ਚੰਡੀਗੜ੍ਹ : ਪੰਜਾਬ 2022 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਦੋ ਮੌਜੂਦਾ ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਫਤਿਹਜੰਗ ਸਿੰਘ ਬਾਜਵਾ ਕਾਦੀਆਂ ਹਲਕੇ ਤੋਂ ਅਤੇ ਬਲਵਿੰਦਰ ਸਿੰਘ ਲਾਡੀ ਹਰਗੋਬਿੰਦਪੁਰ ਤੋਂ ਵਿਧਾਇਕ ਸਨ। ਫਤਿਹਜੰਗ ਸਿੰਘ ਬਾਜਵਾ ਮਾਝੇ ਦੀ ਸਿਆਸਤ ਵਿਚ ਵੱਡਾ ਚਿਹਰਾ ਹਨ ਅਤੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਹੱਕ ਵਿਚ ਰੈਲੀ ਵੀ ਕੀਤੀ ਸੀ Also Read : ਅਪਰਾਧੀਆਂ ਦੀ ਖੈਰ ਨਹੀਂ, ਹੁਣ ਸਜ਼ਾ ਸੁਣਾਏਗਾ ਇਹ 'ਮਸ਼ੀਨੀ ਜੱਜ'
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਂਗਿਆ, ਰਾਜਦੇਵ ਖਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ। ਦਿਨੇਸ਼ ਮੋਂਗਿਆ ਜੋਕਿ ਭਾਰਤੀ ਕ੍ਰਿਕੇਟ ਦੇ ਸਾਬਕਾ ਕ੍ਰਿਕੇਟਰ ਨੇ ਹੁਣ ਰਾਜਨੀਤੀ ਦੇ ਮੈਦਾਨ 'ਚ ਆਪਣਾ ਕਦਮ ਰੱਖਿਆ ਹੈ।
ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
ਭਾਜਪਾ 'ਚ ਸ਼ਾਮਲ ਹੋਣ ਵਾਲੇ ਮੈਂਬਰਾਂ ਦੀ ਦੇਖੋ ਪੂਰੀ ਸੂਚੀ
S.N. |
NAME |
DETAIL |
1. |
MLA Fateh Bajwa |
From Cong. Sitting MLA & His father was 3 times Minister & 4 times MLA (1962, 1967, 1972, 1977). He fought against terrorism & was shot dead by Terrorists in 1987 Or martyred ... or sacrificed his life while fighting against terrorism . |
2. |
MLA Balwainder Singh Laddi |
He is sitting MLA from Cong. Constituency... Sri Hargobinpur. He held various positions in the cong. |
3. |
Mr. kamal Bakshi |
Former Member SS Board Punjab, President of United Christian Front Punjab, Very Senior Christian Leader of Punjab |
4. |
Mrs. Madhumeet |
Retired ADC & Advocate in Punjab Haryana High Court |
5. |
Mr. Jagdeep Singh Dhaliwal |
Municipal Corporation Member from Nihal Singh Wala & Served in Various positions in Mogha |
6. |
Mr. Dinesh Mongia |
International Cricketer represented India on various platform |
7. |
Mr. Gurtej Singh Gudhiyana |
Senior Leader from SAD, 3 time MLA from Baluana, Fazilka |
8. |
Mr. Rajdev khalsa Ji |
Ex. MP From Sangroor, Senior Leader from Punjab |
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर