੀਂ ਪਰ ਭਾਰਤੀ ਜਨਤਾ ਪਾਰਟੀ ਨੇ ਜਦੋਂ ਪੰਜਾਬੀ ਕਿਸਾਨਾਂ ਅਤੇ ਦੇਸ਼ ਦੇ ਕਿਸਾਨਾਂ 'ਤੇ ਵਾਰ ਕੀਤਾ ਤੇ ਗਠਜੋੜ ਦੀ ਪਿੱਠ 'ਤੇ ਛੁਰਾ ਮਾਰਿਆ ਇਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਸ਼ੋਅਦ ਤੇ ਬਸਪਾ ਦਾ ਗਠਜੋੜ ਸਦਾ ਲਈ ਚਲਦਾ ਰਹੂਗਾ। ਦੋਹਾਂ ਪਾਰਟੀਆਂ ਦੀ ਸੋਚ ਇਕ ਹੈ ਅਤੇ ਦੋਵੇਂ ਪਾਰਟੀਆਂ ਗਰੀਬਾਂ ਦੀ ਗੱਲ ਕਰਦੀਆਂ ਹਨ ਅਤੇ ਹੁਣ ਦੋਵੇਂ ਇਕੱਠੀਆਂ ਹੋ ਚੁੱਕੀਆਂ ਹਨ।  ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਸ਼੍ਰੀ ਕਾਂਸ਼ੀ ਰਾਮ ਜੀ ਦੀ ਅਗਵਾਈ ਵਿਚ ਸ਼ੁਰੂ ਹੋਈ ਅਤੇ ਪੂਰੇ ਭਾਰਤ ਵਿਚ ਆਪਣਾ ਸੰਦੇਸ਼ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇਸ ਗਠਜੋੜ ਲਈ ਮੈਂ ਭੈਣ ਮਾਇਆਵਤੀ ਜੀ ਦਾ ਧੰਨਵਾਦ ਕਰਦਾ ਹਾਂ।   ਸਕਾਲਰਸ਼ਿਪ ਘੋਟਾਲਾ : ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ ਉਨ੍ਹਾਂ ਕਿਹਾ ਕਿ 26 ਸਾਲ ਪਹਿਲਾਂ ਜਦੋਂ ਬਸਪਾ ਨਾਲ ਅਕਾਲੀ ਦਲ ਦਾ ਗਠਜੋੜ ਹੋਇਆ ਸੀ ਤਾਂ ਉਸ ਵੇਲੇ ਅਸੀਂ ਪੰਜਾਬ ਵਿਚ 11 ਸੀਟਾਂ ਜਿੱਤੀਆਂ ਸਨ ਅਤੇ ਹੁਣ 117 ਵਿਚੋਂ ਕਾਂਗਰਸ ਲਈ ਸਿਰਫ 1 ਹੀ ਸੀਟ ਛੱਡਾਂਗੇ। ਕਾਂਗਰਸ 'ਤੇ ਹੱਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਨੇ ਝੂਠੀਆਂ ਸਹੁੰ ਖਾਦੀ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੇ। ਕਾ...