ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ, 34 ਹੋਰ DSP ਦੇ ਹੋਏ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਬਾਦਲੇ ਦੌਰਾਨ 34 ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Leave a Reply

Your email address will not be published. Required fields are marked *