ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚੰਡੀਗੜ੍ਹ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਬਾਰਿਸ਼ ਹੋਣ ਦੇ ਆਸਾਰ ਦੱਸੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ 3-4 ਦਿਨਾਂ ਤੱਕ ਬੱਦਲ ਛਾਏ ਰਹਿਣਗੇ।
ਜਿਸ ਕਾਰਨ ਮੌਸਮ ਵਿੱਚ ਬਦਲਾਅ ਆਉਣ ਦੇ ਕਾਰਨ ਮੌਸਮ ਠੰਡਾ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਲਕੀ ਹਲਕੀ ਬਾਰਿਸ ਦੇ ਕਾਰਨ ਮੌਸਮ ਵਿੱਚ ਬਦਲਾਵ ਆਵੇਗਾ। ਜਿਸ ਕਾਰਨ ਠੰਡ ਵਧੇਗੀ।

