ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਬਿਹਤਰੀ ਲਈ ਨਿਤ ਨਵੇਂ ਕਦਮ ਚੁੱਕ ਰਹੀ ਹੈ। ਹੁਣ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਵਿਚ ਮੁਹੱਲਾ ਕਲੀਨਿਕਾਂ ਦੇ ਖੁੱਲਣ ਦੀ ਤਰੀਕ ਦਾ ਐਲਾਨ ਕੀਤਾ ਹੈ।
Also Read: ਪਿੰਦਾ ਨਿਹਾਲੂਵਾਲਾ ਗੈਂਗ ਦੇ 13 ਸ਼ੂਟਰਾਂ ਸਣੇ 19 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ..
— Bhagwant Mann (@BhagwantMann) June 24, 2022
ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ..ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ..
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ..ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ pic.twitter.com/z1z1oZNneO
ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।
Also Read: ਹੁਣ ਪੰਜਾਬ ਸਰਕਾਰ ਦੇ ਰਾਡਾਰ 'ਤੇ ਸਾਬਕਾ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर