ਏਅਰ ਇੰਡੀਆ ਵੱਲੋਂ ਚੰਡੀਗੜ੍ਹ ਤੋਂ ਨਾਦੇੜ ਲਈ ਅੱਜ ਤੋਂ ਸ਼ੁਰੂ ਹੋਈ ਉਡਾਣ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਏਅਰ ਇੰਡੀਆ ਨੇ ਨਵੇਂ ਸਾਲ ਦੇ ਮੌਕੇ ਸਿੱਖ ਸ਼ਰਧਾਲੂਆਂ ਨੰ ਖਾਸ ਤੋਹਫਾ ਦਿੰਦੇ ਹੋਏ ਚੰਡੀਗੜ੍ਹ ਤਂ ਨਾਂਦੇੜ ਸਾਹਿਬ ਲਈ ਸਿੱਧੀ ਉਡਾਨ ਸ਼ੁਰੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਏਅਰ ਇੰਡੀਆ ਨੇ ਨਵੇਂ ਸਾਲ ਦੇ ਮੌਕੇ ਸਿੱਖ ਸ਼ਰਧਾਲੂਆਂ ਨੰ ਖਾਸ ਤੋਹਫਾ ਦਿੰਦੇ ਹੋਏ ਚੰਡੀਗੜ੍ਹ ਤਂ ਨਾਂਦੇੜ ਸਾਹਿਬ ਲਈ ਸਿੱਧੀ ਉਡਾਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

 Hazur Sahib Nanded

 Hazur Sahib Nanded

 Hazur Sahib Nanded

ਦੱਸ ਦਈਏ ਕਿ ਚੰਡੀਗੜ੍ਹ ਤੋਂ ਨਾਂਦੇੜ ਸਾਹਿਬ ਤੱਕ ਜੈਕਾਰਿਆਂ ਨਾਲ ਸਫਰ ਨੂੰ ਸ਼ੁਰੂ ਕਰ ਦਿੱਤਾ ਹੈ। ਇਹ ਉਡਾਣ ਮੰਗਲਵਾਰ ਅਤੇ ਬੁੱਧਵਾਰ ਨੂੰ ਉਡਾਣ ਭਰੇਗੀ। ਜੋ ਕਿ ਚੰਡੀਗੜ੍ਹ ਤੋਂ ਉੱਡਕੇ ਉਡਾਣ ਨਾਂਦੇੜ ਸਾਹਿਬ ਕਰੀਬ 11.30 ਵਜੇ ਪਹੁੰਚੇਗੀ।

Leave a Reply

Your email address will not be published. Required fields are marked *